Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

ਕਰਨਾਟਕ ਹਾਈ ਕੋਰਟ ਨੇ ਲਗਾਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਹੋਰਨਾਂ ਖਿਲਾਫ਼ ਚੋਣ ਬਾਂਡ ਯੋਜਨਾ ਨਾਲ ਸਬੰਧਤ ਮਾਮਲੇ ਦੀ ਜਾਂਚ ’ਤੇ ਰੋਕ

ਕਰਨਾਟਕ ਹਾਈ ਕੋਰਟ ਨੇ ਲਗਾਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਹੋਰਨਾਂ ਖਿਲਾਫ਼ ਚੋਣ ਬਾਂਡ ਯੋਜਨਾ ਨਾਲ ਸਬੰਧਤ ਮਾਮਲੇ ਦੀ ਜਾਂਚ ’ਤੇ ਰੋਕ ਬੈਂਗਲੁਰੂ : ਕਰਨਾਟਕ ਹਾਈ ਕੋਰਟ ਨੇ ਸੋਮਵਾਰ...

ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਦਿੱਤਾ ਅਦਾਕਾਰਾ ਰਵੀਨਾ ਟੰਡਨ ਦੇ ਖਿਲਾਫ਼ ਮੁੰਬਈ ਪੁਲਸ ਨੂੰ ਜਾਂਚ ਕਰਨ ਦਾ ਨਿਰਦੇਸ਼ ਮੁੰਬਈ : ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਸੋਮਵਾਰ ਨੂੰ ਸਮਾਜਕ ਵਰਕਰ ਮੋਹਸਿਨ ਸ਼ੇਖ ਦੀ ਸ਼ਿਕਾਇਤ ’ਤੇ ਅਦਾਕਾਰਾ ਰਵੀਨਾ ਟੰਡਨ ਦੇ ਖਿਲਾਫ਼ ਮੁੰਬਈ ਪੁਲਿਸ ਨੂੰ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੋਰਟ ਨੇ ਪੁਲਿਸ ਨੂੰ ਤਿੰਨ ਜਨਵਰੀ 2025 ਤੱਕ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ ਇਕ ਮਾਰਚ 2025 ਨੂੰ ਹੋਵੇਗੀ। ਮੋਹਸਿਨ ਸ਼ੇਖ ਨੇ ਆਪਣੀ ਸ਼ਿਕਾਇਤ ’ਚ ਅਦਾਕਾਰਾ ਦੇ ਖਿਲਾਫ਼ ਆਈਪੀਸੀ ਦੀ ਧਾਰਾ 500 ਤੇ 506 ਦੇ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਮੋਹਸਿਨ ਸ਼ੇਖ ਨੇ ਆਪਣੇ ਟਵਿੱਟਰ ਹੈਂਡਲ ’ਤੇ ਰਵੀਨਾ ਟੰਡਨ ਦੀ ਕਥਿਤ ਰੋਡ ਰੇਜ ਘਟਨਾ ਦਾ ਵੀਡੀਓ ਪੋਸਟ ਕੀਤਾ ਸੀ। ਮਿਡ ਡੇ ਨਾਲ ਇੰਟਰਵਿਊ ’ਚ ਸ਼ੇਖ ਨੇ ਕਿਹਾ ਕਿ ਵੀਡੀਓ ਸਾਂਝਾ ਕਰਨ ਦੇ ਬਾਅਦ ਸਿਆਸਤਦਾਨਾਂ ਸਮੇਤ ਰਵੀਨਾ ਨਾਲ ਜੁੜੇ ਵੱਖ ਵੱਖ ਪ੍ਰਭਾਵਸ਼ਾਲੀ ਲੋਕਾਂ ਨੇ ਉਨ੍ਹਾਂ ’ਤੇ ਵੀਡੀਓ ਹਟਾਉਣ ਦਾ ਦਬਾਅ ਪਾਇਆ। ਸ਼ੇਖ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ਼ ਜਬਰੀ ਵਸੂਲੀ ਦੇ ਝੂਠੇ ਦੋਸ਼ ਲਗਾਏ ਗਏ ਸਨ। ਇਸ ਸਾਲ ਜੂਨ ’ਚ ਰਵੀਨਾ ਦਾ ਡਰਾਈਵਰ ਬਾਂਦਰਾ ਦੀ ਇਕ ਸੁਸਾਇਟੀ ਦੇ ਅੰਦਰ ਕਾਰ ਨੂੰ ਰਿਵਰਸ ਕਰ ਰਿਹਾ ਸੀ ਕਿ ਸੜਕ ’ਤੇ ਚੱਲ ਰਹੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਉਸ ਨੂੰ ਰੋਕਿਆ ਤੇ ਡਰਾਈਵਰ ਨੂੰ ਕਿਹਾ ਕਿ ਉਸਨੂੰ ਰਿਵਰਸ ਕਰਨ ਤੋਂ ਪਹਿਲਾਂ ਇਹ ਦੇਖਣਾ ਚਾਹੀਦਾ ਸੀ ਕਿ ਪਿੱਛੇ ਲੋਕ ਤਾਂ ਨਹੀਂ ਹਨ। ਪੁਲਿਸ ਨੇ ਜੂਨ ’ਚ ਕਿਹਾ ਸੀ ਕਿ ਜਦੋਂ ਰਵੀਨਾ ਨੇ ਆਪਣੇ ਡਰਾਈਵਰ ਨੂੰ ਬਚਾਉਣ ਕੋਸ਼ਿਸ਼ ਕੀਤੀ ਤਾਂ ਭੀੜ ਨੇ ਉਨ੍ਹਾਂ ’ਤੇ ਹਮਲਾ ਕੀਤਾ।

ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਦਿੱਤਾ ਅਦਾਕਾਰਾ ਰਵੀਨਾ ਟੰਡਨ ਦੇ ਖਿਲਾਫ਼ ਮੁੰਬਈ ਪੁਲਸ ਨੂੰ ਜਾਂਚ ਕਰਨ ਦਾ ਨਿਰਦੇਸ਼ ਮੁੰਬਈ : ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਸੋਮਵਾਰ ਨੂੰ ਸਮਾਜਕ ਵਰਕਰ ਮੋਹਸਿਨ...

