ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ
ਪਟਿਆਲਾ, 25 ਅਗਸਤ 2025 - ਪਟਿਆਲਾ ਸ਼ਹਿਰ ਦੇ ਵਾਲਮੀਕੀ ਭਾਈਚਾਰੇ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਗਿਆ ਹੈ। ਜਿਸ...
ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ
ਚੰਡੀਗੜ੍ਹ, 25 ਅਗਸਤ – ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫੀਸਦੀ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ, ਪੰਜਾਬ...
ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ
ਪਟਿਆਲਾ, 25 ਅਗਸਤ- ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ...
ਬਾਇਓਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਬਾਰੇ ਵਰਕਸ਼ਾਪ ਸ਼ੁਰੂ
ਪਟਿਆਲਾ, 25 ਅਗਸਤ- ਪੰਜਾਬੀ ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਵਿਗਿਆਨਕ ਅੰਕੜਿਆਂ ਦੇ ਵਿਸ਼ਲੇਸ਼ਣ ਸਬੰਧੀ ਕਰਵਾਈ ਜਾ ਰਹੀ ਵਰਕਸ਼ਾਪ ਸ਼ੁਰੂ ਹੋ ਗਈ ਹੈ। 'ਸਿਸਟੈਮੈਟਿਕ ਰਿਵਿਊ ਐਂਡ ਮੈਟਾ ਡੇਟਾ...
ਡੀ.ਸੀ. ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ
ਪਟਿਆਲਾ 25 ਅਗਸਤ : ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਦੇ ਜਾਰੀ ਕੀਤੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਡਿਪਟੀ...
ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ
ਪਟਿਆਲਾ, 25 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਤਹਿਸੀਲਦਾਰ ਪਟਿਆਲਾ ਦਫ਼ਤਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ...
ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ
ਪਟਿਆਲਾ, 25 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਤਿਹਾਤ...