ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ
ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਦੱਸਿਆ ਪੰਜਾਬ ਸਰਕਾਰ...
ਕੌਮੀ ਖੇਡਾਂ ‘ਚ “ਗੱਤਕਾ ਖੇਡ” ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ
ਗੱਤਕਾ ਖੇਡ ਨੂੰ ਕੌਮੀ ਖੇਡਾਂ ਵਿੱਚ ਮਾਨਤਾ ਮਿਲਣ ਨਾਲ ਨੌਜਵਾਨ ਗਤਕਾ ਖੇਡ ਨਾਲ ਜੁੜਨਗੇ : ਪ੍ਰੋਫੈਸਰ ਬਡੂੰਗਰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ 16 ਅਕਤੂਬਰ 2002 ਨੂੰ ਮਾਤਾ...
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ
ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਚੰਡੀਗੜ੍ਹ,16 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ...
ਐਨ .ਐਫ.ਐਸ.ਏ., 2013 ਨੂੰ ਲਾਗੂ ਕਰਨ ਸੰਬੰਧੀ ਜ਼ਮੀਨੀ ਹਕੀਕਤ ਦਾ ਜਾਇਜਾ ਲੈਣ ਲਈ ਖੇਤਰੀ ਦੌਰੇ ਵਧਾਏ ਜਾਣ : ਡੀ.ਪੀ. ਰੈਡੀ
ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ‘ਤੇ ਦਿੱਤਾ...
ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਵਚਨਬੱਧਤਾ ਤਹਿਤ ਦੇਸ਼ ਭਰ ਵਿੱਚ 45 ਸਥਾਨਾਂ ‘ਤੇ ਰੋਜ਼ਗਾਰ ਮੇਲੇ ਆਯੋਜਿਤ
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੇ 193 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਸੌਂਪੇ...
-ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ -ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ -ਇਕ...
ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ
1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਚੰਡੀਗੜ੍ਹ, 15 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ...