Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 5:34 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਡਕਾਲਾ ਵਿੱਚ ਮਾਵਾਂ-ਧੀਆਂ ਸਤਿਕਾਰ ਮੁਹਿੰਮ ਦੀ ਜਾਗੋ

ਸਮਾਣਾ,14 ਮਾਰਚ :  ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਸਨਮਾਨ ਨੂੰ ਉਭਾਰਨ ਦੇ ਉਦੇਸ਼ ਨਾਲ ਡਕਾਲਾ ਵਿੱਚ “ਮਾਵਾਂ ਧੀਆਂ ਸਤਿਕਾਰ ਮੁਹਿੰਮ”...

ਵਿਧਾਇਕ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ ਅਨਾਜ ਮੰਡੀ ਵਿੱਚ ਵਿਸ਼ਾਲ ਸੰਤ ਸੰਮੇਲਨ

ਘਨੌਰ, 14 ਮਾਰਚ : ਹਲਕਾ ਘਨੌਰ ਦੇ ਵਿਧਾਇਕ ਸ. ਗੁਰਲਾਲ ਘਨੌਰ ਵੱਲੋਂ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸਤਗੁਰ ਨਿਰੰਜਨ ਦਾਸ ਜੀ, ਮੌਜੂਦਾ ਗੱਦੀ ਨਸ਼ੀਨ, ਡੇਰਾ ਸੱਚਖੰਡ ਬੱਲਾਂ ਦੇ ਅਸ਼ੀਰਵਾਦ ਸਦਕਾ ਸ੍ਰੀ...

ਮੇਅਰ ਕੁੰਦਨ ਗੋਗੀਆ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਰਿਟਾਇਰ ਸੀਨੀਅਰ ਅਧਿਕਾਰੀਆਂ ਨੇ ਫੜਿਆ ‘ਆਪ’ ਦਾ ਪੱਲਾ

ਪਟਿਆਲਾ, 14 ਮਾਰਚ - ਸ਼ਾਹੀ ਸ਼ਹਿਰ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਉਸ ਸਮੇਂ ਹੋਰ ਵਿਸ਼ਾਲ ਹੋ ਗਿਆ ਜਦੋਂ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਸਰਕਾਰ ਦੇ ਵੱਖ-ਵੱਖ ਅਹਿਮ...

ਕਰਨ ਔਜਲਾ ਦੇ ਸ਼ੋਅ ਨੂੰ ਲੈ ਕੇ ਮੋਹਾਲੀ ਵਿੱਚ ਖ਼ਾਸ ਟ੍ਰੈਫਿਕ ਪ੍ਰਬੰਧ, ਕਈ ਸੜਕਾਂ ਰਹਿਣਗੀਆਂ ਬੰਦ

ਮੋਹਾਲੀ, 14 ਮਾਰਚ : ਪੰਜਾਬੀ ਗਾਇਕ ਕਰਨ ਔਜਲਾ ਦਾ ਸੰਗੀਤ ਸਮਾਰੋਹ ਅੱਜ ਸ਼ਾਮ ਮੋਹਾਲੀ ਦੇ ਪੁਰਾਣੇ ਪੀਸੀਏ ਮੈਦਾਨ ਵਿੱਚ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਧਿਆਨ ਵਿੱਚ ਰੱਖਦੇ ਹੋਏ...

ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਨਾਲ ਮਨਾਈ ਗਈ

ਅੰਮ੍ਰਿਤਸਰ:- 14 ਮਾਰਚ - ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਜੀ 203ਵੀਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 15 ਲੱਖ ਲੋਕਾਂ ਦੇ ਕਾਰਡ ਬਣੇ, ਹਰ ਪਰਿਵਾਰ ਨੂੰ ਮਿਲੇਗਾ ਲਾਭ : ਬਲਤੇਜ ਪੰਨੂ

ਪਟਿਆਲਾ, 14 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਤੇ ਸੂਬਾ ਮੀਡੀਆ ਮੁਖੀ ਬਲਤੇਜ ਪੰਨੂ ਨੇ ਜ਼ੋਰਦਾਰ ਢੰਗ ਨਾਲ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਅਮਰੀਕਾ ਦਾ ਦਾਅਵਾ : ਇਰਾਨ ਦੇ ਖਾਰਗ ਟਾਪੂ ’ਤੇ ਫੌਜੀ ਠਿਕਾਣੇ ਤਬਾਹ

ਵਾਸ਼ਿੰਗਟਨ, 14 ਮਾਰਚ : ਅਮਰੀਕਾ ਅਤੇ ਇਰਾਨ ਵਿਚਾਲੇ ਚਲ ਰਹੇ ਹਮਲਿਆਂ ਵਿਚਾਲੇ ਹੁਣ ਅਮਰੀਕਾ ਵਲੋ ਦਾਅਵਾ ਕੀਤਾ ਗਿਆ ਹੈ ਕਿ ਉਨਾ ਦੀ ਫੌਜ ਨੇ ਇਰਾਨ ਉਪਰ ਵੱਡਾ ਹਮਲਾ ਕੀਤਾ ਹੈ।...

1 … 227 228 229 230 231 … 2,863
Scroll to Top