ਸਰਹਿੰਦ ਨੇੜੇ ਮੁੱਖ ਰੇਲ ਲਾਈਨ ’ਤੇ ਧਮਾਕੇ ਦੀ ਸਾਜ਼ਿਸ਼, ਮਾਲਗੱਡੀ ਲੀਹੋਂ ਉਤਰੀ
ਸਰਹਿੰਦ, 24 ਜਨਵਰੀ : ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਸ਼ੁੱਕਰਵਾਰ ਰਾਤ ਕਰੀਬ 9.50 ਵਜੇ ਸਰਹਿੰਦ ਰੇਲਵੇ ਸਟੇਸ਼ਨ ਦੇ ਨੇੜੇ ਦਿੱਲੀ–ਅੰਮ੍ਰਿਤਸਰ ਮੁੱਖ ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।...
ਮਮਤਾ ਬੈਨਰਜੀ ਨੇ ਕੀਤਾ ਦਾਅਵਾ : ਐੱਸਆਈਆਰ ਕਵਾਇਦ ਕਾਰਨ ਬੰਗਾਲ ਵਿੱਚ ਮੌਤਾਂ
ਕੋਲਕਾਤਾ, 24 ਜਨਵਰੀ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਵਿੱਚ ਚੱਲ ਰਹੀ ਐੱਸਆਈਆਰ ਕਵਾਇਦ ਨੂੰ ਲੈ ਕੇ ਗੰਭੀਰ ਦਾਅਵਾ ਕਰਦਿਆਂ ਕਿਹਾ ਕਿ ਇਸ ਕਾਰਨ ਪੈਦਾ ਹੋਈ...
ਭਾਜਪਾ ਦੇ ਭਰਮਾਂ ਨਾਲ ਸ਼ਿਵ ਸੈਨਾ ਦਾ ਅਸਤਿਤਵ ਨਹੀਂ ਮਿਟੇਗਾ : ਊਧਵ ਠਾਕਰੇ
ਮੁੰਬਈ, 24 ਜਨਵਰੀ : ਮਹਾਰਾਸ਼ਟਰ ਵਿਖੇ ਬੀਤੇ ਦਿਨੀ ਸ਼ਿਵ ਸੈਨਾ ਦੇ ਸੰਸਥਾਪਕ ਸਵਰਗੀ ਬਾਲ ਠਾਕਰੇ ਦੀ ਜਨਮ ਸ਼ਤਾਬਦੀ ਮੌਕੇ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ...
ਅਦਾਕਾਰ ਕੇਆਰਕੇ ਨੇ ਕੀਤੀ ਗੋਲੀਬਾਰੀ, ਗ੍ਰਿਫਤਾਰ
ਮੁੰਬਈ, 19 ਜਨਵਰੀ : ਪੱਛਮੀ ਉਪਨਗਰ ਦੇ ਇੱਕ ਰਿਹਾਇਸ਼ੀ ਕੰਪਲੈਕਸ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਪੁਲੀਸ ਨੇ ਅਦਾਕਾਰ ਕਮਾਲ ਰਾਸ਼ਿਦ ਖਾਨ ਉਰਫ਼ ਕੇਆਰਕੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।...
ਪੁਲਿਸ–ਬਦਮਾਸ਼ ਮੁੱਠਭੇੜ, ਮੁੱਖ ਸ਼ੂਟਰ ਗੋਲੀ ਲੱਗਣ ਨਾਲ ਜਖਮੀ, ਕੀਤਾ ਕਾਬੂ
ਜਲੰਧਰ, 23 ਜਨਵਰੀ : ਜਲੰਧਰ ਦੇ ਨੇੜੇ ਅਲਾਵਲਪੁਰ ਰੋਡ ’ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਈ ਮੁੱਠਭੇੜ ਦੌਰਾਨ ਇੱਕ ਆਰੋਪੀ ਜ਼ਖਮੀ ਹੋ ਗਿਆ, ਜਿਸਨੂੰ ਬਾਅਦ ਵਿਚ ਪੁਲਸ ਅਧਿਕਾਰੀਆਂ ਨੇ ਗ੍ਰਿਫਤਾਰ ਕਰ...
ਕਾਲਜ ਨੂੰ ਬੰਬ ਨਾਲ ਉਡਾਉਣ ਦੀ ਭੇਜੀ ਈਮੇਲ, ਮਚਿਆ ਹੜਕੰਪ
ਪਠਾਨਕੋਟ, 23 ਜਨਵਰੀ : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ਵਿੱਚ ਪਿੰਡ ਬਹਾਦਰਪੁਰ ਦੇ ਨੇੜੇ ਸਥਿਤ ਡਿਗਰੀ ਕਾਲਜ ਫਾਰ ਵੂਮੈਨ ਨੂੰ ਅੱਜ ਧਮਕੀ ਭਰੇ ਈਮੇਲ ਰਾਹੀ ਬੰਬ ਨਾਲ ਉਡਾਉਣ ਦੀ...
ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਨੇ ਦਰਜ ਕੀਤਾ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ
ਦਿੱਲੀ, 23 ਜਨਵਰੀ : ਗਣਤੰਤਰ ਦਿਵਸ ਤੋਂ ਪਹਿਲਾਂ ਕੌਮੀ ਰਾਜਧਾਨੀ ਦੀ ਸੁਰੱਖਿਆ ਨੂੰ ਲੈ ਕੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਸਿੱਖਸ ਫਾਰ ਜਸਟਿਸ (SFJ) ਨਾਲ ਜੁੜੇ...