ਪਾਕਿਸਤਾਨ–ਅਫਗਾਨਿਸਤਾਨ ਸਰਹੱਦ ’ਤੇ ਦੋਵਾਂ ਦੇਸ਼ਾਂ ਵਿਚਕਾਰ ਗੋਲੀਬਾਰੀ
ਦਿਲੀ, 6 ਦਸੰਬਰ : ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸਰਹੱਦ ’ਤੇ ਬੀਤੀ ਦੇਰ ਰਾਤ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਗੋਲੀਬਾਰੀ ਹੋਈ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ...
ਹੈਦਰਾਬਾਦ ਹਵਾਈ ਅੱਡੇ ’ਤੇ ਦੋ ਕੌਮਾਂਤਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦਿੱਲੀ, 6 ਦਸੰਬਰ : ਦੇਸ਼ ਅੰਦਰ ਇਕ ਪਾਸੇ ਜਿਥੇ ਉਡਾਨਾਂ ਨੂੰ ਲੈ ਕੇ ਅਸਮੰਜਸ ਵਾਲੀ ਸਥਿਤੀ ਬਣੀ ਪਈ ਹੈ। ਹੁਣ ਉਥੇ ਦੂਸਰੇ ਪਾਸੇ ਹੈਦਰਾਬਾਦ ਹਵਾਈ ਅੱਡੇ ’ਤੇ ਅੱਜ ਉਸ ਸਮੇਂ...
ਇੰਡੀਗੋ ਵੱਲੋਂ ਚਾਰ ਮੁੱਖ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪਰੇਸ਼ਾਨ
ਨਵੀਂ ਦਿੱਲੀ – ਇੰਡੀਗੋ ਏਅਰਲਾਈਨ ਨੇ ਸ਼ਨਿੱਚਰਵਾਰ ਨੂੰ ਚਾਰ ਵੱਡੇ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ...
ਮੇਰਾ ਪਟਿਆਲਾ ਮੈਂ ਹੀ ਸਵਾਰਾ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਸਫਾਈ ਮੁਹਿੰਮ ਚਲਾਈ
ਪਟਿਆਲਾ, 6 ਦਸੰਬਰ- ਮੇਰਾ ਪਟਿਆਲਾ ਮੈਂ ਹੀ ਸਵਾਰਾ 'ਐਮਪੀਐਮਐਚਐਸ' ਦੀ 17 ਮੈਂਬਰੀ ਟੀਮ ਨੇ ਮਾਈਲਸਟੋਨ ਸਕੂਲ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਸਫਾਈ ਮੁਹਿੰਮ ਚਲਾਈ, ਜਿਸ ਵਿੱਚ ਸਕੂਲ ਦੀ ਪ੍ਰੀਫੈਕਚਰਲ ਬਾਡੀ...
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਵੀ ਟਰੈਫਿਕ ਪੋਸਟ ਸਥਾਪਿਤ ਕੀਤੀ ਜਾਵੇ : ਪ੍ਰੋ. ਬਡੂੰਗਰ
ਪਟਿਆਲਾ 5 ਦਸੰਬਰ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੋਂ ਮੰਗ ਕੀਤੀ ਹੈ ਕਿ ਜਿਥੇ ਗੁਰਦੁਆਰਾ ਮੋਤੀ...
