Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 2:08 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਕੇਂਦਰੀ ਗ੍ਰਹਿ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਮਿਸਾਲੀ ਪਹਿਲਕਦਮੀਆਂ ਦੱਸੀਆਂ ਸੂਬੇ ਵਿੱਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 ਕੀਤੀ,...

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ਵਿੱਚੋਂ 10...

ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ ਚੰਡੀਗੜ੍ਹ, 17 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ)...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ - ਸਿਰਫ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ...

ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ

ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ...

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਟਿਆਲਾ ਜ਼ਿਲ੍ਹਾ ਅਤੇ ਪਾਤੜਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜੀ

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਟਿਆਲਾ ਜ਼ਿਲ੍ਹਾ ਅਤੇ ਪਾਤੜਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜੀ ਦਵਾਈਆਂ, ਟਰੈਂਪੋਲਿਨ, ਫੀਡ ਅਤੇ ਹੋਰ ਜ਼ਰੂਰੀ ਚੀਜ਼ਾਂ ਦਾਨ ਕੀਤੀਆਂ ਪਟਿਆਲਾ, 17 ਜੁਲਾਈ, 2023:...

ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ ਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ...

1 … 1,203 1,204 1,205 1,206 1,207 … 1,329
Scroll to Top