ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਮੰਤਰੀ ਦੀ ਤਿੱਖੀ ਬਹਿਸ ਦੀ ਵੀਡਿਓ ਹੋਈ ਵਾਇਰਲ
ਦਿੱਲੀ, 13 ਸਤੰਬਰ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਵਿਚਕਾਰ ਤਿਖੀ ਬਹਿਸ ਦੀ ਵੀਡਿਓ ਵਾਇਰਲ ਹੋਣ ਕਾਰਨ ਚਰਚਾ ਦਾ ਵਿਸ਼ਾ ਬਣਿਆ ਹੋਇਆ...
ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ
ਪਟਿਆਲਾ, 12 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ...
ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਗੱਤਕਾ, ਬੇਸਬਾਲ, ਤਾਈਕਵਾਡੋ ਅਤੇ ਕਬੱਡੀ ਦੇ ਹੋਏ ਮੁਕਾਬਲੇ
ਪਟਿਆਲਾ 12 ਸਤੰਬਰ : ਪਟਿਆਲਾ ਵਿੱਚ ਚੱਲ ਰਹੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੱਜ ਗੱਤਾ, ਬੇਸਬਾਲ, ਤਾਈਕਵਾਡੋ ਅਤੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ...
ਡੀ.ਸੀ. ਵੱਲੋਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਮੁੱਖ ਸੜਕਾਂ ਦੀ ਸਮੀਖਿਆ
ਪਟਿਆਲਾ ,12 ਸਤੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਪਾਣੀ ਦੀ...
ਵਿਧਾਇਕ ਕੋਹਲੀ ਨੇ 6 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
ਪਟਿਆਲਾ, 12 ਸਤੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਟਿਆਲਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ...
ਪ੍ਰਧਾਨ ਮੰਤਰੀ ਵਲੋਂ ਹੜ੍ਹ ਪੀੜਤਾਂ ਲਈ ਐਲਾਨੀ ਸਹਾਇਤਾ ਨਾ ਕਾਫੀ : ਬਡੂੰਗਰ
ਪਟਿਆਲਾ, 12 ਸਤੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਕੁਦਰਤੀ ਹੜਾਂ ਦੀ ਮਾਰ ਹੇਠ ਆ ਕੇ ਬੁਰੀ ਤਰ੍ਹਾਂ...
ਨਗਰ ਨਿਗਮ ਨੇ ‘ਸੈਕੰਡਰੀ ਵੇਸਟ ਕੁਲੈਕਸ਼ਨ ਪੁਆਇੰਟ’ ਨੂੰ ਪੱਕੇ ਤੌਰ ‘ਤੇ ਸਾਫ਼ ਕੀਤਾ
ਪਟਿਆਲਾ, 12 ਸਤੰਬਰ : ਪਟਿਆਲਾ ਨੂੰ ਇੱਕ ਸਾਫ਼-ਸੁਥਰਾ ਅਤੇ ਵਧੇਰੇ ਵਾਤਾਵਰਣ ਪੱਖੀ ਸ਼ਹਿਰ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਨਗਰ ਨਿਗਮ ਨੇ ਕੇਂਦਰੀ ਜੇਲ੍ਹ ਦੇ ਨੇੜੇ ਭਾਦਸੋਂ ਰੋਡ 'ਤੇ ਸਥਿਤ ਸੈਕੰਡਰੀ...