ਬਾਰਾਂਦਰੀ ਬਾਗ ਦੀ ਨੁਹਾਰ ਬਦਲਣ ਲਈ ਰੱਖ-ਰਖਾਓ ਕਮੇਟੀ ਨਾਲ ਬੈਠਕ
ਪਟਿਆਲਾ, 5 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਸ਼ਹਿਰ ਦਾ ਦਿਲ ਤੇ ਫੇਫੜੇ ਸਮਝੇ ਜਾਂਦੇ ਬਾਰਾਂਦਰੀ ਬਾਗ ਦੇ ਬਿਹਤਰ ਰੱਖ ਰਖਾਓ ਲਈ ਹੋਰ ਪੁਖ਼ਤਾ ਕਦਮ ਉਠਾਏ...
ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ ਦੁਆਲੇ ਦੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
ਪਟਿਆਲਾ, 5 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ...
ਨਵ ਜਨਮੇਂ ਬੱਚੇ ਲਈ ਮਾਂ ਦੇ ਦੁੱਧ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ
ਪਟਿਆਲਾ, 5 ਅਗਸਤ : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅੰਦਰ 1 ਤੋਂ 7 ਅਗਸਤ...
ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹਾਦਤ ਨੂੰ ਸਮਰਪਿਤ ਹੋਣਗੇ ਸਮਾਗਮ – ਹਰਭਜਨ ਸਿੰਘ
ਪਟਿਆਲਾ, 4 ਅਗਸਤ : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ...
ਨੀਨਾ ਮਿੱਤਲ ਵੱਲੋਂ 16 ਲੱਖ ਰੁਪਏ ਦੀ ਲਾਗਤ ਨਾਲ ਨਵੇਂ 11 ਕੇਵੀ ਫੀਡਰ ਦਾ ਉਦਘਾਟਨ
ਰਾਜਪੁਰਾ, 4 ਅਗਸਤ : ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਰਾਜਪੁਰਾ ਸਿਟੀ ਦੇ ਓਲਡ ਗਰਿਡ ਸਟੇਸ਼ਨ ਵਿਖੇ ਬਿਜਲੀ ਨਿਗਮ ਵੱਲੋਂ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਿਟੀ ਰਾਜਪੁਰਾ...
ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸਮਾਣਾ/ਪਟਿਆਲਾ, 4 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ...
ਕੌਮੀ ਇਨਸਾਫ ਮੋਰਚੇ ਵੱਲੋਂ ਕੀਤਾ ਗਿਆ ਵਿਸ਼ਾਲ ਰੋਸ ਮਾਰਚ
ਪਟਿਆਲਾ , 4 ਅਗਸਤ 2025 : ਪਟਿਆਲਾ ਵਿਖੇ ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤੇ ਪਟਿਆਲੇ ਦੇ ਕੌਮੀ ਇਨਸਾਫ ਮੋਰਚੇ ਵੱਲੋਂ ਅਤੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਿਲ ਵੱਖ-ਵੱਖ ਜਨਤਕ, ਜਮਾਤੀ, ਸਿਆਸੀ, ਧਾਰਮਿਕ...