ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ
ਦਿਲੀ, 22 ਅਗਸਤ : ਮਸ਼ਹੂਰ ਯੂਟਿਊਬਰ ਦੇ ਘਰ ਵਿਖੇ ਬੀਤੇ ਦਿਨੀ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਅੱਜ ਪੁਲਸ ਨੇ ਇਕ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਗੁਰੂਗ੍ਰਾਮ...
ਦੋ ਰੋਜ਼ਾ ਡੋਮੇਨ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਕ ਆਯੋਜਿਤ
ਪਟਿਆਲਾ, 22 ਅਗਸਤ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅਤੇ ਨੈਸ਼ਨਲ ਅਕੈਡਮੀ ਆਫ ਰੁਡਸੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਵਿਖੇ ਐਸ.ਬੀ.ਆਈ. ਆਰਸੇਟੀ ਵਿੱਚ ਦੋ ਰੋਜ਼ਾ ਡੋਮੇਨ ਸਕਿੱਲ ਟ੍ਰੇਨਰ ਸਰਟੀਫਿਕੇਸ਼ਨ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।...
ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪਟਿਆਲਾ, 22 ਅਗਸਤ : ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਵੀਂ ਐਂਬੂਲੈਂਸ ਦੀਆਂ ਚਾਬੀਆਂ ਰੈੱਡ ਕਰਾਸ ਨੂੰ ਸੌਂਪਦਿਆਂ ਕਿਹਾ ਕਿ ਇਸ ਐਂਬੂਲੈਂਸ ਵਿੱਚ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਇਹ ਐਂਬੂਲੈਂਸ ਰਜਿੰਦਰਾ ਪਟਿਆਲਾ ਵਿਖੇ ਬਹੁਤ ਹੀ ਘੱਟ ਰੇਟਾਂ ਤੇ ਮਰੀਜ਼ਾਂ ਦੀ ਸਹੂਲਤ ਲਈ ਵਰਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰੈੱਡ ਕਰਾਸ ਵੱਲੋਂ ਰੋਸ਼ਨ ਪੰਜਾਬ ਪ੍ਰੋਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ 213 ਸਕੂਲਾਂ ਦੇ 61 ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਰੈੱਡ ਕਰਾਸ ਵੱਲੋਂ ਸਿਵਲ ਸਰਜਨ ਦਫ਼ਤਰ ਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਮੇਂ ਸਮੇਂ ’ਤੇ ਮੈਡੀਕਲ ਉਪਕਰਣ ਮੁਹੱਈਆ ਕਰਵਾਏ ਗਏ ਹਨ ਅਤੇ ਸੁਸਾਇਟੀ ਵੱਲੋਂ ਸਮੇਂ ਸਮੇਂ ’ਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਮਕਸਦ ਹੀ ਲੋਕ ਸੇਵਾ ਹੈ ਅਤੇ ਇਸ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਕਾਰੀ ਅਦਾਰਿਆਂ ਵਿੱਚ ਚੈੱਕ ਕੀਤਾ ਡੇਂਗੂ ਦਾ ਲਾਰਵਾ
ਪਟਿਆਲਾ, 22 ਅਗਸਤ : ਇਸ ਸਾਲ ਦੇਰ ਤੱਕ ਚੱਲ ਰਹੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ...
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼
ਪਟਿਆਲਾ, 22 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ...
ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਕਿਸਾਨ
ਪਟਿਆਲਾ, 22 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਆਗਾਮੀ ਸੀਜਨ 'ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ...
ਅਮਰੀਕਾ ਨੇ ਟਰੱਕ ਡਰਾਈਵਰਾਂ ਨੂੰ ਲੈ ਕੇ ਚੁਕਿਆ ਵੱਡਾ ਕਦਮ
ਦਿਲੀ, 22 ਅਗਸਤ : ਅਮਰੀਕਾ ਵਿਚ ਟਰੱਕ ਡਰਾਈਵਰਾਂ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬਿਓ ਨੇ ਅੱਜ ਇਹ ਐਲਾਨ ਕੀਤਾ ਕਿ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ...