ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ...
ਭਾਰਤੀ ਹਥਿਆਰ ਨਿਰਮਾਤਾਵਾਂ ਵਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਨਵੀਂ ਦਿੱਲੀ, 19 ਸਤੰਬਰ : ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਅਤੇ ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ ਰੋਕਣ ਲਈ ਕੋਈ ਦਖ਼ਲ ਨਹੀਂ ਦਿੱਤਾ। ਖ਼ਬਰ ਏਜੰਸੀ ਰਾਇਟਰਜ਼ ਨੇ ਆਪਣੀ ਖ਼ਾਸ ਰਿਪੋਰਟ ਵਿਚ ਦਾਅਵਾ ਕੀਤਾ ਕਿ ਇਹ ਖ਼ੁਲਾਸਾ ਭਾਰਤੀ ਤੇ ਯੂਰਪੀ ਅਧਿਕਾਰੀਆਂ ਤੇ ਰੱਖਿਆ ਸਨਅਤ ਨਾਲ ਜੁੜੇ ਸੂਤਰਾਂ ਵੱਲੋਂ ਕੀਤਾ ਗਿਆ ਹੈ ਅਤੇ ਏਜੰਸੀ ਦੇ ਆਪਣੇ ਵਿਸ਼ਲੇਸ਼ਣ ਵਿਚ ਵੀ ਇਹ ਗੱਲ ਉੱਭਰ ਕੇ ਆਈ ਹੈ।ਸੂਤਰਾਂ ਅਤੇ ਗਾਹਕਾਂ ਦੇ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਯੂਕਰੇਨ ਨੂੰ ਰੂਸ ਖਿ਼ਲਾਫ਼ ਜੰਗ ਵਿਚ ਯੂਰਪੀ ਮੁਲਕਾਂ ਵੱਲੋਂ ਦਿੱਤੀ ਜਾ ਰਹੀ ਮਦਦ ਦੇ ਹਿੱਸੇ ਵਜੋਂ ਕੀਵ ਨੂੰ ਭਾਰਤੀ ਅਸਲੇ ਦੀ ਇਹ ਸਪਲਾਈ ਬੀਤੇ ਕਰੀਬ ਇਕ ਸਾਲ ਤੋਂ ਜਾਰੀ ਹੈ। ਗ਼ੌਰਤਲਬ ਹੈ ਕਿ ਭਾਰਤ ਦੇ ਹਥਿਆਰਾਂ ਦੀ ਬਰਾਮਦ ਸਬੰਧੀ ਨਿਯਮ ਸਾਫ਼ ਤੌਰ ’ਤੇ ਵੇਚੇ ਗਏ ਹਥਿਆਰਾਂ ਨੂੰ ਇਨ੍ਹਾਂ ਦੇ ਐਲਾਨੀਆ ਗਾਹਕਾਂ ਤੋਂ ਇਲਾਵਾ ਕਿਸੇ ਹੋਰ ਵੱਲੋਂ ਵਰਤੇ ਜਾਣ ਦੀ ਮਨਾਹੀ ਕਰਦੇ ਹਨ ਅਤੇ ਗਾਹਕਾਂ ਵੱਲੋਂ ਅਜਿਹਾ ਕੀਤੇ ਜਾਣ ’ਤੇ ਉਨ੍ਹਾਂ ਨੂੰ ਭਵਿੱਖ ਵਿਚ ਹਥਿਆਰ ਦੇਣ ਤੋਂ ਨਾਂਹ ਕੀਤੀ ਜਾ ਸਕਦੀ ਹੈ।
ਭਾਰਤੀ ਹਥਿਆਰ ਨਿਰਮਾਤਾਵਾਂ ਵਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਨਵੀਂ ਦਿੱਲੀ, 19 ਸਤੰਬਰ...
ਜਲੰਧਰ ਵਿਚ ਵਕੀਲ ਦੇ ਘਰ ਹੋਈ ਫਾਇਰਿੰਗ ਦਾ ਮਾਸਟਰਮਾਇੰਡ ਬਰੈਂਪਟਨ ਨਿਵਾਸੀ ਗੁਰਪਾਲ ਸਿੰਘ (ਗੋਪਾ) ਸੀ : ਜਲੰਧਰ ਕਮਿਸ਼ਨਰੇਟ ਪੁਲਸ
ਜਲੰਧਰ ਵਿਚ ਵਕੀਲ ਦੇ ਘਰ ਹੋਈ ਫਾਇਰਿੰਗ ਦਾ ਮਾਸਟਰਮਾਇੰਡ ਬਰੈਂਪਟਨ ਨਿਵਾਸੀ ਗੁਰਪਾਲ ਸਿੰਘ (ਗੋਪਾ) ਸੀ : ਜਲੰਧਰ ਕਮਿਸ਼ਨਰੇਟ ਪੁਲਸ ਜਾਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਗੁਜਰਾਲ ਨਗਰ ਵਿਚ ਵਕੀਲ...
ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾ਼ਿਜਸ਼ ਮਾਮਲੇ ਵਿਚ ਭਾਰਤ ਸਰਕਾਰ, ਅਜੀਤ ਡੋਵਾਲ ਤੇ ਹੋਰ ਅਧਿਕਾਰੀ ਕੀਤੇ ਤਲਬ
ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾ਼ਿਜਸ਼ ਮਾਮਲੇ ਵਿਚ ਭਾਰਤ ਸਰਕਾਰ, ਅਜੀਤ ਡੋਵਾਲ ਤੇ ਹੋਰ ਅਧਿਕਾਰੀ ਕੀਤੇ ਤਲਬ ਨਵੀਂ ਦਿੱਲੀ : ਸੰਸਾਰ ਦੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼...
ਮੌਜੂਦਾ ਸਾਲ 35 ਫੀਸਦੀ ਘੱਟ ਅਤੇ ਅਗਲੇ ਸਾਲ 10 ਫੀਸਦੀ ਹੋਰ ਘੱਟ ਜਾਵੇਗੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ਦੀ ਗਿਣਤੀ : ਟਰੂਡੋ
ਮੌਜੂਦਾ ਸਾਲ 35 ਫੀਸਦੀ ਘੱਟ ਅਤੇ ਅਗਲੇ ਸਾਲ 10 ਫੀਸਦੀ ਹੋਰ ਘੱਟ ਜਾਵੇਗੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ਦੀ ਗਿਣਤੀ : ਟਰੂਡੋ ਕੈਨੇਡਾ : ਵਿਦੇਸ਼ੀ ਤੇ ਖਾਸ ਤੌਰ ਤੇ ਪੰਜਾਬੀਆਂ...
ਬਾਬਾ ਬੁੱਢਾ ਜੀ ਦੀ ਜੀਵਨੀ
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਦੀ ਫਤਹਿ ਬਾਬਾ ਬੁੱਢਾ ਜੀ ਦੀ ਜੀਵਨੀ : ਬਾਬਾ ਬੁੱਢਾ ਜੀ ਦਾ ਜਨਮ 1506 ਈ: ਨੂੰ ਭਾਈ ਸੁਘਾ ਜੀ ਰੰਧਾਵਾ ਦੇ ਘਰ ਮਾਤਾ ਗੌਰਾਂ...
ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਭਾਰਤ ਨੇ ਪਾਕਿਸਤਾਨ ਨੂੰ ਜਾਰੀ ਕੀਤਾ ਰਸਮੀ ਨੋਟਿਸ
ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਭਾਰਤ ਨੇ ਪਾਕਿਸਤਾਨ ਨੂੰ ਜਾਰੀ ਕੀਤਾ ਰਸਮੀ ਨੋਟਿਸ ਨਵੀਂ ਦਿੱਲੀ : ਭਾਰਤ ਵੱਲੋਂ ਛੇ ਦਹਾਕੇ ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ...