Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 8:13 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

ਤਿੰਨ ਦਿਨਾਂ ਸਾਵਨ ਉਤਸਵ ਧੂਮਧਾਮ ਨਾਲ ਸ਼ੁਰੂ

ਪਟਿਆਲਾ, 18 ਜੁਲਾਈ - ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ) ਵੱਲੋਂ ਕਾਲੀਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਵਿਖੇ ਆਯੋਜਿਤ ਤਿੰਨ ਦਿਨਾਂ ਸਾਵਣ ਉਤਸਵ ਸਮਾਰੋਹ ਅੱਜ ਸ਼ਾਨਦਾਰ ਢੰਗ ਨਾਲ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ

ਪਟਿਆਲਾ, ਜੁਲਾਈ 18- ਰਾਸ਼ਟਰੀ ਕਾਨੂੰਨੀ ਸੇਵਾਂਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਨਿਰਦੇਸ਼ਾਂ ਦੇ ਅਨੁਸਾਰ ਰੁਪਿੰਦਰਜੀਤ ਚਾਹਲ, ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ ਚੇਅਰਪਰਸਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ...

ਡੀ.ਸੀ. ਵੱਲੋਂ ਨਸ਼ਾ ਮੁਕਤੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਅਤੇ ਸਟਾਫ ਦੀ ਸਮੀਖਿਆ

ਪਟਿਆਲਾ 18 ਜੁਲਾਈ : ਪਟਿਆਲਾ ਵਿੱਚ ਨਸ਼ਾ ਮੁਕਤੀ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਅਤੇ ਡੀ-ਐਡੀਕਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਦੇ ਉਦੇਸ਼ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ...

ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਸ਼ਲਾਘਾਯੋਗ : ਡੀਸੀ

ਪਟਿਆਲਾ, 18 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਨਬਾਰਡ ਵੱਲੋਂ ਪਟਿਆਲਾ ਦੀ ‌ਦਿਹਾਤੀ ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ।ਉਹ ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਦੇ ਮੌਕੇ ਜ਼ਿਲ੍ਹਾ...

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ‘ਤੀਆਂ ਤੀਜ ਦੀਆਂ’ ਸਮਾਗਮ

ਪਟਿਆਲਾ, 18 ਜੁਲਾਈ - ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਮਹਿਲਾ ਕਰਮਚਾਰੀ ਮੰਚ ਵੱਲੋਂ 'ਤੀਆਂ ਤੀਜ ਦੀਆਂ' ਨਾਮਕ ਸਮਾਗਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਹੋਏ ਇਸ ਸੱਭਿਆਚਾਰਕ ਸਮਾਗਮ ਦਾ ਉਦਘਾਟਨ...

ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁਣ ਵਾਲਿਆਂ ਤੋਂ ਸੁਚੇਤ ਰਹਿਣ ਪੰਜਾਬੀ- ਡਾ. ਬਲਬੀਰ ਸਿੰਘ