ਬੁੱਢਾ ਦਲ ਪਬਲਿਕ ਸਕੂਲ ਵਿਖੇ “ਇਲੁਮਿਨਾਰੀਆ “ਸਲਾਨਾ ਸਮਾਰੋਹ ਮਨਾਇਆ ਗਿਆ
ਪਟਿਆਲਾ/ਸਮਾਣਾ : 4 ਦਸੰਬਰ - ਸਥਾਨਕ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿਖੇ ਸਾਡੇ ਸਭ ਤੋਂ ਸਤਿਕਾਰਯੋਗ ਮੁੱਖ ਸਰਪ੍ਰਸਤ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇ: ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ 14 ਵੇਂ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕੁਵਰਤੀ ਨਿਹੰਗ ਸਿੰਘਾਂ, ਪੰਜਾਬ ਭਾਰਤ, ਵਿਸ਼ਵ" ਦੀ ਅਗਵਾਈ ਹੇਠ "ਇਲੁਮਿਨਾਰੀਆ "ਸਲਾਨਾ ਸਮਾਰੋਹ ਤੇ ਇਨਾਮ ਵੰਡ ਨੂੰ ਬਹੁਰੰਗੀ ਸ਼ੈਲੀ ਅਤੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਮਨਪ੍ਰੀਤ ਕੌਰ ਜੀ ਨੇ ਸ਼ਿਰਕਤ ਕਰਕੇ ਸਮਾਰੋਹ ਦੀ ਸ਼ੋਭਾ ਵਧਾਈ। ਇਸ ਸਮਾਗਮ ਵਿੱਚ ਸਾਡੇ ਸਤਿਕਾਰਯੋਗ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਐਮ.ਐਲ.ਏ. ਸਮਾਣਾ ਸ. ਚੇਤਨ ਸਿੰਘ ਜੰੜਾਮਾਜਰਾ, ਪ੍ਰਿੰਸੀਪਲ ਬੁੱਢਾ ਦਲ ਪਬਲਿਕ ਸਕੂਲ,ਪਟਿਆਲਾ ਸ੍ਰੀਮਤੀ ਹਰਪ੍ਰੀਤ ਕੌਰ,ਇੰਚਾਰਜ ਜੂਨੀਅਰ ਵਿੰਗ ਪਟਿਆਲਾ ਸ੍ਰੀਮਤੀ ਭਾਰਤੀ ਕਵਾਤਰਾ ਜੀ ਨੇ ਸ਼ਿਰਕਤ ਕੀਤੀ 'ਤੇ ਹੋਰ ਸਨਮਾਨਯੋਗ ਸਖਸ਼ੀਅਤਾਂ ਦੇ ਪੁੱਜਣ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਜੀ ਤੇ ਸਟਾਫ਼ ਵੱਲੋਂ ਸਭ ਦਾ ਨਿੱਘਾ ਸਵਾਗਤ ਕੀਤਾ। ਐਨ.ਸੀ.ਸੀ. ਕੈਡਿਟਸ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ। ਸਮਾਰੋਹ ਦੀ ਸ਼ੁਰੂਆਤ ਲੈਪ ਲਾਈਟਿੰਗ ਨਾਲ ਕੀਤੀ ਗਈ 'ਤੇ ਸਕੂਲੀ ਬੱਚਿਆਂ ਨੇ ਮਿੱਠੀ ਅਵਾਜ ਵਿੱਚ ਸ਼ਬਦ ਗਾਇਨ ਕੀਤਾ । ਬੱਚਿਆਂ ਨੇ ਵੱਖਰੀਆਂ-ਵੱਖਰੀਆਂ ਪੇਸ਼ਕਾਰੀਆਂ ਜਿਵੇਂ ਆਪ੍ਰੇਸ਼ਨ ਸਿੰਦਰ, ਪੰਜਾਬੀ ਵਿਰਸਾ, ਜਸ਼ਨ- ਏ-ਭੰਗੜਾ, ਲੁੱਡੀ,ਹੜਾ ਨਾਲ ਸੰਬੰਧਿਤ ਨਾਟਕ ਅਸੀ ਡੋਲਣ ਵਾਲੇ ਨਹੀ ਆਦਿ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਅਤੇ ਆਇਆ ਮਾਪਿਆਂ ਦਾ ਰੱਜਵਾਂ ਮਨੋਰੰਜਨ ਕੀਤਾ। ਮੁੱਖ ਮਹਿਮਾਨ ਜੀ ਨੇ ਸਕੂਲ ਦੀਆਂ ਗਤੀਵਿਧੀਆਂ ਤੇ ਹੋਰ ਵਿਿਦਅਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲਿਆਂ ਦੀ ਜੋਰਦਾਰ ਸ਼ਲਾਘਾ ਕੀਤੀ ਤੇ ਇਨਾਮ ਵੰਡ ਕੇ ਉਹਨਾਂ ਦੀ ਹੌਸਲਾ ਅਫਜਾਈ ਵੀ ਵਧਾਈ ਤੇ ਅਖੀਰ ਵਿੱਚ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ।
ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਰਾਜਸਥਾਨ ਵਿੱਚ ਜਿੱਤਿਆ ਚਾਂਦੀ ਤਗ਼ਮਾ
ਪਟਿਆਲਾ, 5 ਦਸੰਬਰ - ਰਾਜਸਥਾਨ ਵਿੱਚ ਹੋਈਆਂ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ' ਵਿੱਚ ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਚਾਂਦੀ ਤਗ਼ਮਾ ਹਾਸਲ ਕਰ ਲਿਆ ਹੈ। ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ...