ਈ-ਨਿਗਮ ਐਪ ‘ਤੇ ਮੀਟਿੰਗ, ਹੁਣ ਇੱਕ ਕਲਿੱਕ ‘ਤੇ ਮਿਲੇਗੀ ਹਰ ਪ੍ਰੋਜੈਕਟ ਦੀ ਜਾਣਕਾਰੀ – ਮੇਅਰ, ਕਮਿਸ਼ਨਰ
ਪਟਿਆਲਾ, 9 ਮਾਰਚ - ਸ਼ਾਹੀ ਸ਼ਹਿਰ ਪਟਿਆਲਾ ਨੇ ਪੂਰੇ ਪੰਜਾਬ ਵਿੱਚ ਪਹਿਲਾ ਡਿਜੀਟਲ ਨਗਰ ਨਿਗਮ ਬਣਨ ਦਾ ਮਾਣ ਹਾਸਲ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਤਿਆਰ ਕੀਤੀ ਗਈ 'ਈ-ਨਿਗਮ ਐਪ'...
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਘੋੜਿਆਂ ਦੀ ਪੰਜਾਬ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ
ਪਟਿਆਲਾ, 9 ਮਾਰਚ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਨਸਲ ਦੇ ਘੋੜਿਆਂ ਦੀ ਸਾਡੀ ਵਿਰਾਸਤੀ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ ਦਿੱਤਾ ਹੈ। ਪੰਜਾਬ...
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਿਮਰਨਦੀਪ ਕੌਰ ਨੂੰ ਕਾਲਜ ਰਤਨ ਅਵਾਰਡ ਪ੍ਰਦਾਨ
ਪਟਿਆਲਾ, 9 ਮਾਰਚ : ਪਟਿਆਲਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਉਸ ਸਮੇਂ ਜਸ਼ਨ ਦਾ ਮਾਹੌਲ ਬਣ ਗਿਆ ਜਦੋਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿੱਚੋਂ 15ਵਾਂ ਰੈਂਕ ਹਾਸਲ ਕਰਕੇ...
ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ
ਪਟਿਆਲਾ, 9 ਮਾਰਚ - ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪਟਿਆਲਾ ਸਥਿਤ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਮਾਤਾ ਦੇ ਚਰਨਾਂ ਵਿੱਚ ਪੰਜਾਬ...
ਗਰੇਟਰ ਟੋਰਾਂਟੋ ਵਿੱਚ ਦੋ ਸਿਨਗੌਗਾਂ ’ਤੇ ਗੋਲੀਬਾਰੀ, ਜਾਨੀ ਨੁਕਸਾਨ ਤੋਂ ਬਚਾਅ
ਟੋਰਾਂਟੋ, 9 ਮਾਰਚ : ਕੈਨੇਡਾ ਵਿਖੇ ਯਹੂਦੀ ਭਾਈਚਾਰੇ ਨਾਲ ਸੰਬੰਧਿਤ ਦੋ ਪੂਜਾ ਸਥਾਨਾਂ ’ਤੇ ਲੰਘੀ ਰਾਤ ਗੋਲੀਬਾਰੀ ਦੀਆਂ ਘਟਨਾਵਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਲੋਕਾਂ ਅੰਦਰ ਭਾਰੀ...
ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਨੇ ਜੇਡੀ (ਯੂ) ਵਿੱਚ ਕੀਤੀ ਐਂਟਰੀ
ਪਟਨਾ, 9 ਮਾਰਚ : ਬਿਹਾਰ ਦੀ ਸਿਆਸਤ ਵਿੱਚ ਇਕ ਵਾਰ ਫਿਰ ਉਥਲ ਪੁਥਲ ਦੇਖਣ ਨੂੰ ਮਿਲ ਰਹੀ ਹੈ। ਹੁਣ ਤਾਜਾ ਸਮਾਚਾਰ ਅਨੁਸਾਰ ਕਿਉਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ...
ਔਰਤਾਂ ਦੀਆਂ ਉਪਲਬਧੀਆਂ ਨੂੰ ਮਿਲਿਆ ਸਨਮਾਨ, ਰਾਸ਼ਟਰਪਤੀ ਨੇ ਮਹਿਲਾ ਸ਼ਕਤੀ ਦੀ ਕੀਤੀ ਸਰਾਹਨਾ
ਨਵੀਂ ਦਿੱਲੀ, 9 ਮਾਰਚ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਿਲਾਵਾਂ ਦੀ ਕਾਬਲਿਆਤ ਅਤੇ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਅੰਦਰ ਲੁਕੀ ਤਾਕਤ ਅਤੇ ਸਮਰੱਥਾ ਨੂੰ...