Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 2:24 am

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸਾਂ ਸਦਕਾ 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ ਕੈਬਨਿਟ ਮੰਤਰੀ ਅੱਜ (29 ਨਵੰਬਰ)...

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ ਸੜਕ ਸੁਰੱਖਿਆ ਵਧਾਉਣ ਲਈ ਸਬੰਧਤ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ ਦੀ ਮਾਸਿਕ ਸਮੀਖਿਆ, ਸੀ....

ਚੈੱਕ ਗਣਰਾਜ ਦੇ ਵਫ਼ਦ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਚੈੱਕ ਗਣਰਾਜ ਦੇ ਵਫ਼ਦ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਮੀਟਿੰਗ ਦਾ ਮੁੱਖ ਉਦੇਸ਼ ਚੰਡੀਗੜ੍ਹ ਨਾਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ 30 ਨਵੰਬਰ ਨੂੰ ਕਰਨਗੇ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦਾ ਉਦਘਾਟਨ : ਸੰਦੀਪ ਰਿਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 30 ਨਵੰਬਰ ਨੂੰ ਕਰਨਗੇ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦਾ ਉਦਘਾਟਨ : ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ...

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਖੇਤਾਂ ਦੇ ਲਗਾਤਾਰ ਨਿਰੀਖਣ ਕਰਦੇ ਰਹਿਣ ਦੀ ਸਲਾਹ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਖੇਤਾਂ ਦੇ ਲਗਾਤਾਰ ਨਿਰੀਖਣ ਕਰਦੇ ਰਹਿਣ ਦੀ ਸਲਾਹ ਸੰਗਰੂਰ, 28 ਨਵੰਬਰ : ਜ਼ਿਲ੍ਹਾ...

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਭਾਸ਼ਣ ਪਟਿਆਲਾ, 28 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿਖੇ 'ਉੱਤਰ ਆਧੁਨਿਕਤਾ ਅਤੇ ਹਿੰਦੀ ਸਾਹਿਤ' ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ...

ਪੰਜਾਬੀ ਯੂਨੀਵਰਸਿਟੀ ਵਿਖੇ ਕਰਟਿਨ ਯੂਨੀਵਰਸਿਟੀ ਪਰਥ ਦੇ ਸਹਿਯੋਗ ਨਾਲ਼ ਚੱਲ ਰਹੀ ਕਾਨਫ਼ਰੰਸ ਦੇ ਦੂਜੇ ਪੰਜ ਆਫਲਾਈਨ ਅਤੇ ਪੰਜ ਆਨਲਾਈਨ ਅਕਾਦਮਿਕ ਸੈਸ਼ਨ ਕਰਵਾਏ

ਪੰਜਾਬੀ ਯੂਨੀਵਰਸਿਟੀ ਵਿਖੇ ਕਰਟਿਨ ਯੂਨੀਵਰਸਿਟੀ ਪਰਥ ਦੇ ਸਹਿਯੋਗ ਨਾਲ਼ ਚੱਲ ਰਹੀ ਕਾਨਫ਼ਰੰਸ ਦੇ ਦੂਜੇ ਪੰਜ ਆਫਲਾਈਨ ਅਤੇ ਪੰਜ ਆਨਲਾਈਨ ਅਕਾਦਮਿਕ ਸੈਸ਼ਨ ਕਰਵਾਏ -ਆਸਟ੍ਰੇਲੀਆ ਤੋਂ ਆਏ ਅਕਾਦਮੀਸ਼ਨਾਂ ਨੇ ਦਿੱਤੇ ਅਹਿਮ ਭਾਸ਼ਣ...

1 … 1,161 1,162 1,163 1,164 1,165 … 2,886
Scroll to Top