Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 6:13 am

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਯਕੀਨੀ ਬਣਾਉਣ ਦੇ ਆਦੇਸ਼ ਅਨਾਜ ਦੀ...

ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਲੰਡਨ : ਵੱਖ ਵੱਖ 32 ਦੇਸ਼ਾਂ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ...

ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ

ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ - ਡੀਜੀਪੀ ਪੰਜਾਬ...

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ ਦੀਵਾਲੀ ਮੌਕੇ ਸੂਬੇ ਦੇ 19 ਜ਼ਿਲਿਆਂ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ ਸਵੱਛਤਾ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 21 ਅਕਤੂਬਰ...

ਪੰਜਾਬ ਤੇ ਹਰਿਆਣਾ ਹਾਈਕੋਰਟ ਜੱਜ ਸ.ਗੁਰਬੀਰ ਸਿੰਘ ਪੁੱਜੇ ਸਕਾਲਰ ਫੀਲਡ ਪਬਲਿਕ ਸਕੂਲ ਐੱਮ. ਯੂ. ਐੱਨ ਸਮਾਗਮ ਵਿਚ ਕੀਤੀ ਸ਼ਿਰਕਿਤ

ਪੰਜਾਬ ਤੇ ਹਰਿਆਣਾ ਹਾਈਕੋਰਟ ਜੱਜ ਸ.ਗੁਰਬੀਰ ਸਿੰਘ ਪੁੱਜੇ ਸਕਾਲਰ ਫੀਲਡ ਪਬਲਿਕ ਸਕੂਲ ਐੱਮ.ਯੂ.ਐੱਨ ਸਮਾਗਮ ਵਿਚ ਕੀਤੀ ਸ਼ਿਰਕਿਤ ਪਟਿਆਲਾ : ਵਿਦਿਆਰਥੀਆਂ ਨੂੰ ਕੂਟਨੀਤੀ, ਅੰਤਰ ਰਾਸ਼ਟਰੀ ਸਬੰਧਾਂ ਅਤੇ ਸੰਯੁਕਤ ਰਾਸ਼ਟਰ ਬਾਰੇ ਜਾਣਕਾਰੀ...

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ -ਉਦਯੋਗ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਪੰਜਾਬ ਦੀ ਤਰੱਕੀ 'ਚ ਯੋਗਦਾਨ ਪਾਉਣ ਦੀ ਅਪੀਲ -ਆਈ.ਟੀ. ਉਦਯੋਗ ਨੂੰ ਨਵੀਆਂ ਬੁਲੰਦੀਆਂ...

1 … 1,410 1,411 1,412 1,413 1,414 … 2,887
Scroll to Top