Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:34 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਪਾਕਿਸਤਾਨ ਗਈ ਸਰਬਜੀਤ ਕੌਰ ਮੁੜ ਪਾਕਿਸਤਾਨ ਵਿਖੇ ਆਪਣੇ ਪਤੀ ਘਰ ਪੁੱਜੀ

ਦਿੱਲੀ, 13 ਫਰਵਰੀ : ਬੀਤੇ ਸਮੇ ਦੌਰਾਨ ਇੰਡੀਆ ਤੋ ਪਾਕਿਸਤਾਨ ਧਾਰਮਿਕ ਦਰਸ਼ਨਾਂ ਗਈ ਸਰਬਜੀਤ ਕੌਰ ਇਕ ਵਾਰ ਫਿਰ ਚਰਚਾ ਵਿਚ ਬਣੀ ਹੋਈ ਹੈ। ਹੁਣ ਤਾਜਾ ਮਾਮਲਾ ਸਾਹਮਣੇ ਆਇਆ ਹੈ ਕਿ...

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ

ਪਟਿਆਲਾ, 12 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਪੰਜਾਬ ਹੋਮ ਗਾਰਡਜ਼ ਐਂਡ ਸਿਵਲ ਡਿਫੈਂਸ ਪਟਿਆਲਾ ਵੱਲੋਂ ਕਰਵਾਇਆ ਗਿਆ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ...

ਰਾਜਪੁਰਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਹੈਲਥ ਕੈਂਪ ਆਯੋਜਿਤ

ਰਾਜਪੁਰਾ/ ਪਟਿਆਲਾ ,12 ਫ਼ਰਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਹੈਲਥ ਅਤੇ ਮੈਡੀਕਲ ਕੈਂਪ ਵਿੱਚ...

ਪੰਜਾਬੀ ਯੂਨੀਵਰਸਿਟੀ ਵਿਖੇ  ’16ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ’ ਕਰਵਾਇਆ

ਪਟਿਆਲਾ, 12 ਫਰਵਰੀ - ਪੰਜਾਬੀ ਯੂਨੀਵਰਸਿਟੀ ਵਿਖੇ '16ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ' ਕਰਵਾਇਆ ਗਿਆ। ਯੂਨੀਵਰਸਿਟੀ ਦੀ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਵੱਲੋਂ ਕਰਵਾਇਆ ਗਿਆ ਇਹ ਵਿਸ਼ੇਸ਼...

ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ

ਪਟਿਆਲਾ , 12 ਫਰਵਰੀ : ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ...

ਵਾਈ.ਪੀ.ਐਸ. ਚੌਂਕ ‘ਚ ਜੰਗੀ ਯਾਦਗਾਰ ਸੈਨੋਟਾਫ਼ ‘ਤੇ ਫ਼ੌਜੀ ਅਧਿਕਾਰੀਆਂ ਤੇ ਡੀ.ਸੀ. ਵੱਲੋਂ ਸ਼ਰਧਾਂਜਲੀਆਂ

ਪਟਿਆਲਾ, 12 ਫਰਵਰੀ : ਪਟਿਆਲਾ ਦੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸ਼ੁਰੂਆਤ ਮੌਕੇ ਅੱਜ ਸਵੇਰੇ ਇੱਥੇ ਵਾਈ.ਪੀ.ਐਸ. ਚੌਂਕ ਵਿਖੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਵਿਖੇ ਵੱਖ-ਵੱਖ...

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ

ਪਟਿਆਲਾ 12 ਫਰਵਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਵੱਡਾ ਉਪਰਾਲਾ ਕੀਤਾ ਜਾ ਰਿਹਾ...

1 216 217 218 219 220 2,804
Scroll to Top