Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 23 Oct 2026 | 12:27 am

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਨਗਰ ਨਿਗਮ ਪਟਿਆਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਪਟਿਆਲਾ, 7 ਮਾਰਚ -  ਨਗਰ ਨਿਗਮ ਪਟਿਆਲਾ ਵੱਲੋਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ...

ਮੋਦੀ ਕਾਲਜ ਵੱਲੋਂ ਕੰਨਵੋਕੇਸ਼ਨ 2026 ਵਿੱਚ 498 ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਗਈਆਂ ਡਿਗਰੀਆਂ

ਪਟਿਆਲਾ: 7 ਅਪਰੈਲ, 2026 - ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਅੱਜ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਸਲਾਨਾ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ।ਇਸ ਕੰਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵੱਜੋਂ ਪ੍ਰੋ....

ਗੁ. ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦੀ ਸ਼ਤਾਬਦੀ ਸਪੂੰਰਨਤਾ ਸਮਾਗਮ 12 ਤੋਂ 14 ਮਾਰਚ ਨੂੰ ਹੋਣਗੇ

ਅੰਮ੍ਰਿਤਸਰ:- 8 ਮਾਰਚ -  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਨੂੰ...

ਕੇਂਦਰ ਦੀ ਵਿਦੇਸ਼ ਨੀਤੀ ’ਤੇ ਮੁੱਖ ਮੰਤਰੀ ਦਾ ਨਿਸ਼ਾਨਾ, ਅਮਰੀਕਾ ਅੱਗੇ ਝੁਕਣ ਦੇ ਲਗਾਏ ਦੋਸ਼

ਚੰਡੀਗੜ੍ਹ, 7 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਨੂੰ ਲੈ ਕੇ ਤਿੱਖੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਹੈ ਕਿ ਮੌਜੂਦਾ ਸਰਕਾਰ ਦੇਸ਼ ਦੀ...

ਰਸੋਈ ਗੈਸ ਹੋਈ ਮਹਿੰਗੀ : ਘਰੇਲੂ ਸਿਲੰਡਰ ਦੇ ਰੇਟ ਵਿੱਚ 60 ਰੁਪਏ ਦਾ ਹੋਇਆ ਵਾਧਾ

ਨਵੀਂ ਦਿੱਲੀ, 7 ਮਾਰਚ : ਜਿਥੇ ਇਕ ਪਾਸੇ ਵਿਦੇਸ਼ਾਂ ਅੰਦਰ ਜੰਗਾਂ ਦੇ ਤਣਾਅ ਕਾਰਨ ਸਥਿਤੀ ਡਾਵਾਡੋਲ ਹੈ, ਉਥੇਦੂਸਰੇ ਪਾਸੇ ਇਨਾ ਜੰਗਾਂ ਦਾ ਸੇਕ ਹੁਣ ਆਮ ਲੋਕਾਂ ਤੇ ਪੈ ਰਿਹਾ ਹੈ।...

ਪੁਣਛ ਵਿੱਚ ਐਲਓਸੀ ਨੇੜੇ ਮਿਲਿਆ ਮੋਰਟਾਰ ਸ਼ੈੱਲ ਫੌਜ ਵੱਲੋਂ ਨਿਸ਼ਕ੍ਰਿਆ

ਪੁਣਛ, 7 ਮਾਰਚ : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਪਿੰਡ ਵਿੱਚ ਮਿਲੇ ਜ਼ਿੰਦਾ ਮੋਰਟਾਰ ਸ਼ੈੱਲ ਨੂੰ ਸੁਰੱਖਿਆ ਬਲਾਂ ਨੇ ਬੀਤੇ ਦਿਨੀ ਸੁਰੱਖਿਅਤ ਢੰਗ ਨਾਲ ਨਿਸ਼ਕ੍ਰਿਆ ਕਰ...

ਰਾਮ ਚੰਦਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਰਾਮ ਰਹੀਮ ਨੂੰ ਰਾਹਤ, ਕੀਤਾ ਬਰੀ

ਚੰਡੀਗੜ੍ਹ , 7 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ...

1 … 240 241 242 243 244 … 2,864
Scroll to Top