Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਦੌਰਾਨ 15 ਅਗਸਤ ਟਰੈਕਟਰ ਮਾਰਚ ਵਿੱਚ ਲਾਮਬੰਦੀ ਸਬੰਧੀ ਕੀਤੀ ਮੀਟਿੰਗ

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਦੌਰਾਨ 15 ਅਗਸਤ ਟਰੈਕਟਰ ਮਾਰਚ ਵਿੱਚ ਲਾਮਬੰਦੀ ਸਬੰਧੀ ਕੀਤੀ ਮੀਟਿੰਗ ਰਾਜਪੁਰਾ, 6 ਅਗਸਤ () ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਭੂ ਬਾਰਡਰ...

ਮਾਂ ਦਾ ਦੁੱਧ ਵਡਮੁੱਲਾ ਤੇ ਅਣਮੁੱਲੀ ਦਾਤ ਹੈ: ਸਿਵਲ ਸਰਜਨ ਡਾ. ਸੰਜੇ ਗੋਇਲ

ਸੰਪੂਰਨ ਅਤੇ ਪੋਸ਼ਟਿਕ ਖੁਰਾਕ ਹੈ ਮਾਂ ਦਾ ਦੁੱਧ, ਮਾਂ ਦਾ ਦੁੱਧ ਵਡਮੁੱਲਾ ਤੇ ਅਣਮੁੱਲੀ ਦਾਤ ਹੈ: ਸਿਵਲ ਸਰਜਨ ਡਾ. ਸੰਜੇ ਗੋਇਲ ਪਟਿਆਲਾ 6 ਅਗਸਤ ( ) ਸਿਹਤ ਵਿਭਾਗ ਪਟਿਆਲਾ ਵੱਲੋਂ...

ਪੰਜਾਬ ਸਰਕਾਰ ਨੇ ਪੀ. ਐਸ. ਈ. ਬੀ. ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਕੇ. ਕੇ. ਯਾਦਵ ਨੂੰ

ਪੰਜਾਬ ਸਰਕਾਰ ਨੇ ਪੀ. ਐਸ. ਈ. ਬੀ. ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਕੇ. ਕੇ. ਯਾਦਵ ਨੂੰ ਚੰਡੀਗੜ੍ਹ : ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਅਹੁਦੇ ਤੇ ਨਿਯੁਕਤ ਮਹਿਲਾ ਚੇਅਰਪਰਸਨ ਵਲੋਂ...

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ...

ਮੁੰਬਈ ਦੇ ਕਾਲਜ ਵਿਚ ਹਿਜਾਬ ਪਾਉਣ ’ਤੇ ਰੋਕ ਖ਼ਿਲਾਫ਼ ਦਾਇਰ ਪਟੀਸ਼ਨ ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਮੁੰਬਈ ਦੇ ਕਾਲਜ ਵਿਚ ਹਿਜਾਬ ਪਾਉਣ ’ਤੇ ਰੋਕ ਖ਼ਿਲਾਫ਼ ਦਾਇਰ ਪਟੀਸ਼ਨ ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ ਨਵੀਂ ਦਿੱਲੀ, 6 ਅਗਸਤ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੰਬੇ ਹਾਈ ਕੋਰਟ ਦੇ...

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ, 6 ਅਗਸਤ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਨੇ ਚੇਅਰਪਰਸਨ ਦੇ ਅਹੁਦੇ ਤੋਂ...

ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਕੀਤਾ ਅਮਰੂਦ ਬਾਗ ਘੋਟਾਲੇ ਵਿਚ ਜਮਾਨਤ ਖਾਰਜ ਹੋਣ ਮਗਰੋਂ ਸਰੈਂਡਰ

ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਕੀਤਾ ਅਮਰੂਦ ਬਾਗ ਘੋਟਾਲੇ ਵਿਚ ਜਮਾਨਤ ਖਾਰਜ ਹੋਣ ਮਗਰੋਂ ਸਰੈਂਡਰ ਚੰਡੀਗੜ੍ਹ ,6 ਅਗਸਤ : ਬਹੁਤ ਕਰੋੜੀ ਅਮਰੂਦ ਬਾਗ ਘੁਟਾਲੇ ਮਾਮਲੇ ਦੇ ਵਿੱਚ ਵਿਜੀਲੈਂਸ ਵੱਲੋਂ...

1 … 1,942 1,943 1,944 1,945 1,946 … 2,882
Scroll to Top