Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:15 am

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੋ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਨਵੀਂ ਦਿੱਲੀ, 12 ਮਾਰਚ : ਮਰਹੂਮ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਜਿਨਾ ਨੂੰ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਮੂਸੇਵਾਲਾ ’ਤੇ ਹਥਿਆਰਬੰਦ ਹਮਲਾ ਕੀਤਾ ਗਿਆ ਸੀ। ਉਸ...

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 12 ਮਾਰਚ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਵਿਦੇਸ਼ ਨੀਤੀ...

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ‘ਚ ਬਨਣ ਵਾਲੀ “ਯੂਨੀਵਰਸਿਟੀ” ਸ਼ਹੀਦੀ ਦਿਹਾੜੇ ਤੋਂ ਪਹਿਲਾਂ ਕਾਰਜਸ਼ੀਲ ਕਰੇ : ਪ੍ਰੋ. ਬਡੂੰਗਰ

ਪਟਿਆਲਾ, 12 ਮਾਰਚ - ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ...

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਪਟਿਆਲਾ 12 ਮਾਰਚ - ਨਗਰ ਨਿਗਮ ਪਟਿਆਲਾ ਦੀ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਅੱਜ ਵਾਰਡ ਨੰਬਰ 10, ਤ੍ਰਿਪੜੀ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ...

ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ ‘ਮਲਹਾਰ ਉਤਸਵ’ ਦੀ ਸਮਾਪਤੀ

ਪਟਿਆਲਾ: 12 ਮਾਰਚ :  ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿੱਖੇ ਅੱਜ ਸਮਾਜਿਕ ਵਿਗਿਆਨ ਵਿਭਾਗ ਵੱਲੋਂ ਸਿਰਜਣਾਤਮਕਤਾ ਅਤੇ ਕਲਾਤਮਿਕਤਾ  ਦੇ ਧਾਗੇ ਨਾਲ ਬੁਣੇ ਸੁੰਦਰ ਪ੍ਰੋਗਰਾਮ 'ਮਲਹਾਰ' ਦੀ ਸਮਾਪਤੀ ਹੋ ਗਈ। ਇਹ ਤਿੰਨ-ਰੋਜ਼ਾ ਜਸ਼ਨ...

ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ

ਪਟਿਆਲਾ, 12 ਮਾਰਚ : ਪੰਜਾਬ ਸਰਕਾਰ ਦੀ ਪ੍ਰੇਰਣਾ ਦਾਇਕ ਮੁਹਿੰਮ “ਆਪਣਾ ਕਾਰੋਬਾਰ ਆਪਣੀ ਪਹਿਚਾਣ – ਮਹਿਲਾ ਉੱਦਮੀ ਸਨਮਾਨ 2026” ਦੇ ਤਹਿਤ  ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਸਰਕਾਰੀ ਬਿਕਰਮ ਕਾਲਜ ਪਟਿਆਲਾ ਦੇ ਆਡੀਟੋਰੀਅਮ ਵਿੱਚ...

ਯੂਐਨ ਸੁਰੱਖਿਆ ਕੌਂਸਲ ਵਿੱਚ ਇਰਾਨ ਖ਼ਿਲਾਫ਼ ਮਤਾ ਪਾਸ, ਭਾਰਤ ਸਮੇਤ 130 ਤੋਂ ਵੱਧ ਦੇਸ਼ਾਂ ਦਾ ਸਮਰਥਨ

ਨਿਊਯਾਰਕ, 12 ਮਾਰਚ : ਯੁਨਾਇਟਿਡ ਨੇਸ਼ਨ ਸਿਕਉਰਿਟੀ ਕੌਸਲ ਵਿੱਚ ਇਰਾਨ ਵੱਲੋਂ ਖਾੜੀ ਖੇਤਰ ਦੇ ਦੇਸ਼ਾਂ ’ਤੇ ਕੀਤੇ ਗਏ ਹਮਲਿਆਂ ਦੀ ਨਿੰਦਾ ਕਰਦੇ ਹੋਏ ਇੱਕ ਮਹੱਤਵਪੂਰਨ ਮਤਾ ਪਾਸ ਕੀਤਾ ਗਿਆ ਹੈ,...

1 171 172 173 174 175 2,803
Scroll to Top