Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ / ਸੱਭਿਆਚਾਰ

ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ‘ਚ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਦਿਖਾਏ ਜੌਹਰ

ਪਟਿਆਲਾ, 2 ਅਕਤੂਬਰ : ਖੇਡ ਵਿਭਾਗ ਪਟਿਆਲਾ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ। ਇਸ ਦੌਰਾਨ ਹਾਕੀ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ...

ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਪਾਤੜਾਂ ‘ਚ 8ਵੇਂ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਪਾਤੜਾਂ/ਸੁਤਰਾਣਾ 14 ਸਤੰਬਰ : ਖੇਡ ਵਿਭਾਗ ਪਟਿਆਲਾ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ 2026' ਦੇ ਤਹਿਤ ਅੱਜ 8ਵੇਂ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਦਾ ਆਯੋਜਨ ਅਤਿ-ਉਤਸ਼ਾਹਪੂਰਨ ਮਾਹੌਲ 'ਚ ਕੀਤਾ ਗਿਆ। ਬਲਾਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ

ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਚੰਡੀਗੜ੍ਹ, 10 ਅਗਸਤ - ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ...

ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਗਸਤ 2026 :  ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ 'ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਸ਼ੇਰ-ਏ-ਪੰਜਾਬ ਟਵੰਟੀ-20 ਲੀਗ' ਦੀ ਸ਼ੁਰੂਆਤ ਦਾ...

ਅਮਰੀਕੀ ਅਟਾਰਨੀ ਜਸਪ੍ਰੀਤ ਗਿੱਲ ਵੱਲੋਂ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ

ਪਟਿਆਲਾ, 16 ਜੁਲਾਈ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਅਮਰੀਕਾ ਦੇ...

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸੈਕੰਡਰੀ ਸਿੱਖਿਆ ਦੀ ਚੋਣ ਹੋਈ

ਪਟਿਆਲਾ ,  3 ਜੁਲਾਈ : ਜਿਲਾ ਟੂਰਨਾਮੈਂਟ ਕਮੇਟੀ ਦੀ ਚੋਣ ਜ਼ਿਲਾ ਸਿੱਖਿਆ ਅਫਸਰ ਪ੍ਰਾਈਮਰੀ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਡਾ ਰਵਿੰਦਰਪਾਲ ਸ਼ਰਮਾਂ ਦੀ ਨਿਗਰਾਨੀ ਹੇਠ ਤੇ ਡਾ ਦਲਜੀਤ...

1 2 3 4 5 6 … 417
Scroll to Top