Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 6:54 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ

31 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ 1 ਜੂਨ ਤੋਂ ਪੰਜਾਬ ਸਰਕਾਰ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰੇਗੀ ਰਿਹਾਇਸ਼ੀ...

ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਵਿਚਾਰ-ਚਰਚਾ ਚੰਡੀਗੜ੍ਹ, 19 ਮਈ: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ...

ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ...

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ, 19 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...

ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋਂ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਅਤੇ ਫਾਇਰ ਸਟੇਸ਼ਨ ਲੋਕ ਅਰਪਣ

ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਵਿਖੇ ਤਿਆਰ ਕੀਤੀ ਗਈ ਹੈ ਇਮਾਰਤ ਪੰਜਾਬ ਫਾਇਰ ਟ੍ਰੇਨਿੰਗ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ ਕਰੀਬ 16 ਕਰੋੜ ਰੁਪਏ...

ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨਾਲ ਕੀਤਾ ਵਾਅਦਾ ਪੁਗਾਇਆ

ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ 13.74 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਇਆ ਸੜਕ ਦਾ ਨਿਰਮਾਣ ਕਾਰਜ ਸਤੰਬਰ ਤੱਕ ਹੋਵੇਗਾ ਮੁਕੰਮਲ ਆਦਮਪੁਰ (ਜਲੰਧਰ), 17 ਮਈ: ਲੋਕਾਂ ਨੂੰ ਵੱਡੀ ਰਾਹਤ...

ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ

ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ * ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ* ਚੰਡੀਗੜ੍ਹ,...

1 … 1,285 1,286 1,287 1,288 1,289 … 1,329
Scroll to Top