ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਪਟਿਆਲਾ, 31 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ...
ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਤ੍ਰਿਪੜੀ ਇਲਾਕੇ ਵਿਖੇ ਸਾਫ਼-ਸਫ਼ਾਈ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ
ਪਟਿਆਲਾ, 31 ਜਨਵਰੀ : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਤ੍ਰਿਪੜੀ ਏਰੀਏ ਵਿੱਚ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ...
ਸਿਹਤ ਮੰਤਰੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼
ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ 37ਵੀਂ ਪੰਜਾਬੀ ਵਿਕਾਸ ਕਾਨਫਰੰਸ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ:ਸਰਵੇਖਣ...
ਕਾਂਸਟੇਬਲ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ, ਜਾਂਚ ਸੁਰੂ
ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਦੇ ਮੁੱਲਾਂਪੁਰ ਕਸਬੇ ਵਿੱਚ ਇਕ ਕਾਰ ਸ਼ੋਰੂਮ ਵਿਖੇ ਤੈਨਾਤ ਇਕ ਪੁਲਸ ਕਾਂਸਟੇਬਲ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ...
ਕੈਨੇਡਾ ਪ੍ਰਧਾਨ ਮੰਤਰੀ ਦਾ ਅਮਰੀਕਾ ਲਈ ਸਾਫ ਸੁਨੇਹਾ : ਅਲਬਰਟਾ ਵੱਖਵਾਦ ਮਾਮਲੇ ’ਤੇ ਕੈਨੇਡਾ ਸਖ਼ਤ
ਦਿਲੀ, 31 ਜਨਵਰੀ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕੀ ਅਧਿਕਾਰੀਆਂ ਵੱਲੋਂ ਅਲਬਰਟਾ ਸੂਬੇ ਨਾਲ ਜੁੜੇ ਵੱਖਵਾਦੀ ਗਰੁੱਪਾਂ ਨਾਲ ਕੀਤੀਆਂ ਮੁਲਾਕਾਤਾਂ ਦੀਆਂ ਖ਼ਬਰਾਂ ’ਤੇ ਤਿੱਖਾ ਇਤਰਾਜ਼ ਦਰਜ ਕਰਵਾਇਆ...
ਮਹਾਰਾਸ਼ਟਰ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ ਉਪ ਮੁੱਖ ਮੰਤਰੀ
ਮੁੰਬਈ, 31 ਜਨਵਰੀ : ਰਾਜ ਸਭਾ ਮੈਂਬਰ ਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਸਿਆਸਤ ਵਿੱਚ ਇੱਕ ਇਤਿਹਾਸਕ ਭੂਮਿਕਾ ਨਿਭਾਉਣ ਲਈ ਤਿਆਰ ਦਿਖਾਈ ਦੇ ਰਹੀਆਂ ਹਨ। ਆਪਣੇ ਮਰਹੂਮ ਪਤੀ ਅਤੇ ਐੱਨਸੀਪੀ ਆਗੂ ਅਜੀਤ...
ਮਾਮਲਾ ਲੁਧਿਆਣਾ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਦਾ : ਦੋਸ਼ੀਆਂ ਤੇ ਮਾਮਲੇ ਦਰਜ
ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਵਿੱਚ ਇੱਕ ਸਿੱਖ ਨੌਜਵਾਨ ਟੈਕਸੀ ਚਾਲਕ ਨਾਲ ਪੁਲਿਸ ਚੌਂਕੀ ਅੰਦਰ ਹੋਈ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਹੁਣ...