ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ
ਦਿਲੀ, 20 ਦਸੰਬਰ : ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 33 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ...
ਵਿਦਿਆਰਥੀ ਨੇਤਾ ਦੀ ਮੌਤ ਕਾਰਨ ਬੰਗਲਾਦੇਸ਼ ਅੰਦਰ ਭਾਰੀ ਤਣਾਅ
ਦਿੱਲੀ, 19 ਦਸੰਬਰ : ਬੰਗਾਲਦੇਸ਼ ਅੰਦਰ ਇਕ ਵਿਦਿਆਰਥੀ ਨੇਤਾ ਦੀ ਮੌਤ ਤੋ ਬਾਅਦ ਭਾਰੀ ਤਣਾਅ ਤੇ ਹਿੰਸਾ ਦੇਖਣ ਨੂੰ ਮਿਲੀ, ਜਿਸ ਕਾਰਨ ਪ੍ਰਦਰਸ਼ਨਕਾਰੀਆਂ ਨੇ ਕਈ ਦਫਤਰਾਂ ਤੱਕ ਨੂੰ ਅੱਗ ਲਗਾਦਿਤੀ।...
ਟੈਰਿਫ : ਕੈਨੇਡਾ ਦੇ ਡਾਲਰ ਨੇ ਪਕੜ ਕੀਤੀ ਹੋਰ ਮਜਬੂਤ
ਦਿੱਲੀ, 18 ਦਸੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਏ ਗਏ ਟੈਰਿਫ ਵਾਧਿਆਂ ਨਾਲ ਜਿੱਥੇ ਕੈਨੇਡਾ ਦੀ ਬਰਾਮਦ ’ਤੇ ਅਸਰ ਪਿਆ ਹੈ, ਉੱਥੇ ਹੁਣ ਕੈਨੇਡਾ ਦੇ ਡਾਲਰ ਦਾ ਰੇਟ ਘਟਣ...
ਝੂਠੇ ਪ੍ਰਚਾਰ ਨੂੰ ਲੈ ਕੇ ਟਰੰਪ ਨੇ ਬੀਬੀਸੀ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ ਦਾਇਰ
ਦਿੱਲੀ, 16 ਦਸੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਬੀਸੀ ਖਿਲਾਫ ਉਨਾ ਪ੍ਰਤੀ ਝੂਠਾ ਪ੍ਰਚਾਰ ਕਰਨ ਨੂੰ ਲੈ ਕੇ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਹੈ । ਟਰੰਪ ਨੇ ਮੁਕਦਮੇ ਤਹਿਤ...
ਪ੍ਰਧਾਨ ਮੰਤਰੀ ਮੋਦੀ ਜਾਰਡਨ ਤੋਂ ਇਥੋਪੀਆ ਰਵਾਨਾ, ਭਾਰਤ-ਇਥੋਪੀਆ ਸਾਂਝੇ ਸਬੰਧਾਂ ਤੇ ਧਿਆਨ
ਦਿੱਲੀ, 16 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚਾਰ ਦਿਨਾਂ ਦੇ ਤਿੰਨ ਦੇਸ਼ੀ ਦੌਰੇ ਦੇ ਦੂਜੇ ਪੜਾਅ ਵਿੱਚ ਜਾਰਡਨ ਤੋਂ ਇਥੋਪੀਆ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਜਾਰਡਨ...
ਮੈਸੀ ਦੇ ਸਮਾਗਮ ਦੌਰਾਨ ਹਫੜਾ-ਦਫੜੀ ਮਾਮਲਾ : ਰਾਜਪਾਲ ਵੱਲੋਂ ਸਟੇਡੀਅਮ ਦਾ ਦੌਰਾ
ਕੋਲਕਾਤਾ, 15 ਦਸੰਬਰ : ਅਰਜਨਟੀਨਾ ਦੇ ਵਿਸ਼ਵ ਪ੍ਰਸਿੱਧ ਫੁਟਬਾਲਰ ਲਿਓਨਲ ਮੈਸੀ ਦੀ ਆਮਦ ਮੌਕੇ ਸਾਲਟ ਲੇਕ ਸਟੇਡੀਅਮ ਵਿੱਚ ਮਚੀ ਭਗਦੜ ਦੇ ਇੱਕ ਦਿਨ ਬਾਅਦ ਪੱਛਮੀ ਬੰਗਾਲ ਦੇ ਰਾਜਪਾਲ ਸੀ. ਪੀ....
ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ
ਚੰਡੀਗੜ, 15 ਦਸੰਬਰ : ਕੈਨੇਡਾ ਸ਼ਹਿਰ ਅੰਦਰ ਦੋ ਪੰਜਾਬੀ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪੂਰੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ...