Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 1:47 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦੇਸ਼

ਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰ

ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਰੌਕਲੈਂਡ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਭਾਰਤੀ ਨਾਗਰਿਕ ਦੀੇ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਕੈਨੇਡੀਅਨ ਪੁਲਸ...

ਅਮਰੀਕੀ ਕਾਲਜਾਂ ਦੇ ਕੈਂਪਸ ਐਕਟੀਵਿਜ਼ਮ ਯਾਨੀ ਕੈਂਪਸ ਵਿਚ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਵਿਦੇਸ਼ੀ ਵਿਦਿਆਰਥੀਆਂ ਦੇ -1 ਵੀਜ਼ੇ ਰੱਦ ਕਰਨ ਸਬੰਧੀ ਭੇਜੀ ਈਮੇਲ

ਅਮਰੀਕਾ : ਸੰਸਾਰ ਪ੍ਰਸਿੱਧ ਦੇਸ਼ ਅਮਰੀਕਾ ਵਿਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਉਨ੍ਹਾਂ ਦੇ ਐਫ-1 ਵੀਜ਼ਾ ਯਾਨੀ ਕਿ ਵਿਦਿਆਰਥੀ ਵੀਜ਼ਾ ਰੱਦ ਕਰਨ ਸਬੰਧੀ ਇਕ ਈਮੇਲ ਪ੍ਰਾਪਤ ਹੋਈ ਹੈ...

ਭੂਚਾਲ ਨੇ ਮਿਆਂਮਾਰ ਤੇ ਥਾਈਲੈਂਡ ’ਚ ਮਚਾਈ ਤਬਾਹੀ ਨਾਲ 100 ਤੋਂ ਵੱਧ ਮੌਤਾਂ

ਨਵੀਂ ਦਿੱਲੀ : ਵਿਦੇਸ਼ ਧਰਤੀ ਮਿਆਂਮਾਰ ਤੇ ਥਾਈਲੈਂਡ ਵਿਚ ਭੂਚਾਲ ਆਉਣ ਕਾਰਨ 100 ਤੋਂ ਵਧ ਮੌਤਾਂ ਹੋਈਆਂ ਹਨ। ਦੱਸਣਯੋਗ ਹੈ ਕਿ ਭੂਚਾਲ ਦਾ ਕੇਂਦਰ ਬਿੰਦੂ ਮੱਧ ਮਿਆਂਮਾਰ ਵਿੱਚ ਸੀ, ਜੋ...

ਈ. ਡੀ. ਨੇ ਕੀਤਾ ਪੀ. ਏ. ਸੀ. ਐਲ. ਦੇ ਪ੍ਰਮੋਟਰ ਭੰਗੂ ਦੇ ਜਵਾਈ ਨੂੰ ਗ੍ਰਿਫ਼ਤਾਰ

ਨਵੀਂ ਦਿੱਲੀ : ਪੌਂਜੀ ਸਕੀਮ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ 48,000 ਕਰੋੜ ਰੁਪਏ ਦੀ ਪੋਂਜ਼ੀ...

ਯੂਕ੍ਰੇਨੀਅਨ 10 ਸਤੰਬਰ ਤੱਕ ਇਮੀਗ੍ਰੇਸ਼ਨ ਸਥਿਤੀ ਨੂੰ ਕਾਨੂੰਨੀ ਬਣਾਉਣ ਜਾਂ ਰੂਸ ਛੱਡਣ : ਵਲਾਦੀਮੀਰ ਪੁਤਿਨ

ਰੂਸ : ਸੰਸਾਰ ਪ੍ਰਸਿੱਧ ਦੇਸ਼ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿੰਦਿਆਂ ਆਖਿਆ ਹੈ ਕਿ ਯੂਕਰੇਨੀ ਨਾਗਰਿਕ 10 ਸਤੰਬਰ ਤਕ ਅਪਣੀ...

ਤਾਲਿਬਾਨ ਦੀ ਕੈਦ ਵਿਚੋਂ ਢਾਈ ਸਾਲਾਂ ਬਾਅਦ ਅਮਰੀਕੀ ਨਾਗਰਿਕ ਜਾਰਜ ਗਲੇਜ਼ਮੈਨ ਹੋਇਆ ਰਿਹਾਅ

ਅਮਰੀਕਾ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅਮਰੀਕੀ ਨਾਗਰਿਕ ਦੇ ਤਾਲਿਬਾਨ ਦੀ ਕੈਦ ਵਿਚੋਂ ਰਿਹਾਅ ਹੋਣ ਤੇ ਆਖਿਆ ਕਿ ਜਾਰਜ...

ਸੀ. ਬੀ. ਪੀ. ਹੋਮ ਐਡ ਦਿੰਦਾ ਹੈ ਗੈਰ ਕਾਨੂੰਨੀ ਤੌਰ ਤੇ ਅਮਰੀਕਾ ਵਿਚ ਰਹਿ ਰਹੇ ਵਿਅਕਤੀਆਂ ਨੂੰ ਆਪਣੀ ਮਰਜ਼ੀ ਨਾਲ ਦੇਸ਼ ਛੱਡਣ ਦੀ ਇਜਾਜ਼ਤ

ਅਮਰੀਕਾ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀ. ਬੀ. ਪੀ. ਹੋਮ ਐਪ ਲਾਂਚ ਕਰਨ ਦਾ ਐਲਾਨ ਕੀਤਾ ਹੈ ਜੋ ਕਿ ਇੱਕ...

1 … 44 45 46 47 48 … 815
Scroll to Top