ਬੇਨਿਯਮੀਆਂ ਦੇ ਦੋਸ਼ ਹੇਠ ਮੋਗਾ ਦੀ ਏਡੀਸੀ ਚਾਰੂਮਿਤਾ ਮੁਅੱਤਲ
ਚੰਡੀਗੜ, 7 ਨਵੰਬਰ 2025 : ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਚਾਰੂਮਿਤਾ (ਪੀਸੀਐਸ) ਨੂੰ ਬੇਨਿਯਮੀਆਂ ਦੇ ਦੋਸ਼ ਹੇਠ ਸਰਕਾਰ ਵਲੋ ਮੁਅਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ...
ਦਿੱਲੀ ਵਿਚ ਰੋਡ ਰੇਜ ਤੋ ਬਾਅਦ ਪੁਲਸ ਨੇ ਕੀਤਾ ਮਾਮਲਾ ਦਰਜ
ਦਿੱਲੀ, 7 ਨਵੰਬਰ 2025 : ਸੋਸਲ ਮੀਡੀਆ ਉਪਰ ਦਿਲੀ ਦੀ ਇਕ ਵੀਡਿਓ ਵਾਇਰਲ ਹੋਣ ਤੋ ਬਾਅਦ ਪੁਲਸ ਨੇ ਹੁਣ ਤਿੰਨ ਲੋਕਾਂ ਉਪਰ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਮੁਤਾਬਕ,...
ਪਹਿਲੇ ਸਿੱਖ ਮੇਅਰ ਵਜੋ ਚੁਣੇ ਗਏ ਸਵਰਨਜੀਤ ਸਿੰਘ ਖਾਲਸਾ
ਜਲੰਧਰ, 6 ਨਵੰਬਰ 2025 : ਪੰਜਾਬ ਲਈ ਮਾਣ ਦਾ ਮੌਕਾ ਬਣਦਿਆਂ, ਜਲੰਧਰ ਦੇ ਰਹਿਣ ਵਾਲੇ 40 ਸਾਲਾ ਸਵਰਨਜੀਤ ਸਿੰਘ ਖਾਲਸਾ ਅਮਰੀਕਾ ਦੇ ਨੌਰਵਿਚ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਬਣ ਗਏ...
ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟਰਾਂ ਦੀ ਪ੍ਰਧਾਨ ਮੰਤਰੀ ਨਾਲ ਖ਼ਾਸ ਮੁਲਾਕਾਤ
ਨਵੀਂ ਦਿੱਲੀ, 6 ਨਵੰਬਰ 2025 : ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਖਾਸ ਮੁਲਾਕਾਤ ਕੀਤੀ ਹੈ, ਜਿਸ ਤੇੇ...
ਉਦਯੋਗਪਤੀ ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਚੁੱਕੀ ਸਹੁੰ
ਚੰਡੀਗੜ, 6 ਨਵੰਬਰ 2025 : ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਸੰਸਦ ਭਵਨ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ।...
ਮੋਦੀ : ਵਿਰੋਧੀਆਂ ’ਤੇ ਵੋਟ ਬੈਂਕ ਦੀ ਸਿਆਸਤ ਤੇ ਧਾਰਮਿਕ ਅਣਦਿੱਖੀ ਦੇ ਦੋਸ਼
ਬਿਹਾਰ, 6 ਨਵੰਬਰ 2025 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਰੈਲੀ ਦੌਰਾਨ ਆਰਜੇਡੀ-ਕਾਂਗਰਸ ਗਠਜੋੜ ਨੂੰ ਆਪਣੇ ਬਿਆਨਾਂ ਨਾਲ ਜਮਕੇ ਧੋਇਆ ਹੈ। ਮੋਦੀ ਨੇ ਦੋਸ਼ ਲਗਾਇਆ ਕਿ...
ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ
ਜੰਮੂ, 5 ਨਵੰਬਰ 2025 : ਜੰਮੂ ਕਸ਼ਮੀਰ ਦੇ ਕਿਸਤਵਾੜਾ ਵਿਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚ ਮੁਕਾਬਲੇ ਦੀ ਸੂਚਨਾ ਹੈ, ਜਿਸ ਸਬੰਧੀ ਦਿ ਵ੍ਹਾਈਟ ਨਾਈਟ ਕੋਰਪਸ ਨੇ ਐਕਸ (ਪਹਿਲਾਂ ਟਵਿੱਟਰ) ‘ਤੇ...