Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 25 Oct 2026 | 5:17 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਮੇਰਾ ਪਟਿਆਲਾ ਮੈਂ ਹੀ ਸਵਾਰਾਂ – ਸਾਫ਼-ਸੁਥਰਾ, ਸਿਹਤਮੰਦ ਪਟਿਆਲਾ ਵੱਲ ਦੋ ਕਦਮ

ਪਟਿਆਲਾ, 29 ਨਵੰਬਰ :  ਪਟਿਆਲਾ ਸ਼ਹਿਰ ਨੂੰ ਇੰਦੌਰ ਅਤੇ ਲਖਨਊ ਦੀ ਤਰ੍ਹਾਂ ਸਭ ਤੋਂ ਸਾਫ਼ ਸ਼ਹਿਰ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਪਟ‌ਿਆਲਵੀਆਂ ਦੀ ਸੰਸਥਾ ਮੇਰਾ ਪਟਿਆਲਾ ਮੈਂ ਹੀ ਸਵਾਰਾਂ ਨੇ...

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ

ਨਾਭਾ, 29 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ਉਤੇ ਹਰੇਕ ਬੈਰਕ ਦਾ ਦੌਰਾ ਕੀਤਾ ਅਤੇ...

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਸਿਖਲਾਈ

ਪਟਿਆਲਾ, 29 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰਨ ਨਾਲ ਇਨ੍ਹਾਂ ਵੋਟਾਂ ਵਾਲੇ ਪਿੰਡਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ...

ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ

ਪਟਿਆਲਾ, 29 ਨਵੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ...

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 29 ਨਵੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ...

ਪ੍ਰਾਇਮਰੀ ਸਕੂਲ ਖੇਡਾਂ ‘ਚ ਕੁਸ਼ਤੀ ਦੇ ਮੁਕਾਬਲੇ ਸੰਪੰਨ 

ਪਟਿਆਲਾ, 29 ਨਵੰਬਰ :  ਪੰਜਾਬ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ...

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਦੇ ਚੌਥੇ ਦਿਨ ਖੁੱਲ੍ਹੀਆਂ ਨਵੀਆਂ ਖੋਜ-ਪਰਤਾਂ

ਪਟਿਆਲਾ, 29 ਨਵੰਬਰ -  ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ (ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ) ‘ਨਵੀਨ ਖੋਜ-ਵਿਧੀਆਂ’ ਵਿਸ਼ੇ...

1 … 371 372 373 374 375 … 2,867
Scroll to Top