Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:09 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ

ਪਟਿਆਲਾ 24 ਜੂਨ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਚੱਲ ਰਹੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਅੰਤਰੰਗ ਕਮੇਟੀ ਮੈਂਬਰ ਜਥੇਦਾਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ

ਪਟਿਆਲਾ 24 ਜੂਨ: ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ...

ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ

ਪਟਿਆਲਾ, 24 ਜੂਨ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਘੇ ਪੱਤਰਕਾਰ ਜਤਿੰਦਰ ਪੰਨੂ, ਜਿਨ੍ਹਾਂ ਨੇ ਇਸ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਹਾਂਪੱਖੀ ਸੁਝਾਓ ਦਿੱਤੇ ਹਨ, ਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ ਤੇ ਪਟਿਆਲਾ ਦੇ ਅਮਲੇ ਨਾਲ ਮੀਟਿੰਗ ਕਰਕੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ।ਉਨ੍ਹਾਂ ਨੇ ਇਮਾਰਤ ਦੀ ਢੁਕਵੀਂ ਸਾਫ਼ ਸਫਾਈ ਕਰਵਾਉਣ ਸਮੇਤ ਏ.ਸੀ. ਅਤੇ ਲੋੜੀਂਦਾ ਫਰਨੀਚਰ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਵਿਭਾਗ ਦੇ ਡਾਇਰੈਕਟਰ ਨੂੰ ਤੁਰੰਤ ਲੋੜੀਂਦੇ ਕਦਮ ਉਠਾਉਣ ਦੇ ਆਦੇਸ਼ ਵੀ ਦਿੱਤੇ। ਰਿਕਾਰਡ ਦੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਵੱਲੋਂ ਕੀਤੇ ਜਾ ਰਹੇ ਰਿਕਾਰਡ ਡਿਜੀਟਲਾਈਜੇਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ। ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਨਿਵੇਸ਼ ਉਤਸਾਹਨ, ਪ੍ਰਾਹੁਣਚਾਰੀਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਵਿਭਾਗ ਵੀ ਹਨ, ਨੇ ਪੁਰਾਤਤਵ ਵਿਭਾਗ ਦੇ ਪਟਿਆਲਾ ਵਿਖੇ ਰਿਕਾਰਡ ਦੀ ਸੰਭਾਲ ਕਰ ਰਹੇ ਅਮਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇੱਥੇ ਖੋਜ ਕਾਰਜਾਂ ਲਈ ਦੇਸ਼-ਵਿਦੇਸ਼ 'ਚੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਸਮੇਤ ਹੋਰ ਖੋਜਾਰਥੀਆਂ ਨੂੰ ਖੋਜ ਲਈ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਲੋਂੜੀਦਾ ਬੁਨਿਆਦੀ ਢਾਂਚਾ ਬਹੁਤ ਜਲਦ ਪ੍ਰਦਾਨ ਕਰਵਾਇਆ ਜਾਵੇਗਾ। ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਦਾ ਜਿਕਰ ਕਰਦਿਆਂ ਮੰਤਰੀ ਸ....

ਖਾਲਸਾ ਕਾਲਜ ਵਿਖੇ ਕਰਵਾਇਆ ਸਮਾਰੋਹ ਦਾ ਆਯੋਜਨ

ਪਟਿਆਲਾ, 24 ਜੂਨ 2025: ਖ਼ਾਲਸਾ ਕਾਲਜ ਪਟਿਆਲਾ ਨੇ ਅੱਜ ਫਿਲੀਪੀਨਜ਼ ਦੀ ਪ੍ਰਮੁੱਖ ਵਿੱਦਿਅਕ ਸੰਸਥਾ, ਬੁਲਾਕਾਨ ਸਟੇਟ ਯੂਨੀਵਰਸਿਟੀ, ਮਨੀਲਾ ਨਾਲ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮ.ਓ.ਯੂ.) 'ਤੇ ਹਸਤਾਖਰ ਕੀਤੇ। ਇਹ ਸਮਾਰੋਹ ਇੱਕ...

ਦੇਸ਼ ਵਿਚ ਐਮਰਜੈਂਸੀ ਲਗਾ ਕੇ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਮਾਨਸਿਕਤਾ ਵਿਖਾਈ : ਪ੍ਰੋ. ਬਡੂੰਗਰ

ਪਟਿਆਲਾ 24 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 25 ਜੂਨ ਨੂੰ 1975 ਦੌਰਾਨ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਵਿਚ ਐਮਰਜੈਂਸੀ...

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

ਪਟਿਆਲਾ, 23 ਜੂਨ-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਅੱਜ ਯੂਨੀਵਰਸਿਟੀ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸਬੰਧਤ ਥਾਵਾਂ ਦਾ ਜਾਇਜ਼ਾ ਲਿਆ। ਉਹ ਯੂਨੀਵਰਸਿਟੀ ਦੇ ਸੂਖਮ ਯੰਤਰ ਕੇਂਦਰ, ਭਾਈ...

ਹਰਚੰਦ ਸਿੰਘ ਬਰਸਟ ਨੇ ਜੇਤੂ ਰਹੇ ਸੰਜੀਵ ਅਰੋੜਾ ਅਤੇ ਗੋਪਾਲ ਇਟਾਲੀਆ ਨੂੰ ਦਿੱਤੀ ਵਧਾਈ

ਚੰਡੀਗੜ੍ਹ, 23 ਜੂਨ  – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ...

1 160 161 162 163 164 1,327
Scroll to Top