ਮੇਅਰ ਦੀ ਅਗਵਾਈ ਹੇਠ ਨਿਗਮ ਦੀ ਵੱਡੀ ਕਾਰਵਾਈ : ਮਾਤਾ ਕੌਸ਼ਲਿਆ ਹਸਪਤਾਲ ਦੇ ਬਾਹਰੋਂ ਹਟਾਏ ਨਜਾਇਜ਼ ਕਬਜ਼ੇ
ਪਟਿਆਲਾ, 19 ਜੂਨ - ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਅਤੇ ਟ੍ਰੈਫਿਕ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਮਾਨਯੋਗ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਨਗਰ ਨਿਗਮ ਵੱਲੋਂ ਮੁਹਿੰਮ ਨੂੰ ਹੋਰ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ
ਪਟਿਆਲਾ, 18 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਹੀਰਾ ਬਾਗ਼ (ਵਾਰਡ ਨੰਬਰ 26) ਅਤੇ ਤ੍ਰਿਪੜੀ (ਵਾਰਡ ਨੰਬਰ 8) ਤੋਂ...
ਮਿਸ਼ਨ ਕਲੀਨ ਪੰਜਾਬ ਨੂੰ ਪਟਿਆਲਾ ਨਗਰ ਨਿਗਮ ਵੱਲੋਂ ਮਿਲੀ ਹੋਰ ਰਫ਼ਤਾਰ
ਪਟਿਆਲਾ, 18 ਜੂਨ - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਕਲੀਨ ਪੰਜਾਬ' ਤਹਿਤ ਪਟਿਆਲਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ...
ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਕੀਤੀ ਜਨ ਸੁਣਵਾਈ ਨਾਲ ਕਈ ਮਾਮਲਿਆਂ ‘ਚ ਹੋਈ ਤੇਜ਼ੀ ਨਾਲ ਕਾਰਵਾਈ
ਪਟਿਆਲਾ, 18 ਜੂਨ : ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿੱਚ 'ਐਨਸੀਡਬਲਯੂ ਆਪਕੇ ਦੁਆਰ' ਪਹਿਲਕਦਮੀ ਤਹਿਤ ਕਰਵਾਏ ਗਏ ਜਨ ਸੁਣਵਾਈ ਵਿੱਚ ਕਈ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਵਿੱਚ ਤੇਜ਼ੀ ਨਾਲ ਅਤੇ...
ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ
ਪਟਿਆਲਾ, 18 ਜੂਨ - ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਤਿੰਨ ਰੋਜ਼ਾ 53ਵੀਂ ਆਲ ਇੰਡੀਆ ਦ੍ਰਾਵਿੜੀਅਨ ਭਾਸ਼ਾ ਵਿਗਿਆਨੀ ਕਾਨਫ਼ਰੰਸ ਆਰੰਭ ਹੋ ਗਈ ਹੈ। ਯੂਨੀਵਰਸਿਟੀ ਦੇ ਪੰਜਾਬੀ ਵਿਭਾਗ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ...
ਵਿਵਾਦਿਤ ਵਾਇਰਲ ਵੀਡਿਓ ਤੇ ‘ਆਪ’ ਦਾ ਪਲਟਵਾਰ, ਵੀਡਿਓ ਵਾਲਾ ਵਿਅਕਤੀ ਮੁੱਖ ਮੰਤਰੀ ਨਹੀ : ਚੀਮਾ
ਚੰਡੀਗੜ੍ਹ, 18 ਜੂਨ 2026 : ਪਿਛਲੇ ਦਿਨੀ ਇਕ ਵਿਵਾਦਿਤ ਵਾਇਰਲ ਹੋਈ ਵੀਡਿਓ ਨੂੰ ਲੈ ਕੇ ਅੱਜ ਆਪ ਪਾਰਟੀ ਦੇ ਨੇਤਾਵਾਂ ਨੇ ਪਲਟਵਾਰ ਕਰਦਿਆਂ ਆਖਿਆ ਕਿ ਰਿਪੋਰਟਾਂ ਵਿੱਚ ਕਥਿਤ ਵੀਡੀਓ ਅਤੇ...
ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਮਨਾਇਆ
ਪਟਿਆਲਾ 18 ਜੂਨ - ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ...