Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 10:23 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ

ਪਟਿਆਲਾ ਡਵੀਜਨ ਅਧੀਨ ਆਉਂਦੇ 8 ਜ਼ਿਲ੍ਹਆਂ ਦੇ ਡੀ.ਡੀ.ਪੀ.ਓ. ਤੇ ਬੀ.ਡੀ.ਪੀ.ਓਜ. ਨਾਲ ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਦੂਰ ਕਰਵਾਉਣ ਲਈ ਮੀਟਿੰਗ ਪਟਿਆਲਾ, 10 ਮਈ: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜਮੀਨਾਂ ਤੇ ਸ਼ਾਮਲਾਤਾਂ...

ਆਮ ਆਦਮੀ ਕਲੀਨਿਕਾਂ ‘ਚ ਲੋਕਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਪਟਿਆਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਡਾਕਟਰੀ ਤਜਰਬੇ ਰਾਹੀਂ ਕੱਢੀ ਨਿਵੇਕਲੀ ਕਾਢ, ਮਾਹਰ ਡਾਕਟਰਾਂ ਦਾ ਬਣਾਇਆ ਵਟਸਐਪ ਗਰੁੱਪ -ਆਈ.ਐਮ.ਏ. ਦੀ ਮਦਦ ਨਾਲ ਸਫ਼ਲ ਹੋ ਰਿਹਾ ਸਪੈਸ਼ਲਿਸਟ ਡਾਕਟਰਾਂ ਦੀ ਰਾਏ...

ਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com 'ਤੇ ਕਰ ਸਕਦੇ ਨੇ ਸੰਪਰਕ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇੱਕ...

ਇਮਾਰਤਾਂ ਵਿੱਚ ਊਰਜਾ ਦੀ ਬੱਚਤ ਲਈ ਪੇਡਾ ਵੱਲੋਂ ਸੂਚੀਬੱਧ ਕੀਤੇ ਜਾਣਗੇ ਈ.ਸੀ.ਬੀ.ਸੀ. ਡਿਜ਼ਾਇਨ ਪੇਸ਼ੇਵਰ

ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ ਚੰਡੀਗੜ੍ਹ, 10 ਮਈ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ

10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ - ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ...

ਪਟਿਆਲਾ ਜ਼ਿਲ੍ਹਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ ‘ਚ ਸੂਬੇ ‘ਚੋਂ ਮੋਹਰੀ

ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ -ਖੇਤਾਂ 'ਚ ਪਾਣੀ ਪਹੁੰਚਾਉਣ ਲਈ ਭੂਮੀਗਤ ਪਾਈਪ ਲਾਈਨ ਪਾਉਣ ਦਾ ਕੰਮ ਵੀ ਜਾਰੀ ਪਟਿਆਲਾ, 9 ਮਈ: ਡਿਪਟੀ...

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

ਕਿਹਾ, ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਚੰਡੀਗੜ੍ਹ, 9 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ...

1 … 2,813 2,814 2,815 2,816 2,817 … 2,857
Scroll to Top