ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਲਈ ਹੋਵੇਗਾ ਅੱਜ ਫ਼ੈਸਲਾ
ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਲਈ ਹੋਵੇਗਾ ਅੱਜ ਫ਼ੈਸਲਾ ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਤੋਂ ਲੱਗੀ ਸਜ਼ਾ ਦੀ ਸੇਵਾ ਨਿਭਾ ਰਹੇ ਅਕਾਲੀ ਦਲ ਦੇ ਪ੍ਰਧਾਨ...
ਅੱਜ ਦਿੱਲੀ ਵੱਲ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ ਦੁਪਹਿਰ ਦੇ ਇਕ ਵਜੇ
ਅੱਜ ਦਿੱਲੀ ਵੱਲ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ ਦੁਪਹਿਰ ਦੇ ਇਕ ਵਜੇ ਚੰਡੀਗੜ੍ਹ : ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਦੁਪਹਿਰ ਦੇ...
ਭੂਚਾਲ ਨੇ ਹਿਲਾਇਆ ਕੈਲੀਫੋਰਨੀਆ
ਭੂਚਾਲ ਨੇ ਹਿਲਾਇਆ ਕੈਲੀਫੋਰਨੀਆ ਕੈਲੀਫੋਰਨੀਆ : ਅਮਰੀਕਾ ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਕਾਰਨ ਹਿੱਲ ਗਿਆ। ਅਮਰੀਕੀ ਭੂਚਾਲ ਵਿਗਿਆਨੀਆਂ ਮੁਤਾਬਕ ਵੀਰਵਾਰ ਦੇਰ ਰਾਤ ਕੈਲੀਫੋਰਨੀਆ ਦੇ ਤੱਟ `ਤੇ ਜ਼ਬਰਦਸਤ ਭੂਚਾਲ ਆਇਆ, ਜਿਸ ਕਾਰਨ...
ਜਸਟਿਸ ਮਨਮੋਹਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ
ਜਸਟਿਸ ਮਨਮੋਹਨ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਅੱਜ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਨੂੰ ਸੁਪਰੀਮ...
ਜੇਕਰ ਅਸੀਂ ਕਿਸਾਨ ਨੂੰ ਫਾਇਦਾ ਦੇਣਾ ਹੈ ਅਤੇ ਉਸ ਦੀ ਆਮਦਨ ਡਬਲ ਕਰਨੀ ਹੈ ਤਾਂ ਫੂਡ ਪ੍ਰੋਸੈਸਿੰਗ ਹੀ ਅਜਿਹਾ ਮਾਧਿਅਮ ਹੈ : ਬਿੱਟੂ
ਜੇਕਰ ਅਸੀਂ ਕਿਸਾਨ ਨੂੰ ਫਾਇਦਾ ਦੇਣਾ ਹੈ ਅਤੇ ਉਸ ਦੀ ਆਮਦਨ ਡਬਲ ਕਰਨੀ ਹੈ ਤਾਂ ਫੂਡ ਪ੍ਰੋਸੈਸਿੰਗ ਹੀ ਅਜਿਹਾ ਮਾਧਿਅਮ ਹੈ : ਬਿੱਟੂ ਨਵੀਂ ਦਿੱਲੀ : ਸੰਸਦ ’ਚ ਕੇਂਦਰੀ ਰਾਜ...
ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ : ਸੁਖਬੀਰ ਬਾਦਲ
ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ : ਸੁਖਬੀਰ ਬਾਦਲ ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜ਼ਾ ਦੌਰਾਨ ਸੱਚਖੰਡ ਸ੍ਰੀ...
ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰਾਮਨੀ 'ਚ ਕੀਤੀ ਸ਼ਮੂਲੀਅਤ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ...