45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼
ਪਟਿਆਲਾ , 27 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ...
ਹਾਕੀ ਵਿਚ ਬੈਲਜੀਅਮ ਨੇ ਭਾਰਤ ਨੂੰ ਹਰਾਇਆ
ਦਿੱਲੀ, 25 ਨਵੰਬਰ 2025 : ਸੁਲਤਾਨ ਅਜ਼ਲਨ ਸ਼ਾਹ ਕੱਪ ਹਾਕੀ ਟੂਰਨਾਮੈਂਟ ਜੋਕਿ ਲੰਘੇ ਦਿਨ ਹੋਇਆਸੀ, ਵਿਚ ਭਾਰਤ ਨੂੰ ਹਾਰ ਕਾਰਨ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ। ਜਿਕਰਯੋਗ ਹੈ ਕਿ ਮੈਚ ਵਿੱਚ...
ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ
ਪਟਿਆਲਾ , 24 ਨਵੰਬਰ : ਅੰਤਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜਿਮਨਾਸਟਿਕ ਦੇ ਵਿੱਚ ਪਟਿਆਲੇ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਦੀ ਟੀਮ ਨੇ...
ਭੰਗੜੇ ਅਤੇ ਇਕਾਂਗੀ ਨਾਟਕਾਂ ਦੀਆਂ ਪੇਸ਼ਕਾਰੀਆਂ ਨਾਲ਼ ਸਿਖ਼ਰ ‘ਤੇ ਪੁੱਜਿਆ ਲੋਕ ਮੇਲਾ
ਪਟਿਆਲਾ, 22 ਨਵੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਚਾਰ ਦਿਨਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਤੀਜੇ ਦਿਨ ਭੰਗੜੇ ਅਤੇ ਇਕਾਂਗੀ ਨਾਟਕ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਆਪਣੇ ਸਿਖ਼ਰ ਤੱਕ...
ਦੋ-ਰੋਜ਼ਾ 47ਵਾਂ ਏ.ਆਈ.ਈ.ਐੱਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਪਟਿਆਲਾ ਵਿਖੇ ਸੰਪੰਨ
ਪਟਿਆਲਾ, 21 ਨਵੰਬਰ : ਦੋ-ਰੋਜ਼ਾ 47ਵਾਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (AIESCB) ਫੁੱਟਬਾਲ ਟੂਰਨਾਮੈਂਟ ਅੱਜ ਪੀ.ਐੱਸ.ਪੀ.ਸੀ.ਐੱਲ. ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਇੱਕ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਸੰਪੰਨ ਹੋ ਗਿਆ। ਇਸ ਸਮਾਗਮ ਵਿੱਚ ਹਰਿਆਣਾ...
ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੀ ਮੰਗਣੀ ਦਾ ਐਲਾਨ, ਮਿਲੀਆਂ ਵਧਾਈਆਂ
ਦਿਲੀ, 21 ਨਵੰਬਰ : ਭਾਰਤ ਦੀ ਪ੍ਰਸਿੱਧ ਮਹਿਲਾ ਕ੍ਰਿਕਟਰ ਅਤੇ ਵਿਸ਼ਵ ਕੱਪ ਜੇਤੂ ਖਿਡਾਰਨ ਸਮ੍ਰਿਤੀ ਮੰਧਾਨਾ ਨੇ ਸੰਗੀਤਕਾਰ ਪਲਾਸ਼ ਮੁਛੱਲ ਨਾਲ ਆਪਣੀ ਮੰਗਣੀ ਦਾ ਐਲਾਨ ਕਰਕੇ ਲੋਕਾਂ ਅਤੇ ਆਪਣੇ ਫੈਨਜ...
ਮਲਟੀਪਰਪਜ਼ ਸਕੂਲ ਨੇ ਜਿੱਤੇ 7 ਗੋਲਡ ਮੈਡਲ
ਪਟਿਆਲਾ, 20 ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 69ਵੀਆਂ ਅੰਤਰ ਜਿਲਾ ਸਕੂਲ ਖੇਡਾਂ ਵਿੱਚ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੇ...