Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 5:32 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦੇਸ਼

ਕੈਨੇਡਾ ਸਰਕਾਰ ਨੇ ਦਿੱਤੀ 11 ਔਰਤਾਂ ਨਾਲ ਜਬਰ-ਜ਼ਨਾਹ ਕਰਨ ਵਾਲੇ ਭਾਰਤੀ ਮੂਲ ਦੇ ਦੋਸ਼ੀ 68 ਸਾਲਾ ਗੈਰੀ ਜਗੁਰ ਸਿੰਘ ਨੂੰ ਪੈਰੋਲ

ਕੈਨੇਡਾ ਸਰਕਾਰ ਨੇ ਦਿੱਤੀ 11 ਔਰਤਾਂ ਨਾਲ ਜਬਰ-ਜ਼ਨਾਹ ਕਰਨ ਵਾਲੇ ਭਾਰਤੀ ਮੂਲ ਦੇ ਦੋਸ਼ੀ 68 ਸਾਲਾ ਗੈਰੀ ਜਗੁਰ ਸਿੰਘ ਨੂੰ ਪੈਰੋਲ ਜਲੰਧਰ : ਕੈਨੇਡਾ ’ਚ 11 ਔਰਤਾਂ ਨਾਲ ਜਬਰ-ਜ਼ਨਾਹ ਕਰਨ...

ਲੰਡਨ ਵਿਚ ਸਟੇਜ਼ ਸ਼ੋਅ ਦੌਰਾਨ ਸਿੰਗਰ ਕਰਨ ਔਜਲਾ ਤੇ ਸੁੱਟ ਜੁੱਤੀ ਲੱਗੀ ਸਿੱਧੀ ਮੂੰਹ ਤੇ

ਲੰਡਨ ਵਿਚ ਸਟੇਜ਼ ਸ਼ੋਅ ਦੌਰਾਨ ਸਿੰਗਰ ਕਰਨ ਔਜਲਾ ਤੇ ਸੁੱਟ ਜੁੱਤੀ ਲੱਗੀ ਸਿੱਧੀ ਮੂੰਹ ਤੇ ਯੂ. ਕੇ. : ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਯੂ.ਕੇ ਟੂਰ `ਤੇ ਹਨ। ਲੰਡਨ `ਚ...

ਬੋਇੰਗ ਦਾ `ਸਟਾਰਲਾਈਨਰ` ਪੁਲਾੜ ਯਾਨ ਸ਼ੁੱਕਰਵਾਰ ਨੂੰ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਤੋਂ ਬਿਨਾਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ. ਐੱਸ. ਐੱਸ.) ਤੋਂ ਧਰਤੀ `ਤੇ ਪਰਤਿਆ

ਬੋਇੰਗ ਦਾ `ਸਟਾਰਲਾਈਨਰ` ਪੁਲਾੜ ਯਾਨ ਸ਼ੁੱਕਰਵਾਰ ਨੂੰ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਤੋਂ ਬਿਨਾਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ. ਐੱਸ. ਐੱਸ.) ਤੋਂ ਧਰਤੀ `ਤੇ ਪਰਤਿਆ ਅਮਰੀਕਾ : ਬੋਇੰਗ ਦਾ...

ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੈਨੇਡਾ : ਕੈਨੇਡਾ ਦੇ ਅਲਬਰਟਾ ਦੇ ਸ਼ਹਿਰ...

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ...

ਭਾਰਤ ਸਰਕਾਰ ਨੇ ਕੀਤੇ 14 ਪਾਕਿਸਤਾਨੀ ਰਿਹਾਅ

ਭਾਰਤ ਸਰਕਾਰ ਨੇ ਕੀਤੇ 14 ਪਾਕਿਸਤਾਨੀ ਰਿਹਾਅ ਨਵੀਂ ਦਿੱਲੀ : ਭਾਰਤ ਸਰਕਾਰ ਵਲੋਂ ਅੱਜ 14 ਪਾਕਿਸਤਾਨੀ ਕੈਦੀ ਨੂੰ ਰਿਹਾਅ ਕਰ ਦਿੱਤਾ ਗਿਆ, ਇਨ੍ਹਾਂ ਰਿਹਾਅ ਕੀਤੇ ਕੈਦੀਆਂ ਵਿਚੋਂ 8 ਨੂੰ ਗੁਜਰਾਤ...

ਸਕੂਲ ਵਿੱਚ ਅੱਗ ਲੱਗਣ ਕਾਰਨ ਕਈ ਵਿਦਿਆਰਥੀਆਂ ਦੀ ਹੋਈ ਮੌਤ

ਸਕੂਲ ਵਿੱਚ ਅੱਗ ਲੱਗਣ ਕਾਰਨ ਕਈ ਵਿਦਿਆਰਥੀਆਂ ਦੀ ਹੋਈ ਮੌਤ ਨਵੀਂ ਦਿੱਲੀ : ਕੀਨੀਆ ਦੇ ਨਏਰੀ ਕਾਉਂਟੀ ਦੇ ਹਿਲਸਾਈਡ ਅੰਦਾਰਾਸ਼ਾ ਪ੍ਰਾਇਮਰੀ ਸਕੂਲ ਵਿਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਹੋਣ ਦੀ...

1 … 94 95 96 97 98 … 815
Scroll to Top