ਚੱਲਦੀ ਰੇਲਗੱਡੀ ਨੂੰ ਅਚਾਨਕ ਲੱਗੀ ਅੱਗ : ਮੱਚੀ ਹਫੜਾ-ਦਫੜੀ : 4 ਡੱਬੇ ਸੜੇ
ਚੰਡੀਗੜ, 6 ਨਵੰਬਰ 2026 : ਰਾਜਪੁਰਾ-ਸਰਹਿੰਦ ਰੇਲਵੇ ਸੈਕਸ਼ਨ ’ਤੇ ਅੱਜ ਉਸ ਸਮੇ ਹਫੜਾ ਦਫੜੀ ਅਤੇ ਭਗਦੜ ਦਾ ਮਾਹੌਲ ਬਣ ਗਿਆ, ਜਦੋ ਅਚਾਨਕ ਚਲਦੀ ਰੇਲਗੱਡੀ ਨੂੰ ਅੱਗ ਲੱਗ ਗਈ, ਜਿਸ ਕਾਰਨ...
ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ਿਆਂ ਤੋਂ ਬਚਾਅ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ : ਮਮਤਾ ਖੁਰਾਣਾ
ਪਟਿਆਲਾ ,6 ਨਵੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਵਿਖੇ ਅਧਿਆਪਕਾਂ ਲਈ ਚੱਲ ਰਹੀ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਟਰੇਨਿੰਗ ਦਾ ਜ਼ਿਲ੍ਹਾ ਸਿੱਖਿਆ...
ਐਸ.ਡੀ.ਐਮ. ਪਟਿਆਲਾ ਵੱਲੋਂ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗਈ ਮੀਟਿੰਗ
ਪਟਿਆਲਾ , 6 ਨਵੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਵੱਲੋਂ ਜਿਲ੍ਹਾ ਪਟਿਆਲਾ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ...
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ‘ਤੇ ਨਿਗਰਾਨੀ ਲਈ ਪਟਿਆਲਾ ਜ਼ਿਲ੍ਹੇ ‘ਚ ਛੇ ਉਡਣ ਦਸਤੇ ਗਠਿਤ
ਪਟਿਆਲਾ, 6 ਨਵੰਬਰ : ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਸਬੰਧੀ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...
ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-14 ਲੜਕੀਆਂ ਦੇ ਖੋਖੋ ਟੂਰਨਾਮੈਂਟ ਵਿੱਚ ਪਟਿਆਲਾ ਨੇ ਜਿੱਤੀ ਓਵਰਆਲ ਟਰਾਫੀ
ਪਟਿਆਲਾ , 6 ਅਕਤੂਬਰ : ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਅੰਤਰ ਜਿਲਾ ਸਕੂਲ ਖੇਡਾਂ 'ਚ ਅੰਡਰ-14 ਲੜਕੀਆਂ...
ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਰਿਕਾਰਡ ਛੇਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਜਿੱਤਿਆ
ਚੰਡੀਗੜ੍ਹ/ਮੋਹਾਲੀ, 6 ਨਵੰਬਰ : ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਮੁਕਾਬਲੇ ਵਿੱਚ ਆਪਣੇ ਅਜੇਤੂ ਸਫ਼ਰ ਨੂੰ ਲਗਾਤਾਰ ਜਾਰੀ ਰੱਖਦਿਆਂ ਭਾਰਤੀ ਪੁਰਸ਼ ਹਾਕੀ ਟੀਮ ਨੇ ਇੱਥੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਮੋਹਾਲੀ...
ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 6 ਨਵੰਬਰ : ਪੰਜਾਬ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਸਫਲ ਮੇਜ਼ਬਾਨੀ ਕਰਕੇ ਆਪਣੇ ਸ਼ਾਨਦਾਰ ਖੇਡ ਇਤਿਹਾਸ ਵਿੱਚ ਨਵਾਂ ਅਧਿਆਏ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ...
ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼...
ਗੈਂਗਸਟਰਾਂ ‘ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ
ਚੰਡੀਗੜ੍ਹ, 6 ਨਵੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...
ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ: 06 ਨਵੰਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ...