Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 26 Oct 2026 | 12:12 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਐਸਜੀਪੀਸੀ ਦੇ ਪੰਜਵੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 3 ਨਵੰਬਰ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਅੱਜ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਜਿਕਰਯੋਗ...

ਇਟਲੀ ਤੋ ਪਰਤੇ ਨੌਜਵਾਨ ਦਾ ਗੋਲੀ ਮਾਰ ਕੀਤਾ ਕਤਲ

ਅੰਮ੍ਰਿਤਸਰ, 3 ਨਵੰਬਰ 2025 : ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ਇਟਲੀ ਤੋ ਕੁਝ ਸਮਾਂ ਪਹਿਲਾਂ ਪਰਤੇ ਇਕ ਨੌਜਵਾਨ ਦਾ ਗੋਲੀ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ...

ਉੱਤਰੀ ਅਫ਼ਗਾਨਿਸਤਾਨ ਵਿੱਚ ਆਇਆ ਭੂਚਾਲ, ਕਈ ਮੌਤਾਂ

ਦਿੱਲੀ, 3 ਨਵੰਬਰ 2025 : ਉੱਤਰੀ ਅਫ਼ਗਾਨਿਸਤਾਨ ਵਿੱਚ ਅੱਜ ਸਵੇਰੇ ਤੇਜ਼ ਭੂਚਾਲ ਦੇ ਝਟਕਿਆਂ ਕਾਰਨ ਭਾਰੀ ਤਬਾਹੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਕਈ ਲੋਕਾਂ ਦੀ ਜਾਨ ਵੀ...

ਮੈਰਿਜ ਪੈਲੇਸ ਵਿਚ ਅੱਗ ਲਗਣ ਨਾਲ ਹੋਇਆ ਭਾਰੀ ਨੁਕਸਾਨ

ਚੰਡੀਗੜ, 3 ਨਵੰਬਰ 2025 : ਜੀਰਕਪੁਰ ਵਿਖੇ ਅੱਜ ਇਕ ਮੈਰਿਜ ਪੈਲੇਸ ਵਿਚ ਅਚਾਨਕ ਅੱਗ ਲਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਭਾਰੀ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ...

ਤੇਲੰਗਾਨਾ ਵਿੱਚ ਭਿਆਨਕ ਸੜਕ ਹਾਦਸਾ : ਕਈ ਲੋਕਾਂ ਦੀ ਗਈ ਜਾਨ

ਦਿੱਲੀ, 3 ਨਵੰਬਰ 2025 : ਤੇਲੰਗਾਨਾ ਦੇ ਰੰਗਾ ਰੈੱਡੀ ਜ਼ਿਲ੍ਹੇ ਵਿੱਚ ਅੱਜ ਇਕ ਭਿਆਨਕ ਸੜਕ ਹਾਦਸਾ ਹੋਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ, ਜਿਸਨੂੰ ਲੈ ਕੇ ਪ੍ਰਧਾਨ ਮੰਤਰੀ...

ਭਾਰਤੀ ਮਹਿਲਾ ਟੀਮ ਨੇ ਗੱਡੇ ਝੰਡੇ, ਵਿਸ਼ਵ ਕਪ ਕੀਤਾ ਆਪਣੇ ਨਾਮ

ਦਿੱਲੀ, 3 ਨਵੰਬਰ 2025 : ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਮੁਕਾਬਲਿਆਂ ਦੌਰਾਨ ਭਾਰਤੀ ਮਹਿਲਾ ਟੀਮ ਨੇ ਆਪਣੇ ਝੰਡੇ ਗਡਦਿਆਂ ਜਿਥੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਥੇ ਵਿਸ਼ਵ ਕੱਪ ਆਪਣੇ ਨਾਮ ਕੀਤਾ ਹੈ।...

ਇਸਰੋ ਨੇ ਸੈਟੇਲਾਈਟ ਕੀਤਾ ਸਫਲਤਾਪੂਰਵਕ ਲਾਂਚ

ਦਿੱਲੀ, 2 ਨਵੰਬਰ : ਭਾਰਤੀ ਅੰਤਰਿਕਸ਼ ਖੋਜ ਸੰਗਠਨ (ISRO) ਨੇ ਅੱਜ ਇਕ ਸਫਲਤਾਪੂਰਵਕ ਸੈਟੇਲਾਈਟ ਲਾਂਚ ਕੀਤਾ ਹੈ, ਜਿਸ ਨਾਲ ਕਈ ਉਮੀਦਾਂ ਜੁੜੀਆਂ ਹਨ। ਜਿਕਰਯੋਗ ਹੈ ਕਿ ਸ਼ਾਮ 5:26 ਵਜੇ ਸ੍ਰੀਹਰੀਕੋਟਾ...

1 … 410 411 412 413 414 … 2,867
Scroll to Top