ਪਟਿਆਲਾ, 18 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਸੁਚੇਤ ਕਰਦਿਆਂ ਆਖਿਆ ਹੈ ਕਿ ਕੁੱਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਜਿਸ ਲਈ ਪੰਜਾਬੀਆਂ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਚਾਇਤ ਭਵਨ ਵਿਖੇ 'ਅਲਿਮਕੋ' (ਆਰਟੀਫਿਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੀ 25.51 ਲੱਖ ਰੁਪਏ ਦੀ ਲਾਗਤ ਨਾਲ 231 ਦਿਵਿਆਂਗ ਲਾਭਪਾਤਰੀਆਂ ਲਈ ਸਹਾਇਕ ਉਪਕਰਣ ਵੰਡ ਪ੍ਰੋਗਰਾਮ ਦੌਰਾਨ ਕਿਹਾ ਕਿ ਜਿਹੜੀਆਂ ਪਾਰਟੀਆਂ ਦੇ ਆਗੂਆਂ ਨੇ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਸੀ, ਹੁਣ ਓਹੋ ਦੂਜਿਆਂ ਨੂੰ ਨਸੀਹਤਾਂ ਦੇ ਰਹੇ ਹਨ। ਸਿਹਤ ਮੰਤਰੀ ਨੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ਤੇ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਜਿਸ ਲਈ ਉਹ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਨਾ ਕਰਨ। ਡਾ ਬਲਬੀਰ ਸਿੰਘ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਬੁਰਾਈ ਨੂੰ ਰੋਕਣ ਲਈ ਜਿਹੜੇ ਭਿਖਾਰੀ ਬੱਚਿਆਂ ਤੋਂ ਭੀਖ ਮੰਗਵਾਉਂਦੇ ਹਨ, ਉਹਨਾਂ ਦਾ ਡੀ.ਐੱਨ.ਏ. ਟੈਸਟ ਵੀ ਪਟਿਆਲਾ ਵਿਖੇ ਬਹੁਤ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਰੋਜ਼ਾਨਾ ਜੀਵਨ ਅਤੇ ਗਤੀਸ਼ੀਲਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਉਪਕਰਣ ਜਿਵੇਂ ਇਲੈਕਟਰਿਕ ਟ੍ਰਾਈਸਾਈਕਲ ਜੋ ਕਿ ਇੱਕ ਵਾਰ ਚਾਰਜ ਕਰਨ ਨਾਲ 50 ਕਿੱਲੋਮੀਟਰ ਦੀ ਦੂਰੀ ਤੈਅ ਕਰਦੀ ਹੈ ਸਮੇਤ ਲੋੜਵੰਦਾਂ ਨੂੰ ਵ੍ਹੀਲਚੇਅਰ, ਕੰਨਾਂ ਦੀਆਂ ਮਸ਼ੀਨਾਂ, ਟ੍ਰਾਈਸਾਈਕਲਾਂ ਅਤੇ ਸਟਿੱਕਾਂ ਦੀ ਵੰਡ ਕੀਤੀ ਗਈ ਹੈ। ਇਹ ਸਾਰੇ ਉਪਕਰਣ ਏ.ਡੀ.ਆਈ.ਪੀ. ਸਕੀਮ ਦੇ ਅਧੀਨ ਅਲਿਮਕੋ ਵੱਲੋਂ ਲਾਭਾਰਥੀਆਂ ਨੂੰ ਵੰਡੇ ਗਏ ਹਨ। ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਵਲੋਂ ਇਸ ਗੱਲ ਦੀ ਮੰਗ ਕੀਤੀ ਜਾ ਰਹੀ ਸੀ ਕਿ ਉਹਨਾਂ ਵੱਲੋਂ ਰੋਜ਼ਾਨਾ ਜੀਵਨ ਵਿੱਚ ਆਉਣ-ਜਾਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਹ ਆਪਣੇ ਆਪ ਨੂੰ ਬਹੁਤ ਬੇਸਹਾਰਾ ਮਹਿਸੂਸ ਕਰ ਰਹੇ ਸਨ,  ਜਿਸ ਕਰਕੇ ਇਹਨਾਂ ਉਪਕਰਣਾਂ ਦੀ ਵੰਡ ਕੀਤੀ ਗਈ ਹੈ ਅਤੇ ਖਾਸ ਕਰਕੇ ਬਿਜਲਈ ਟ੍ਰਾਈਸਾਇਕਲ ਇਨ੍ਹਾਂ ਦੇ ਬਹੁਤ ਕੰਮ ਆਵੇਗੀ। ਉਹਨਾਂ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਸਕੀਮਾਂ ਦਾ ਹਰੇਕ ਲਾਭਪਾਤਰੀ ਨੂੰ ਪੂਰਾ ਲਾਭ ਮਿਲਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਹਰੇਕ ਲੋੜਵੰਦ ਵਿਅਕਤੀ ਦੀ ਬਾਂਹ ਫੜੇਗੀ ਅਤੇ ਹਰ ਤਰ੍ਹਾਂ ਦੀ ਮਦਦ ਕਰ ਰਹੀ ਹੈ।ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਉਹ ਖੁਦ ਵੀ ਆਪਣੀ ਦਸਾਂ ਨਹੁੰਆਂ ਦੀ ਕਿਰਤ ਵਿੱਚੋਂ ਵੱਧ ਤੋਂ ਵੱਧ ਗਰੀਬ ਲੋੜਵੰਦ ਲੋਕਾਂ ਦੀ ਘਰਾਂ ਦੀ ਮੁਰੰਮਤ ਵੀ ਕਰਵਾਉਣਗੇ। ਉਹਨਾਂ ਨੇ ਇਸ ਮੌਕੇ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ', 'ਡੇਂਗੂ ਉੱਤੇ ਵਾਰ' ਆਦਿ ਦਾ ਜਿਕਰ ਕਰਦਿਆਂ ਦੱਸਿਆ ਕਿ ਉਹ ਹੜ੍ਹਾਂ ਤੋਂ ਬਚਾਅ ਸਬੰਧੀ ਯੋਜਨਾਵਾਂ ਦਾ ਵੀ ਆਪ ਨਿਰੀਖਣ ਕਰ ਰਹੇ ਹਨ। ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਅਲਿਮਕੋ ਵਲੋਂ ਅਲੋਕ ਸ਼ਾਹੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜਸਬੀਰ ਸਿੰਘ ਗਾਂਧੀ, ਜੈ ਸ਼ੰਕਰ, ਸੁਰੇਸ਼ ਰਾਏ, ਗੱਜਣ ਸਿੰਘ, ਮੋਹਿਤ ਕੁਮਾਰ, ਮੁਕਤਾ ਗੁਪਤਾ, ਦਵਿੰਦਰ ਕੌਰ, ਡੀਸੀ ਖਰੌੜ, ਹਰਪਾਲ ਪਾਲੀ, ਰੁਪਾਣਾ, ਮਨਵੀਰ ਸਿੰਘ ਵਿਰਕ, ਗੁਰਮੇਲ ਸਿੰਘ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ।

ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ -ਸਿਹਤ ਮੰਤਰੀ

ਪਟਿਆਲਾ 18 ਜੁਲਾਈ : ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਹਰ ਸ਼ੁੱਕਰਵਾਰ ਡੇੱਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ...

1 147 148 149 150 151 1,327
Scroll to Top