Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਪਟਿਆਲਾ ਲਈ ਬਦਨੁਮਾ ਦਾਗ ਬਣੇ ਕੂੜੇ ਦੇ ਵੱਡੇ ਢੇਰਾਂ ਤੋਂ ਜਲਦੀ ਮਿਲੇਗੀ ਨਿਜਾਤ- ਮੇਅਰ

ਪਟਿਆਲਾ, 23 ਦਸੰਬਰ  — ਪਟਿਆਲਾ ਸ਼ਹਿਰ ਲਈ ਬਦਨੁਮਾ ਦਾਗ ਬਣੇ ਵੱਡੇ-ਵੱਡੇ ਕੂੜੇ ਦੇ ਢੇਰਾਂ ਤੋਂ ਜਲਦ ਨਿਜ਼ਾਤ ਮਿਲਣ ਜਾ ਰਹੀ ਹੈ। ਨਗਰ ਨਿਗਮ ਪਟਿਆਲਾ ਵੱਲੋਂ ਕੂੜਾ ਪ੍ਰਬੰਧਨ ਨੂੰ ਵਿਗਿਆਨਕ ਅਤੇ...

ਬ੍ਰਿਟਿਸ਼ ਏਅਰਵੇਜ਼ ਦੀ ਲੰਡਨ–ਹੈਦਰਾਬਾਦ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ, 23 ਦਸੰਬਰ : ਲੰਡਨ ਤੋਂ ਹੈਦਰਾਬਾਦ ਆ ਰਹੀ ਬ੍ਰਿਟਿਸ਼ ਏਅਰਵੇਜ਼ ਦੀ ਉਡਾਣ BA-277 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੁਰੱਖਿਆ...

 ਨਗਰ ਨਿਗਮ ਵੱਲੋਂ ਨਵੇਂ ਡੇਅਰੀ ਪ੍ਰੋਜੈਕਟ ਦਾ ਮੌਕੇ ’ਤੇ ਜਾਇਜ਼ਾ, ਕੰਮਾਂ ਵਿੱਚ ਤੇਜ਼ੀ ਦੇ ਨਿਰਦੇਸ਼

ਪਟਿਆਲਾ, 23 ਦਸੰਬਰ  — ਪਟਿਆਲਾ ਸ਼ਹਿਰ ਨੂੰ ਸਾਫ਼, ਸੁਚੱਜਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਤਿਆਰ ਕੀਤੇ ਜਾ ਰਹੇ ਨਵੇਂ ਡੇਅਰੀ ਪ੍ਰੋਜੈਕਟ ਦਾ ਅੱਜ ਨਗਰ ਨਿਗਮ...

ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦੀ ਮੌਤ ਤੇ ਜਤਾਈ ਚਿੰਤਾ

ਦਿਲੀ, 23 ਦਸੰਬਰ : ਬੰਗਲਾਦੇਸ਼ ਅੰਦਰ ਜਦੋ ਤੋ ਤਖਤਾਪਲਟ ਹੋਇਆ ਹੈ, ਉਦੋ ਤੋ ਹੀ ਹਾਲਾਤ ਬਦ ਤੋ ਬਦਤਰ ਹੁੰਦੇ ਜਾ ਰਹੇ ਹਨ। ਹੁਣ ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿੱਚ ਵਾਪਰ ਰਹੀਆਂ...

ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ, 23 ਦਸੰਬਰ : ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਅੱਜ ਕੁਝ ਸਮਾਜ ਵਿਰੋਧੀ ਅਨਸਰਾਂ ਵਲੋ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ, ਜਿਸ...

ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ : ਨਿਊਜ਼ੀਲੈਂਡ ਨੇ ਵਰਕ ਵੀਜ਼ਾ ਨਿਯਮ ਕੀਤੇ ਲਚੀਲੇ

ਦਿੱਲੀ, 23 ਦਸੰਬਰ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਹੋਏ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ ਨਿਊਜ਼ੀਲੈਂਡ ਸਰਕਾਰ ਨੇ ਆਪਣੇ ਵਰਕ ਅਤੇ ਵਿਦਿਆਰਥੀ ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਕਰਨ ਦਾ ਐਲਾਨ...

ਸੁਰੱਖਿਆ ਚਿੰਤਾਵਾਂ ਕਾਰਨ ਬੰਗਲਾਦੇਸ਼ ਨੇ ਭਾਰਤ ਵਿੱਚ ਵੀਜ਼ਾ ਸੇਵਾਵਾਂ ਕੀਤੀਆਂ ਬੰਦ

ਨਵੀਂ ਦਿੱਲੀ, 23 ਦਸੰਬਰ : ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਬੰਗਲਾਦੇਸ਼ ਸਰਕਾਰ ਨੇ ਭਾਰਤ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ...

1 282 283 284 285 286 2,805
Scroll to Top