ਪੰਜਾਬ ਦੀਆਂ 883 ਕਿਲੋਮੀਟਰ ਲੰਬੀਆਂ 110 ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ-ਹਰਭਜਨ ਸਿੰਘ ਈ.ਟੀ.ਓ.
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ -ਪੀ.ਡਬਲਿਊ.ਡੀ. ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ -ਉਸਾਰੀ...
ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ
ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬਾ ਸਰਕਾਰ * ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ * ਮੁੱਖ ਮੰਤਰੀ ਨੇ ਸੂਬਾਈ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ
ਜੌੜਾਮਾਜਰਾ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਜਨਤਕ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਲਈ ਸਮੇਂ ਦੇ ਪਾਬੰਦ ਰਹਿਣ ਦੀ ਹਦਾਇਤ ਜੌੜਾਮਾਜਰਾ ਨੇ ਸਰਕਾਰੀ ਮੁਲਾਜ਼ਮਾਂ ਨੂੰ ਬਦਲਾਅ ਦੇ ਉਤਪ੍ਰੇਰਕ ਬਣਨ ਲਈ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦਾ ਫੰਡ ਅਲਾਟ: ਚੀਮਾ
ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੇਅਰਪਰਸਨਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਵਿਕਾਸ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਚੰਡੀਗੜ੍ਹ, 29 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ...
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਚੰਡੀਗੜ੍ਹ, ਮਈ 29 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ ‘ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ
ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ ਚੰਡੀਗੜ੍ਹ, 29 ਮਈ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ....
ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ
70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ।" ਚੰਡੀਗੜ੍ਹ, 27 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ...