ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ
ਚੰਡੀਗੜ੍ਹ - ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਕ ਪੋ੍ਰਗਰਾਮ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ...
ਸੁਰਖਿਆ ਬਲਾਂ ਨੇ ਦੋ ਆਤੰਕੀ ਕੀਤੇ ਢੇਰ
ਜੰਮੂ, 2 ਅਗਸਤ : ਜੰਮੂ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀਬਾਰੀ ਦੀ ਖਬਰ ਹੈ, ਜਿਸ ਵਿਚ ਸੁਰਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਵੀ ਕਰ ਦਿੱਤਾ...
ਭਾਰਤ ਨੂੰ ਆਪਣੇ ਆਰਥਿਕ ਹਿੱਤਾਂ ਪ੍ਰਤੀ ਸਾਵਧਾਨ ਰਹਿਣਾ ਪਵੇਗਾ : ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਾਰਾਣਸੀ ਦੌਰੇ ਦੌਰਾਨ ਕਾਸ਼ੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਅਰਥਵਿਵਸਥਾ ਸੰਕਟ ਵਿੱਚੋਂ ਗੁਜ਼ਰ ਰਹੀ ਹੈ, ਭਾਰਤ ਨੂੰ ਵੀ...
ਸਿਖਿਆ ਮੰਤਰੀ ਦੇ ਸਿਰ ਚ ਵੱਜੀ ਸੱਟ, ਹਸਪਤਾਲ ਦਾਖਲ
ਦਿਲੀ, 2 ਅਗਸਤ : ਝਾਰਖੰਡ ਸਰਕਾਰ ਦੇ ਸਕੂਲ ਸਿੱਖਿਆ, ਸਾਖਰਤਾ ਅਤੇ ਰਜਿਸਟ੍ਰੇਸ਼ਨ ਵਿਭਾਗ ਦੇ ਮੰਤਰੀ ਅਤੇ ਘਾਟਸ਼ਿਲਾ ਦੇ ਵਿਧਾਇਕ ਰਾਮਦਾਸ ਸੋਰੇਨ ਦੇ ਸਿਰ ਵਿਚ ਅਚਾਨਕ ਗੰਭੀਰ ਸੱਟ ਵਜਣ ਕਾਰਨ ਉਨਾ...
ਰਾਹੁਲ ਗਾਂਧੀ ਤੇ ਜਮਕੇ ਬਰਸੇ ਰਾਜਨਾਥ ਸਿੰਘ
ਨਵੀਂ ਦਿੱਲੀ। ਅੱਜ ਇਕ ਪੋ੍ਗਰਾਮ ਨੂੰ ਸੰਬੋਧਿਤ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ, "ਕੁਝ ਰਾਜਨੀਤਿਕ ਪਾਰਟੀਆਂ SIR ਬਾਰੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ...
ਪੰਜਾਬੀ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ
ਪਟਿਆਲਾ, 2 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿੱਚ ਸਮੂਹ ਵਿਦਿਆਰਥੀਆਂ ਨੇ 'ਤੀਆਂ ਤੀਜ ਦੀਆਂ' ਸਿਰਲੇਖ ਤਹਿਤ ਤੀਆਂ ਦਾ ਤਿਉਹਾਰ ਮਨਾਇਆ। ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਅਤੇ...
ਪਟਿਆਲਾ ਸ਼ਹਿਰੀ ਅਤੇ ਦਿਹਾਤੀ ਵਿੱਚੋਂ ਚੁਣੇ ਜਿਲ੍ਹਾਅਤੇਸਟੇਟ ਡੈਲੀਗੇਟਸ
ਪਟਿਆਲਾ : ਸ੍ਰੀ ਅਕਾਲ ਤਖਤ ਸਾਹਿਬ ਤੋਂ ਵਰੋਸਾਈ ਪੰਜ ਮੈਂਬਰੀ ਭਰਤੀ ਕਮੇਟੀ ਦੁਆਰਾ ਅੱਜ ਪਟਿਆਲਾ ਦਿਹਾਤੀ ਦੇ ਵਿੱਚ ਸਟੇਟ ਅਤੇ ਜ਼ਿਲ੍ਹਾ ਡੈਲੀਗੇਟਾਂ ਦੀ ਚੋਣਲਈ ਇਜਲਾਸ ਰੱਖਿਆ ਗਿਆ ਜਿਸ ਵਿੱਚ ਇਲਾਕੇ...