Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 24 Oct 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਆਰੰਭ

ਪਟਿਆਲਾ, 3 ਫਰਵਰੀ - ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਅੱਜ ਸ਼ੁਰੁ ਹੋ ਗਿਆ ਹੈ। ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਕਰਵਾਏ...

ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਵਿੱਚ ਜਿੱਤਿਆ ਕਾਂਸੀ ਤਗ਼ਮਾ

ਪਟਿਆਲਾ, 3 ਫਰਵਰੀ - ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਦੇ ਭੁਵਨੇਸ਼ਵਰ ਵਿੱਚ ਕਾਲਿੰਗਾ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨੌਲਜੀ ਵਿਖੇ ਕਰਵਾਏ ਗਏ ਸਰਬ-ਭਾਰਤੀ ਅੰਤਰ-ਵਰਸਿਟੀ ਮੁਕਾਬਲਿਆਂ ਦੌਰਾਨ ਕਾਂਸੀ ਤਗ਼ਮਾ...

ਪੰਜਾਬੀ ਯੂਨੀਵਰਸਿਟੀ ਵੱਲੋਂ ਮਾਨਸਿਕ ਸਿਹਤ ਦੇ ਖੇਤਰ ਵਿੱਚ ਨਿਵੇਕਲੀ ਪਹਿਲ

ਪਟਿਆਲਾ, 3 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਮਾਨਸਿਕ ਸਿਹਤ ਸਬੰਧੀ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਕਰਦਿਆਂ ਸਥਾਪਿਤ ਕੀਤੇ ਗਏ 'ਔਨਲਾਈਨ ਅਤੇ ਟੈਲੀਫੋਨਿਕ ਕੌਂਸਲਿੰਗ ਟ੍ਰੇਨਿੰਗ ਸੈੱਲ'...

ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ – ਬਰਸਟ

ਪਟਿਆਲਾ, 3 ਫਰਵਰੀ 2026  - ਹਲਕਾ ਸਮਾਣਾ ਦੀ ਜੇ.ਪੀ. ਕਲੋਨੀ, ਸੂਲਰ ਵਿਖੇ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ...

ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਆਯੋਜਿਤ

ਪਟਿਆਲਾ , 3 ਫਰਵਰੀ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸਿਹਤ ਅਤੇ ਸੁਰੱਖਿਆ...

ਕੈਨੇਡਾ ਵਿਖੇ ਘਰ ਬਾਹਰ ਗੋਲੀਬਾਰੀ ਦਾ ਮਾਮਲਾ, ਤਿੰਨ ਭਾਰਤੀ ਨੌਜਵਾਨ ਗ੍ਰਿਫ਼ਤਾਰ

ਨਵੀਂ ਦਿੱਲੀ, 3 ਫਰਵਰੀ : ਕੈਨੇਡਾ ਵਿਖੇ ਇਕ ਤਾਜਾ ਮਾਮਲੇ ਵਿਚ ਤਿੰਨ ਭਾਰਤੀ ਨੌਜਵਾਨਾਂ ਨੇ ਇਕ ਘਰ ਦੇ ਬਾਹਰ ਗੋਲੀਬਾਰੀ ਕੀਤੀ ਹੈ, ਜਿਸ ਕਾਰਨ ਉਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ...

ਸਾਊਦੀ ਅਰਬ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਗੁਰਦਾਸਪੁਰ, 3 ਫਰਵਰੀ : ਵਿਦੇਸ ਵਿਚ ਚੰਗੇ ਭਵਿਖ ਦੀ ਆਸ ਲਈ ਗਏ ਇਕ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ...

1 … 291 292 293 294 295 … 2,865
Scroll to Top