Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:49 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ / ਸੱਭਿਆਚਾਰ

ਪੰਜਾਬ ਦੀ ਵਾਟਰ ਟੂਰਿਜ਼ਮ ਪਾਲਸੀ ਅਤੇ ਐਡਵੈਂਚਰ ਟੂਰਿਜ਼ਮ ਪਾਲਸੀ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਲਾਹੇਵੰਦ ਸਾਬਿਤ ਹੋਣਗੀਆਂ:ਅਨਮੋਲ ਗਗਨ ਮਾਨ

ਕਿਹਾ, ਪੰਜਾਬ ਸੈਰ ਸਪਾਟੇ ਵਜੋਂ ਦੇਸ਼ ਦਾ ਮੋਹਰੀ ਸੂਬਾ ਬਣੇਗਾ ਚੰਡੀਗੜ੍ਹ, ਮਾਰਚ 22 ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ...

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ...

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ

ਪੰਜਾਬ ਸਰਕਾਰ ਨੇ ਪਹਿਲਾਂ ਹੀ 1/2/2016 ਵਰਜਿਨ ਜਾਂ ਰੀਸਾਈਕਲ ਪਲਾਸਟਿਕ ਦੇ ਕੈਰੀ ਬੈਗਾਂ ਦੇ ਨਿਰਮਾਣ, ਸਟਾਕ, ਵੰਡ, ਰੀਸਾਈਕਲ, ਵਿਕਰੀ ਜਾਂ ਵਰਤੋਂ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ। ਚੰਡੀਗੜ੍ਹ, 22 ਮਾਰਚ...

ਸਬ-ਇੰਸਪੈਕਟਰ ਭਰਤੀ

ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ ਜਾਰੀ ਚੰਡੀਗੜ੍ਹ, 22 ਮਾਰਚ: ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ...

ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.

ਦੋਵੇਂ ਪੁੱਲ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦਾ ਟੀਚਾ ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ...

ਸ਼ਹੀਦ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਭਾਰਤ ਸਰਕਾਰ ਦੇਵੇ ਰਾਸ਼ਟਰੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ

ਸ਼ਹੀਦਾਂ ਪ੍ਰਤੀ ਸਰਕਾਰਾਂ ਦੀ ਵੱਡੀ ਅਣਦੇਖੀ ਰਹੀ ਹੈ ਪਟਿਆਲਾ 22 ਮਾਰਚ- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਨੂੰ ਸਤਿਕਾਰ ਭੇਂਟ ਕਰਦਿਆਂ ਮੰਗ ਕੀਤੀ...

ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਨੇ ਕੀਤੀ ਅਕਾਸ਼ ਗੂੰਜਾਓ ਨਾਅਰੇਬਾਜ਼ੀ

ਕਲਾਸਾਂ ਅਤੇ ਕੰਮਕਾਜ ਛੱਡ ਯੂਨੀਵਰਸਿਟੀ 'ਚ ਕੱਢਿਆ ਰੋਸ਼ ਭਰਭੂਰ ਮਾਰਚ - ਸਿਹਤ ਮੰਤਰੀ ਅਤੇ ਯੂਨੀਵਰਸਿਟੀ ਸੈਨੇਟ ਮੈਂਬਰ ਡਾ. ਬਲਵੀਰ ਸਿੰਘ ਦੇ ਘਰ ਦਾ ਕਰਨਗੇ ਘਿਰਾਓ ਪਟਿਆਲਾ, 21 ਮਾਰਚ : ਪੰਜਾਬੀ...

1 … 408 409 410 411 412 … 417
Scroll to Top