ਸਿੱਖ ਤੀਰਥ ਯਾਤਰੀਆਂ ਨੂੰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੀ ਸਰਕਾਰ ਨੇ ਉੱਥੋਂ ਦੀ ਯਾਤਰਾ ’ਤੇ ਆਉਣ ਤੇ ਕੀਤੇ ਰੁਪਏ ਦੀ ਜਗ੍ਹਾ ਡਾਲਰ ਲੈ ਕੇ ਆਉਣ ਦੇ ਹੁਕਮ

ਸਿੱਖ ਤੀਰਥ ਯਾਤਰੀਆਂ ਨੂੰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੀ ਸਰਕਾਰ ਨੇ ਉੱਥੋਂ ਦੀ ਯਾਤਰਾ ’ਤੇ ਆਉਣ ਤੇ ਕੀਤੇ ਰੁਪਏ ਦੀ ਜਗ੍ਹਾ ਡਾਲਰ ਲੈ ਕੇ ਆਉਣ ਦੇ ਹੁਕਮ ਲਾਹੌਰ :ਭਾਰਤ ਦੇ...

ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਕੀਤੀ 20 ਦਿਨਾਂ ਦੀ ਪੈਰੋਲ ਮਨਜ਼ੂਰ

ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਕੀਤੀ 20 ਦਿਨਾਂ ਦੀ ਪੈਰੋਲ ਮਨਜ਼ੂਰ ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ 20 ਦਿਨਾਂ ਦੀ ਮੰਗੀ ਗਈ ਪੈਰੋਲ ਨੂੰ ਚੋਣ...

56 ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਹਾਦਸੇ ਦਾ ਸਿ਼ਕਾਰ ਹੋਏ ਭਾਰਤੀ ਹਵਾਈ ਸੈਨਾ ਦਾ ਜਹਾਜ਼ ਏਐਨ-12 ਵਿਚ ਸਵਾਰ ਫੌਜੀਆਂ ਦੀਆਂ ਲਾਸ਼ਾਂ ਭਾਰਤੀ ਫੌਜ ਦੇ ਡੋਗਰਾ ਸਕਾਊਟਸ ਅਤੇ ਤਿਰੰਗਾ ਮਾਊਂਟ ਰੈਸਕਿਊ ਸੈਨਿਕਾਂ ਨੇ ਜੰਗਲ ਦੇ ਵਿਚਕਾਰੋਂ ਕੀਤੀਆਂ ਬਰਾਮਦ

56 ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਹਾਦਸੇ ਦਾ ਸਿ਼ਕਾਰ ਹੋਏ ਭਾਰਤੀ ਹਵਾਈ ਸੈਨਾ ਦਾ ਜਹਾਜ਼ ਏਐਨ-12 ਵਿਚ ਸਵਾਰ ਫੌਜੀਆਂ ਦੀਆਂ ਲਾਸ਼ਾਂ ਭਾਰਤੀ ਫੌਜ ਦੇ ਡੋਗਰਾ ਸਕਾਊਟਸ ਅਤੇ ਤਿਰੰਗਾ ਮਾਊਂਟ ਰੈਸਕਿਊ...

ਟ ਵਿੱਚ ਤੇਜ਼ ਦਰਦ ਹੋਣ ਤੇ ਫਿ਼ਲਮ ਸਟਾਰ ਰਜਨੀਕਾਂਤ ਹਸਪਤਾਲ ਦਾਖਲ

ਪੇਟ ਵਿੱਚ ਤੇਜ਼ ਦਰਦ ਹੋਣ ਤੇ ਫਿ਼ਲਮ ਸਟਾਰ ਰਜਨੀਕਾਂਤ ਹਸਪਤਾਲ ਦਾਖਲ ਚੇਨੰਈ :ਭਾਰਤ ਦੇ ਪ੍ਰਸਿੱਧ ਸ਼ਹਿਰ ਚੇਨਈ ਪੁਲਸ ਮੁਤਾਬਕ ਰਜਨੀਕਾਂਤ ਨੂੰ ਦੇਰ ਰਾਤ ਪੇਟ ਵਿੱਚ ਤੇਜ਼ ਦਰਦ ਹੋਣ ਤੇ ਇਲਾਜ...

ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਲੱਤ ਵਿਚ ਗੋਲੀ ਲੱਗਣ ਦੇ ਚਲਦਿਆਂ ਹਸਪਤਾਲ ਦਾਖਲ

ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਲੱਤ ਵਿਚ ਗੋਲੀ ਲੱਗਣ ਦੇ ਚਲਦਿਆਂ ਹਸਪਤਾਲ ਦਾਖਲ ਮੁੰਬਈ : ਪ੍ਰਸਿੱਧ ਫਿ਼ਲਮ ਸਟਾਰ ਅਤੇ ਼ਿਸ਼ਵ ਸੈਨਾ ਆਗੂ ਗੋਵਿੰਦਾ ਦੀ ਆਪਣੀ ਰਿਵਾਲਵਰ ਨਾਲ ਅਚਨਚੇਤ ਚੱਲੀ ਗੋਲੀ ਉਹਨਾਂ...

1 381 382 383 384 385 1,327
Scroll to Top