Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:01 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦੇਸ਼

ਭਾਰਤ ਦੇ ਪ੍ਰਧਾਨ ਮੰਤਰੀ –ਇਰਾਨੀ : ਰਾਸ਼ਟਰਪਤੀ ਵਿਚਕਾਰ ਟੈਲੀਫ਼ੋਨ ਗੱਲਬਾਤ, ਖੇਤਰੀ ਤਣਾਅ ’ਤੇ ਜਤਾਈ ਚਿੰਤਾ

ਨਵੀਂ ਦਿੱਲੀ, 13 ਮਾਰਚ : ਪੱਛਮੀ ਏਸ਼ੀਆ ਵਿੱਚ ਬਣੇ ਤਣਾਅਪੂਰਨ ਹਾਲਾਤਾਂ ਨੂੰ ਲੈ ਕੇ ਭਾਰਤ ਅਤੇ ਇਰਾਨ ਦੇ ਸਿਖਰ ਪੱਧਰੀ ਨੇਤਾਵਾਂ ਵਿਚਕਾਰ ਸੰਪਰਕ ਹੋਇਆ ਹੈ। ਇਸ ਸਿਲਸਿਲੇ ਵਿੱਚ ਭਾਰਤ ਦੇ...

ਯੂਐਨ ਸੁਰੱਖਿਆ ਕੌਂਸਲ ਵਿੱਚ ਇਰਾਨ ਖ਼ਿਲਾਫ਼ ਮਤਾ ਪਾਸ, ਭਾਰਤ ਸਮੇਤ 130 ਤੋਂ ਵੱਧ ਦੇਸ਼ਾਂ ਦਾ ਸਮਰਥਨ

ਨਿਊਯਾਰਕ, 12 ਮਾਰਚ : ਯੁਨਾਇਟਿਡ ਨੇਸ਼ਨ ਸਿਕਉਰਿਟੀ ਕੌਸਲ ਵਿੱਚ ਇਰਾਨ ਵੱਲੋਂ ਖਾੜੀ ਖੇਤਰ ਦੇ ਦੇਸ਼ਾਂ ’ਤੇ ਕੀਤੇ ਗਏ ਹਮਲਿਆਂ ਦੀ ਨਿੰਦਾ ਕਰਦੇ ਹੋਏ ਇੱਕ ਮਹੱਤਵਪੂਰਨ ਮਤਾ ਪਾਸ ਕੀਤਾ ਗਿਆ ਹੈ,...

ਗਾਇਕਾ ਰਿਹਾਨਾ ਅਤੇ ਉਸ ਦੇ ਪਰਿਵਾਰ ’ਤੇ ਗੋਲੀਬਾਰੀ ਦੀ ਕੋਸ਼ਿਸ਼

ਲਾਸ ਏਂਜਲਸ, 12 ਮਾਰਚ : ਮਸ਼ਹੂਰ ਪੌਪ ਸਟਾਰ ਰਿਹਾਨਾ ਅਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਕੇ ਕੀਤੀ ਗਈ ਗੋਲੀਬਾਰੀ ਦੀ ਘਟਨਾ ਮਾਮਲੇ ਵਿੱਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ...

ਡੋਨਲਡ ਟਰੰਪ ਤੇ ਪੁਤਿਨ ਨੇ ਯੂਕਰੇਨ ਤੇ ਇਰਾਨ ਸਬੰਧੀ ਕੀਤੀ ਵਿਚਾਰ ਚਰਚਾ

ਮਾਸਕੋ, 11 ਮਾਰਚ : ਇਕ ਪਾਸੇ ਜਿਥੇ ਰਸ਼ੀਆ ਵਲੋ ਯੂਕਰੇਨ ਨਾਲ ਯੁੱਧ ਚਲ ਰਿਹਾ ਹੈ ਤਾਂ ਉਥੇ ਹੀ ਅਮਰੀਕਾ ਵਲੋ ਹੁਣ ਇਰਾਨ ਨਾਲ ਯੁੱਧ ਜਾਰੀ ਹੈ, ਜਿਸ ਕਾਰਨ ਦੋਵਾਂ ਮੁਦਿਆਂ...

ਅਮਰੀਕਾ ਨੇ ਇਰਾਨ ਦੀਆਂ ਕਿਸ਼ਤੀਆਂ ਬਣਾਇਆ ਨਿਸ਼ਾਨਾ, ਕੀਤੀਆਂ ਨਸ਼ਟ

ਵਾਸ਼ਿੰਗਟਨ, 11 ਮਾਰਚ : ਇਰਾਨ ਅਤੇ ਅਮਰੀਕਾ ਵਿਚਾਲੇ ਯੁੱਧ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸਦਾ ਖਾਮਿਆਜਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਅਮਰੀਕਾ ਨੇ ਖਾੜੀ ਖੇਤਰ...

ਭਾਰਤੀ ਨਾਗਰਿਕ ਦੀ ਗ੍ਰਿਫਤਾਰੀ ਲਈ ਐਫਬੀਆਈ ਨੇ 1 ਮਿਲੀਅਨ ਡਾਲਰ ਰੱਖੀ ਇਨਾਮੀ ਰਾਸ਼ੀ

ਦਿੱਲੀ, 11 ਮਾਰਚ : ਅਮਰੀਕੀ ਜਾਂਚ ਏਜੰਸੀ ਇਕ ਭਾਰਤੀ ਨਾਗਰਿਕ ਜਿਸਨੇ ਕਿ ਆਪਣੀ ਪਤਨੀ ਬੇਰਹਮੀ ਨਾਲ ਕਤਲ ਕਰ ਦਿਤਾ ਸੀ ਦੀ ਗ੍ਰਿਫਤਾਰੀ ਲਈ ਨਵਾਂ ਵਾਰੰਟ ਜਾਰੀ ਕੀਤਾ ਹੈ, ਜਿਸ ਤਹਿਤ...

ਟਰੰਪ ਦੀ ਚੇਤਾਵਨੀ : ਤੇਲ ਸਪਲਾਈ ਰੋਕਣ ’ਤੇ ਹੋਰ ਵੀ ਤਕੜਾ ਹੋਵੇਗਾ ਹਮਲਾ

ਵਾਸ਼ਿੰਗਟਨ, 10 ਮਾਰਚ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨਾਲ ਚੱਲ ਰਹੇ ਤਣਾਅ ਅਤੇ ਜੰਗੀ ਹਾਲਾਤਾਂ ਦੇ ਵਿਚ ਹੁਣ ਇਰਾਨ ਨੂੰ ਨਵੀ ਕੜੀ ਚੇਤਾਵਨੀ ਵੀ ਦਿੱਤੀ ਹੈ। ਟਰੰਪ...

1 … 10 11 12 13 14 … 814
Scroll to Top