ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੀ ਮੰਗਣੀ ਦਾ ਐਲਾਨ, ਮਿਲੀਆਂ ਵਧਾਈਆਂ
ਦਿਲੀ, 21 ਨਵੰਬਰ : ਭਾਰਤ ਦੀ ਪ੍ਰਸਿੱਧ ਮਹਿਲਾ ਕ੍ਰਿਕਟਰ ਅਤੇ ਵਿਸ਼ਵ ਕੱਪ ਜੇਤੂ ਖਿਡਾਰਨ ਸਮ੍ਰਿਤੀ ਮੰਧਾਨਾ ਨੇ ਸੰਗੀਤਕਾਰ ਪਲਾਸ਼ ਮੁਛੱਲ ਨਾਲ ਆਪਣੀ ਮੰਗਣੀ ਦਾ ਐਲਾਨ ਕਰਕੇ ਲੋਕਾਂ ਅਤੇ ਆਪਣੇ ਫੈਨਜ...
ਮਲਟੀਪਰਪਜ਼ ਸਕੂਲ ਨੇ ਜਿੱਤੇ 7 ਗੋਲਡ ਮੈਡਲ
ਪਟਿਆਲਾ, 20 ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 69ਵੀਆਂ ਅੰਤਰ ਜਿਲਾ ਸਕੂਲ ਖੇਡਾਂ ਵਿੱਚ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੇ...
ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ
ਚੰਡੀਗੜ, 18 ਨਵੰਬਰ : ਆਸ਼ਿਆਨਾ ਸੋਸ਼ਲ ਸਰਵਿਸ ਸੋਸਾਇਟੀ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਸ਼੍ਰੀ ਮੁਨੀਸ਼ ਬਾਲੀ ਦਾ ਸਨਮਾਨ...
ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ
ਪਟਿਆਲਾ 11 ਨਵੰਬਰ - ਪਟਿਆਲਾ ਦੇ ਡੀ.ਏ.ਵੀ.ਪਬਲਿਕ ਸਕੂਲ ਦੇ 6ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਆਰਵ ਕੁਮਾਰ ਨੇ ਆਪਣੀ ਲਾਜਵਾਬ ਪ੍ਰਦਰਸ਼ਨ ਨਾਲ ਸੂਬੇ ਅਤੇ ਸਕੂਲ ਦਾ ਮਾਣ ਵਧਾਇਆ ਹੈ। ਆਰਵ ਨੇ...
ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ
ਪਟਿਆਲਾ 11 ਨਵੰਬਰ - ਪਟਿਆਲਾ ਸ਼ਹਿਰ ਵਿੱਚ ਸਥਿਤ ਖੇਡਾਂ ਲਈ ਵਿਸ਼ੇਸ਼ ਤੌਰ ਤੇ ਜਾਣਿਆ ਜਾਂਦਾ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਐਨ ਆਈ ਐਸ ਵਿਚ ਲੋਕਾਂ ਨੂੰ ਸਿਹਤ ਪ੍ਰਤੀ...
ਸਰਕਾਰੀ ਸਕੂਲਾਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ
ਪਟਿਆਲਾ, 10 ਨਵੰਬਰ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ...
ਮੁਲਤਾਨੀ ਮੱਲ ਮੋਦੀ ਕਾਲਜ ਨੇ ਇੰਟਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਜਿੱਤੀ
ਪਟਿਆਲਾ: 8 ਨਵੰਬਰ, 2025 - ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ 6-7 ਨਵੰਬਰ, 2025 ਨੂੰ ਪਟੇਲ ਮੈਮੋਰੀਅਲ ਕਾਲਜ, ਰਾਜਪੁਰਾ ਵਿਖੇ ਹੋਈ ਅੰਤਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਸ਼ਾਨਦਾਰ ਪ੍ਰਦਰਸ਼ਣ ਕਰਦਿਆ ਜਿੱਤ ਲਈ ਹੈ। ਜੇਤੂ ਟੀਮ, ਜਿਸ ਵਿੱਚ ਰਾਹੁਲ ਮਲਿਕ, ਯਥਾਰਥ ਭਰਥੂਨੀਆ ਅਤੇ ਕਰਨ ਬਾਂਸਲ ਸ਼ਾਮਲ ਸਨ, ਨੇ ਬੇਮਿਸਾਲ ਹੁਨਰ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਚੈਂਪੀਅਨਸ਼ਿਪ ਹਾਸਲ ਕੀਤੀ। ਪ੍ਰਿੰਸੀਪਲ ਡਾ: ਨੀਰਜ ਗੋਇਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਲਈ ਇਹ ਮਾਣ ਦੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਨੇ...