Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 11:24 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼ : ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ...

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ...

ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ : ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ...

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਚੰਡੀਗੜ੍ਹ; 13 ਅਕਤੂਬਰ, 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ...

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ

ਸੰਗਰੂਰ, 13 ਅਕਤੂਬਰ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ...

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਚੰਡੀਗੜ੍ਹ, 12 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...

ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਚੰਡੀਗੜ੍ਹ, 13 ਅਕਤੂਬਰ : ਜ਼ਮੀਨੀ ਪੱਧਰ 'ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

1 2 3 4 … 2,855
Scroll to Top