Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 2:35 pm

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਮਸ਼ਹੂਰ ਤੇ ਉੱਘੇ ਅਦਾਕਾਰ ਪ੍ਰਦੀਪ ਰਾਵਤ ਦਾ ਹੋਇਆ ਦੇਹਾਂਤ, ਫਿਲਮ ਜਗਤ ਨੂੰ ਲੱਗਾ ਝਟਕਾ

ਮੁੰਬਈ, 5 ਅਗਸਤ 2026 : ਬਾਲੀਵੁਡ ਅਤੇ ਸਾਊਥ ਫਿਲਮਾਂ ਵਿਚ ਆਪਣੀ ਧਾਕ ਜਮਾਉਣ ਵਾਲੇਮਸਹੂਰ ਤੇ ਉਘੇ ਅਦਾਕਾਰ ਪ੍ਰਦੀਪ ਰਾਵਤ ਦਾ ਦੇਹਾਂਤ ਹੋਣ ਕਾਰਨ ਫਿਲਮ ਜਗਤ ਨੂੰ ਵੱਡਾ ਝਟਕਾ ਲਗਾ ਹੈ।...

ਕਾਂਗਰਸ ਵਿਚ ਘਮਾਸਾਨ ਹੋਇਆ ਤੇਜ, ਮੋਗਾ ਅੰਦਰ ਲਗੇ ਚੰਨੀ ਨੂੰ ਲਿਆਉ ਕਾਂਗਰਸ ਬਚਾਓ ਦੇ ਪੋਸਟਰ

ਮੋਗਾ, 5 ਅਗਸਤ 2026 : ਪੰਜਾਬ ਕਾਂਗਰਸ ਅੰਦਰ ਰਾਜਸੀ ਘਮਾਸਾਨ ਤੇਜ ਹੁੰਦਾ ਜਾ ਰਿਹਾ ਹੈ। ਹੁਣ ਮੋਗਾ ਅੰਦਰ ਚੰਨੀ ਨੂੰਲਿਆਉ ਕਾਂਗਰਸ ਬਚਾਓ ਦੇ ਪੋਸਟਰ ਲਗੇ ਹਨ, ਜਿਸ ਨਾਲ ਰਾਜਸੀ ਸਥਿਤੀ...

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਕਸਿਤ ਕੀਤੇ ਜਾ ਰਹੇ ਹਨ 3100 ਆਧੁਨਿਕ ਖੇਡ ਮੈਦਾਨ

ਚੰਡੀਗੜ੍ਹ, 5 ਅਗਸਤ 2026 : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3100 ਆਧੁਨਿਕ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨੀ ਨੂੰ ਸਹੀ ਪਾਸੇ ਲਗਾਇਆ ਜਾ ਸਕੇ।...

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ 63.24 ਕਰੋੜ ਦੀ ਰਕਮ ਜਾਰੀ-ਡੀ.ਪੀ.ਓ.

ਪਟਿਆਲਾ , 4 ਅਗਸਤ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ...

ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ‘ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ

ਪਟਿਆਲਾ, 4 ਅਗਸਤ : ਪਟਿਆਲਾ ਵਿੱਚ ਅੱਜ ਸਵੇਰੇ ਪਈ ਭਾਰੀ ਬਾਰਿਸ਼ ਤੋਂ ਬਾਅਦ, ਸੜਕਾਂ ਅਤੇ ਨੀਵੇਂ ਇਲਾਕਿਆਂ ਵਿਖੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀਆਂ...

ਚੇਤਨਾ ਪ੍ਰੋਜੈਕਟ’ ਤਹਿਤ ਡੀ ਸੀ ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਵੰਡੇ ਸਰਟੀਫਿਕੇਟ

ਪਟਿਆਲਾ, 4 ਅਗਸਤ :  ਪੰਜਾਬ ਸਰਕਾਰ ਦੀ ਅਗਵਾਈ ਵਿਚ 'ਚੇਤਨਾ ਪ੍ਰੋਜੈਕਟ' ਅਧੀਨ ਲੜਕੀਆਂ ਲਈ ਚਲਾਈ ਗਈ ਵਿਸ਼ੇਸ਼ ਸੈਲਫ ਡਿਫੈਂਸ (ਆਤਮ-ਰੱਖਿਆ) ਸਿਖਲਾਈ ਵਰਕਸ਼ਾਪ ਦੇ ਸਮਾਪਨ 'ਤੇ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ...

ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਤਹਿਤ ਸੀਐੱਮਡੀ 5 ਜ਼ਿਲ੍ਹਿਆਂ ਦੇ ਦੌਰੇ ਤੇ

ਪਟਿਆਲਾ 4 ਅਗਸਤ - ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ  ਅਤੇ ਬਿਜਲੀ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਧ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ...

1 … 74 75 76 77 78 … 2,858
Scroll to Top