Share Market :ਭਾਰਤੀ ਸ਼ੇਅਰ ਬਾਜ਼ਾਰ ‘ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ
Share Market :ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ 20 ਦਸੰਬਰ ਨੂੰ ਭਾਰੀ ਗਿਰਾਵਟ ਆਈ। ਕਮਜ਼ੋਰ ਗਲੋਬਲ ਸੰਕੇਤਾਂ ਕਾਰਨ ਸੈਂਸੈਕਸ 931...
ਖੇਡ ਮੰਤਰਾਲੇ ਦੇਵੇਗਾ 29 ਖਿਡਾਰੀਆਂ ਨੁੰ ਖੇਡ ਪੁਰਸਕਾਰ
ਖੇਡ ਮੰਤਰਾਲੇ ਦੇਵੇਗਾ 29 ਖਿਡਾਰੀਆਂ ਨੁੰ ਖੇਡ ਪੁਰਸਕਾਰ ਨਵੀਂ ਦਿੱਲੀ : ਖੇਡ ਮੰਤਰਾਲੇ ਨੇ ਇਸ ਸਾਲ ਮਿਲਣ ਵਾਲੇ ਖੇਡ ਪੁਰਸਕਾਰਾਂ ਲਈ ਖਿਡਾਰੀਆਂ ਅਤੇ ਅਥਲੀਟਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ
ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਵੱਲੋਂ ਨਾਮੀ ਗੈਂਗਸਟਰ ਦਾ ਐਨਕਾਉਂਟਰ ਕੀਤਾ ਗਿਆ ਹੈ। ਇਹ ਮੁਲਜ਼ਮ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਜੰਡਿਆਲਾ ਗੁਰੂ ‘ਚ ਪੁਲਿਸ...
ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ
ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ • ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ...
ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ
ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਆਲੂ...
ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ
ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਮੋਹਾਲੀ ਵਿਖੇ ਕੋਚਿੰਗ ਲੈਣ ਬਾਅਦ...
ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ
ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ ਚੰਡੀਗੜ੍ਹ, 20 ਦਸੰਬਰ: ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ...