ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ...
ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ
ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ 1972 ਮਿਊਨਿਖ ਓਲੰਪਿਕਸ ਤੋਂ ਬਾਅਦ ਭਾਰਤ ਨੇ ਪਹਿਲੀ ਵਾਰ ਆਸਟ੍ਰੇਲੀਆ ਨੂੰ ਓਲੰਪਿਕਸ ਵਿੱਚ...
ਅੰਡਰ-14 ਵਾਲੀਬਾਲ ਵਿੱਚ ਸ਼ੇਰਮਾਜਰਾ ਅਤੇ ਖੋ-ਖੋ ਵਿੱਚ ਫੀਲਖਾਨਾ ਨੇ ਹਾਸਲ ਕੀਤਾ ਪਹਿਲਾ ਸਥਾਨ
ਅੰਡਰ-14 ਵਾਲੀਬਾਲ ਵਿੱਚ ਸ਼ੇਰਮਾਜਰਾ ਅਤੇ ਖੋ-ਖੋ ਵਿੱਚ ਫੀਲਖਾਨਾ ਨੇ ਹਾਸਲ ਕੀਤਾ ਪਹਿਲਾ ਸਥਾਨ ਪਟਿਆਲਾ ()- ਜ਼ੋਨ ਪਟਿਆਲ-2 ਦੇ ਮੁੰਡਿਆਂ ਦੇ ਜ਼ੋਨਲ ਟੂਰਨਾਮੈਂਟ ਦੀ ਸ਼ੁਰੂਆਤ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ...
ਡੀ. ਪੀ. ਆਰ. ਇਲੈਵਨ ਨੇ ਪੀ. ਸੀ. ਏ. `ਚ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ-ਆਦਿਲ ਆਜ਼ਮੀ ਬਣੇ ਮੈਨ ਆਫ਼ ਦਿ ਮੈਚ
ਡੀ. ਪੀ. ਆਰ. ਇਲੈਵਨ ਨੇ ਪੀ. ਸੀ. ਏ. `ਚ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ-ਆਦਿਲ ਆਜ਼ਮੀ ਬਣੇ ਮੈਨ ਆਫ਼ ਦਿ ਮੈਚ ਐੱਸ ਏ ਐੱਸ, 1 ਅਗਸਤ : ਯੂ.ਟੀ. ਕ੍ਰਿਕਟ ਐਸੋਸੀਏਸ਼ਨ...
ਭਾਰਤੀ ਨਿਸ਼ਾਨੇਬਾਜ਼ ਸਵਪਨਿਲ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਦੇ ਫਾਈਨਲ ’ਚ
ਭਾਰਤੀ ਨਿਸ਼ਾਨੇਬਾਜ਼ ਸਵਪਨਿਲ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਦੇ ਫਾਈਨਲ ’ਚ ਚੈਟੋਰੌਕਸ, 31 ਜੁਲਾਈ : ਭਾਰਤੀ ਖਿਡਾਰੀ ਸਵਪਨਿਲ ਕੁਸਾਲੇ ਨੇ ਪੈਰਿਸ ਓਲੰਪਿਕ ਵਿਚ ਪੁਰਸ਼ਾਂ ਦੀ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ...
ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ਯ ਸੇਨ ਪੁਰਸ਼ ਸਿੰਗਲ ਦੇ ਪ੍ਰੀ ਕੁਆਟਰ ਫਾਈਨਲ ’ਚ ਪੈਰਿਸ, 31 ਜੁਲਾਈ : ਆਪਣਾ ਪਹਿਲਾ ਓਲੰਪਿਕ ਖੇਡ ਰਹੇ ਭਾਰਤੀ ਖਿਡਾਰੀ ਲਕਸ਼ਯ ਸੇਨ ਦੁਨੀਆ ਦੇ ਤੀਜੇ ਨੰਬਰ ਦੇ ਖਿਡਾਰੀ ਇੰਡੋਨੇਸ਼ੀਆ ਦੇ ਜੋਨਾਥਨ ਕ੍ਰਿਸਟੀ ਨੂੰ ਸਿੱਧੇ ਗੇਮ ਵਿਚ ਹਰਾ ਕੇ ਪੁਰਸ਼ ਸਿੰਗਲ ਵਰਗ ਦੀ ਪ੍ਰੀ ਕੁਆਟਰ ਫਾਈਨਲ ਵਿਚ ਪੁੱਜ ਗਿਆ ਹੈ। ਅਲਮੋੜਾ ਦੇ 23 ਸਾਲਾਂ ਲਕਸ਼ਯ ਨੇ ਇਹ ਮੁਕਾਬਲਾ 50 ਮਿੰਟ ਵਿਚ 21.18, 21.12 ਨਾਲ ਜਿੱਤ ਲਿਆ।
ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ਯ ਸੇਨ ਪੁਰਸ਼ ਸਿੰਗਲ ਦੇ ਪ੍ਰੀ ਕੁਆਟਰ ਫਾਈਨਲ ’ਚ ਪੈਰਿਸ, 31 ਜੁਲਾਈ : ਆਪਣਾ ਪਹਿਲਾ ਓਲੰਪਿਕ ਖੇਡ ਰਹੇ ਭਾਰਤੀ ਖਿਡਾਰੀ ਲਕਸ਼ਯ ਸੇਨ ਦੁਨੀਆ ਦੇ ਤੀਜੇ ਨੰਬਰ ਦੇ...
ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਸ਼ਾਨਦਾਰ ਮੁਕਾਬਲੇ
ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਸ਼ਾਨਦਾਰ ਮੁਕਾਬਲੇ ਪਟਿਆਲਾ ()- ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ...