Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 12:13 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਰਾਵੀ ਵਿਚ ਪਾਣੀ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਵੱਡਾ ਹਿੱਸਾ ਡੁੱਬਿਆ

ਦਿਲੀ, 27 ਅਗਸਤ : ਰਾਵੀ ਦਰਿਆ ਵਿਚ ਆਏ ਭਾਰੀ ਪਾਣੀ ਦੇ ਕਾਰਨ ਸਥਿਤੀ ਪੂਰੀ ਤਰ੍ਹਾ ਡਾਬਾਡੋਲ ਹੈ ਅਤੇ ਹਰ ਪਾਸੇ ਪਾਣੀ ਹੀ ਪਾਣੀ ਨਜਰ ਆ ਰਿਹਾ ਹੈ, ਜਿਸ ਕਾਰਨ ਗੁਰਦੁਆਰਾ...

ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਜਾਣੂ ਕਰਵਾਇਆ

ਪਟਿਆਲਾ, 26 ਅਗਸਤ : ਸੁਰੱਖਿਅਤ ਅਤੇ ਵਧੇਰੇ ਸੂਚਿਤ ਵਿਦਿਅਕ ਸਥਾਨਾਂ ਵੱਲ ਇੱਕ ਸਰਗਰਮ ਕਦਮ ਵਜੋਂ, ਅੱਜ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਕੌਂਸਲਰਾਂ ਲਈ "ਸੁਰੱਖਿਅਤ ਸਿੱਖਣ...

ਡਿਪਟੀ ਕਮਿਸ਼ਨਰ ਵੱਲੋਂ ਖੰਡਾ ਚੌਂਕ ਨੇੜੇ ਕੰਮ ਦਾ ਜਾਇਜ਼ਾ

ਪਟਿਆਲਾ, 26 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਸ਼ਹਿਰ 'ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਖੰਡਾ ਚੌਂਕ ਵਿਖੇ ਪਾਇਪਲਾਈਨ ਪਾਉਣ ਦੇ ਚੱਲ ਰਹੇ...

ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ – ਬਰਸਟ

ਮੋਹਾਲੀ/ਚੰਡੀਗੜ੍ਹ, 26 ਅਗਸਤ 2025  :- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ...

ਕੇਂਦਰ ਵੱਲੋਂ ਸੰਪਾਦਿਤ ਪੁਸਤਕ ਵੀ ਕੀਤੀ ਗਈ ਰਿਲੀਜ਼

ਪਟਿਆਲਾ, 26 ਅਗਸਤ - ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਔਰਤ ਸਮਾਨਤਾ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਤੋਂ ਪ੍ਰੋਫ਼ੈਸਰ ਰਿਚਾ...

ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਪਟਿਆਲਾ, 26 ਅਗਸਤ 2025 - ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਸਿੱਖਿਆ ਅਫਸਰ ਪਟਿਆਲਾ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ...

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ

ਪਟਿਆਲਾ , 26 ਅਗਸਤ: ਜੁਆਇੰਟ ਮੁੱਖ ਚੋਣ ਅਫ਼ਸਰ ਪੰਜਾਬ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ ਕੀਤੀ ਗਈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੇ ਨਾਲ ਵਧੀਕ...

1 … 510 511 512 513 514 … 2,869
Scroll to Top