ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ
ਪਟਿਆਲਾ 17 ਜੂਨ : ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਭਾਰਤ ਦੇ 372 ਜ਼ਿਲਿਆਂ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ...
ਗਰਮ ਮੌਸਮ ਦੌਰਾਨ ਭੋਜਨ ਸੁਰੱਖਿਆ ਸਬੰਧੀ ਸਾਵਧਾਨੀਆਂ ਅਪਣਾਉਣ ਦੀ ਅਪੀਲ
ਪਟਿਆਲਾ 17 ਜੂਨ - ਜ਼ਿਲ੍ਹਾ ਸਿਹਤ ਅਫ਼ਸਰ ਪਟਿਆਲਾ ਡਾ. ਗੁਰਪ੍ਰੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਅਤੇ ਭੋਜਨ ਕਾਰੋਬਾਰ ਸੰਚਾਲਕਾਂ ਨੂੰ ਗਰਮੀਆਂ ਦੇ ਮੌਸਮ ਦੌਰਾਨ ਭੋਜਨ ਸੁਰੱਖਿਆ ਸਬੰਧੀ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਅਪੀਲ...
ਪੂਜਾ ਸਿਆਲ ਗਰੇਵਾਲ ਨੇ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਪਟਿਆਲਾ, 17 ਜੂਨ : 2012 ਬੈਚ ਦੇ ਸੀਨੀਅਰ ਪੀਸੀਐਸ ਅਧਿਕਾਰੀ ਪੂਜਾ ਸਿਆਲ ਗਰੇਵਾਲ ਨੇ ਅੱਜ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਧੀਕ ਕਮਿਸ਼ਨਰ...
ਪਲਸ ਪੋਲੀਓ ਅਭਿਆਨ ਦੀ ਸਫਲਤਾ ਲਈ ਜਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ
ਪਟਿਆਲਾ 17 ਜੂਨ - ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੈਤਲੀ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਬਨਾਉਣ ਲਈ...
ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ
ਪਟਿਆਲਾ, 17 ਜੂਨ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ...
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਭਾਸ਼ਾ ਪ੍ਰਸੰਗ’ ਵਿਸ਼ੇ ‘ਤੇ ਕੀਤੀਆਂ ਵਿਚਾਰਾਂ
ਪਟਿਆਲਾ, 16 ਜੂਨ : ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਉੱਘੇ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਦੀ...
ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਤੋਂ 14 ਵਿਦਿਆਰਥੀਆਂ ਨੇ ਪਾਸ ਕੀਤੀ ‘ਫੈਕਟ ਪਲੱਸ 2026’ ਪ੍ਰੀਖਿਆ
ਪਟਿਆਲਾ, 16 ਜੂਨ - ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਤੋਂ 14 ਵਿਦਿਆਰਥੀਆਂ ਨੇ ਫ਼ੋਰੈਂਸਿਕ ਸਾਇੰਸ ਖੇਤਰ ਦੀ ਵੱਕਾਰੀ ਪ੍ਰੀਖਿਆ 'ਫੈਕਟ ਪਲੱਸ 2026' ਸਫਲਤਾਪੂਰਵਕ ਪਾਸ ਕੀਤੀ ਹੈ। ਉਪ-ਕੁਲਪਤੀ ਡਾ. ਜਗਦੀਪ...