Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:37 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼

ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦਾ ਮੁਲਜ਼ਮ ਹਿਰਾਸਤ ‘ਚੋਂ ਫਰਾਰ, ਛੱਪੜ ‘ਚ ਡੁੱਬ ਕੇ ਮੌਤ

ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦਾ ਮੁਲਜ਼ਮ ਹਿਰਾਸਤ 'ਚੋਂ ਫਰਾਰ, ਛੱਪੜ 'ਚ ਡੁੱਬ ਕੇ ਮੌਤ ਆਸਾਮ : ਨਗਾਓਂ ਵਿੱਚ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮੁਲਜ਼ਮ ਤਫਾਜ਼ੁਲ ਇਸਲਾਮ, ਜਿਸ ਨੂੰ ਸ਼ੁੱਕਰਵਾਰ ਨੂੰ...

ਐਸ. ਜੀ. ਪੀ. ਸੀ. ਭੇਜਿਆ ਫ਼ਿਲਮ ਨਿਰਮਾਤਾ ਨੂੰ ਕਾਨੂੰਨੀ ਨੋਟਿਸ ਅੰਮ੍ਰਿਤਸਰ : ਬਾਲੀਵੁੱਡ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਫ਼ਿਲਮ ਨਿਰਮਾਤਾ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਇਲਜ਼ਾਮ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ। ਐਮਰਜੈਂਸੀ ਨੂੰ ਖਤਮ ਕਰਨ ਵਿੱਚ ਪੰਜਾਬ ਅਤੇ ਅਕਾਲੀ ਦਲ ਦੇ ਯੋਗਦਾਨ ਬਾਰੇ ਕੁਝ ਨਹੀਂ ਦੱਸਿਆ ਗਿਆ, ਪਰ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਗਲਤ ਅਕਸ ਪੇਸ਼ ਕੀਤਾ ਗਿਆ ਹੈ।ਜਿਸ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਸਰ ਬੋਰਡ ਦੇ ਚੇਅਰਪਰਸਨ ਪ੍ਰਸੂਨ ਜੋਸ਼ੀ ਨੂੰ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਨੂੰ ਰੋਕਿਆ ਜਾਵੇ ਅਤੇ ਇਸ ਦੀ ਸਮੁੱਚੀ ਸਕਰਿਪਟ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਵੇ। ਤਾਂ ਜੋ ਇਸ ਫਿਲਮ ਬਾਰੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਕੰਗਨਾ ਰਣੌਤ ਅਕਸਰ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਗੱਲਾਂ ਕਹਿ ਚੁੱਕੀ ਹੈ। ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ। ਸਰਕਾਰ ਨੂੰ ਫਿਲਮ ਐਮਰਜੈਂਸੀ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਕੰਗਨਾ ਰਣੌਤ ਖਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ। ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਫ਼ਿਲਮ `ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਫ਼ਿਲਮ ਦੀ ਰਿਲੀਜ਼ `ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਐਸ. ਜੀ. ਪੀ. ਸੀ. ਭੇਜਿਆ ਫ਼ਿਲਮ ਨਿਰਮਾਤਾ ਨੂੰ ਕਾਨੂੰਨੀ ਨੋਟਿਸ ਅੰਮ੍ਰਿਤਸਰ : ਬਾਲੀਵੁੱਡ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ...

ਇਲਾਹਾਬਾਦ ਹਾਈ ਕੋਰਟ ਨੇ ਦਿੱਤੀ ਮੁਖਤਾਰ ਅੰਸਾਰੀ ਦੇ ਵਿਧਾਇਕ ਪੁੱਤਰ ਅੱਬਾਸ ਅੰਸਾਰੀ ਨੂੰ ਜ਼ਮਾਨਤ

ਇਲਾਹਾਬਾਦ ਹਾਈ ਕੋਰਟ ਨੇ ਦਿੱਤੀ ਮੁਖਤਾਰ ਅੰਸਾਰੀ ਦੇ ਵਿਧਾਇਕ ਪੁੱਤਰ ਅੱਬਾਸ ਅੰਸਾਰੀ ਨੂੰ ਜ਼ਮਾਨਤ ਇਲਾਹਾਬਾਦ: ਮੁਖਤਾਰ ਅੰਸਾਰੀ ਦੇ ਵਿਧਾਇਕ ਪੁੱਤਰ ਅੱਬਾਸ ਅੰਸਾਰੀ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ...

ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਸਿ਼ਖਰ ਧਵਨ ਨੇ ਕੀਤਾ ਐਲਾਨ

ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਸਿ਼ਖਰ ਧਵਨ ਨੇ ਕੀਤਾ ਐਲਾਨ ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਸਿੱਧ ਕ੍ਰਿਕਟਰ ਸਿ਼ਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਿਆਂ...

ਸੇਬੀ ਵੱਲੋਂ ਅਨਿਲ ਅੰਬਾਨੀ ਤੇ 24 ਹੋਰਨਾਂ ’ਤੇ ਪੰਜ ਸਾਲ ਦੀ ਪਾਬੰਦੀ

ਸੇਬੀ ਵੱਲੋਂ ਅਨਿਲ ਅੰਬਾਨੀ ਤੇ 24 ਹੋਰਨਾਂ ’ਤੇ ਪੰਜ ਸਾਲ ਦੀ ਪਾਬੰਦੀ ਨਵੀਂ ਦਿੱਲੀ : ਮਾਰਕੀਟ ਰੈਗੂਲੇਟਰ ਸੇਬੀ ਨੇ ਸਨਅਤਕਾਰ ਅਨਿਲ ਅੰਬਾਨੀ ਤੇ 24 ਹੋਰਨਾਂ ਨੂੰ ਰਿਲਾਇੰਸ ਹੋਮ ਫਾਇਨਾਂਸ ਲਿਮਟਿਡ...

ਸੀਬੀਆਈ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਸੀਬੀਆਈ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਦਿੱਲੀ ਆਬਕਾਰੀ ਨੀਤੀ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ...

ਭਾਰਤ ਸ਼ਾਂਤੀ ਯਤਨਾਂ ’ਚ ਸਰਗਰਮ ਭੂਮਿਕਾ ਲਈ ਹਮੇਸ਼ਾ ਤਿਆਰ : ਮੋਦੀ

ਭਾਰਤ ਸ਼ਾਂਤੀ ਯਤਨਾਂ ’ਚ ਸਰਗਰਮ ਭੂਮਿਕਾ ਲਈ ਹਮੇਸ਼ਾ ਤਿਆਰ : ਮੋਦੀ ਕੀਵ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂੂਕਰੇਨੀ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੂੰ ਕਿਹਾ ਕਿ ਯੂਕਰੇਨ ਤੇ ਰੂਸ ਨੂੰ...

1 485 486 487 488 489 1,327
Scroll to Top