Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 11:19 am

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਕੋਈ ਵੀ ਸਭਿਅਕ ਸਮਾਜ ਧੀਆਂ ਤੇ ਭੈਣਾਂ ਨਾਲ ਅਜਿਹੇ ਜ਼ੁਲਮ ਦੀ ਇਜਾਜ਼ਤ ਨਹੀਂ ਦੇ ਸਕਦਾ ਰਾਸ਼ਟਰਪਤੀ ਮੁਰਮੂ

ਕੋਈ ਵੀ ਸਭਿਅਕ ਸਮਾਜ ਧੀਆਂ ਤੇ ਭੈਣਾਂ ਨਾਲ ਅਜਿਹੇ ਜ਼ੁਲਮ ਦੀ ਇਜਾਜ਼ਤ ਨਹੀਂ ਦੇ ਸਕਦਾ ਰਾਸ਼ਟਰਪਤੀ ਮੁਰਮੂ ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਦੇ ਹਸਪਤਾਲ ਵਿਚ ਜੂਨੀਅਰ ਡਾਕਟਰ...

ਰਾਹੁਲ ਨੇ ਡੀਟੀਸੀ ਬੱਸ ’ਚ ਸਫ਼ਰ ਡਰਾਈਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤਾ ਕਰਕੇ ਕੀਤਾ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ

ਰਾਹੁਲ ਨੇ ਡੀਟੀਸੀ ਬੱਸ ’ਚ ਸਫ਼ਰ ਡਰਾਈਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤਾ ਕਰਕੇ ਕੀਤਾ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਼ਨਵੀਂ ਦਿੱਲੀ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ...

ਜੰਮੂ ਕਸ਼ਮੀਰ ਦੀਆਂ ਚੋਣਾਂ ਨਹੀਂ ਲੜੇਗੀ ਮਹਿਬੂਬਾ ਮੁਫ਼ਤੀ

ਜੰਮੂ ਕਸ਼ਮੀਰ ਦੀਆਂ ਚੋਣਾਂ ਨਹੀਂ ਲੜੇਗੀ ਮਹਿਬੂਬਾ ਮੁਫ਼ਤੀ ਸ੍ਰੀਨਗਰ : ਪੀਪਲਜ਼ ਡੈਮੋਕਰੈਟਿਕ ਪਾਰਟੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ। ਉਨ੍ਹਾਂ...

ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ 4 ਨੂੰ

ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ 4 ਨੂੰ ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਅਤਿਵਾਦ ਫੰਡਿੰਗ ਕੇਸ ਵਿੱਚ ਜੇਲ੍ਹ ’ਚ ਬੰਦ ਲੋਕ ਸਭਾ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਦੀ...

ਪੂਜਾ ਖੇਡਕਰ ਨੇ ਸਪੱਸ਼ਟ ਆਖਿਆ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ ਦਾ ਕੋਈ ਅਧਿਕਾਰ ਨਹੀਂ

ਪੂਜਾ ਖੇਡਕਰ ਨੇ ਸਪੱਸ਼ਟ ਆਖਿਆ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ ਦਾ ਕੋਈ ਅਧਿਕਾਰ ਨਹੀਂ ਨਵੀਂ ਦਿੱਲੀ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ...

ਸਟਰੀਟ ਸਟ੍ਰਾਈਕ ਮਾਮਲੇ ਵਿੱਚ ਵਿਸ਼ੇਸ਼ ਅਦਾਲਤ ਵਿੱਚ ਆਤਮ ਸਮਰਪਣ ਕਰਨ ਵਾਲੇ ਸੰਜੇ ਸਿੰਘ ਨੂੰ 50 ਹਜ਼ਾਰ ਦੇ ਮੁਚਲਕੇ ਤੇ ਜ਼ਮਾਨਤ

ਸਟਰੀਟ ਸਟ੍ਰਾਈਕ ਮਾਮਲੇ ਵਿੱਚ ਵਿਸ਼ੇਸ਼ ਅਦਾਲਤ ਵਿੱਚ ਆਤਮ ਸਮਰਪਣ ਕਰਨ ਵਾਲੇ ਸੰਜੇ ਸਿੰਘ ਨੂੰ 50 ਹਜ਼ਾਰ ਦੇ ਮੁਚਲਕੇ ਤੇ ਜ਼ਮਾਨਤ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ...

ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ।

ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ...

1 … 1,821 1,822 1,823 1,824 1,825 … 2,882
Scroll to Top