Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 4:01 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ / ਸੱਭਿਆਚਾਰ

ਅਮਨ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਨੇ ਈਦ-ਉਲ-ਫਿਤਰ ’ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਸੂਬੇ ਦੇ ਅਵਾਮ ਨੂੰ ਦਿੱਤੀਆਂ ਵਧਾਈਆਂ

ਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ : ਅਮਨ ਅਰੋੜਾ ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ - ਡਾ. ਗੁਰਪ੍ਰੀਤ ਕੌਰ ਚੰਡੀਗੜ੍ਹ/ਮਾਲੇਰਕੋਟਲਾ 22...

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ‘ਖਾਲਸਾ ਫਤਹਿ ਮਾਰਚ’ ਅਗਲੇ ਪੜ੍ਹਾਅ ਵੱਲ ਰਵਾਨਾ

ਗੁਰੂ ਸਾਹਿਬ ਦੀ ਪਾਲਕੀ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਨੇ ਦਿੱਤੀ ਸਲਾਮੀ ਹੀਰਾ ਸਿੰਘ ਗਾਬੜੀਆ, ਸ. ਰੱਖੜਾ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ ਪਟਿਆਲਾ 22 ਅਪ੍ਰੈਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ...

ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ, 22 ਅਪ੍ਰੈਲ 2023 ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ...

ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ

ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ...

ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ

ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ ਕਰ ਵਸੂਲੀ ਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰ ਦੇ ਕਰ ਪ੍ਰਸ਼ਾਸਨ...

ਇਤਿਹਾਸ ‘ਚ ਪਹਿਲੀ ਵਾਰ ‘ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ ਅਬੋਹਰ (ਫਾਜ਼ਿਲਕਾ), 13 ਅਪ੍ਰੈਲ ਪੰਜਾਬ ਭਰ...

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ...

1 … 391 392 393 394 395 … 417
Scroll to Top